mp sanjay singh Archives - Daily Post Punjabi

ਸੰਜੇ ਸਿੰਘ ਨੂੰ ਮੁੜ ਰਾਜ ਸਭਾ ਭੇਜੇਗੀ AAP, ਕੋਰਟ ਨੇ ਨਾਮਜ਼ਦਗੀ ਦਾਖਲ ਕਰਨ ਦੀ ਦਿੱਤੀ ਇਜਾਜ਼ਤ
ਦਿੱਲੀ ਸ਼.ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਇਸ ਵਾਰ ਜੇਲ੍ਹ ਤੋਂ ਹੀ ਰਾਜ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਫਾਰਮ ਭਰਨਗੇ। ਰਾਊਜ ਐਵਨਿਊ ਕੋਰਟ ਨੇ ਸੰਜੇ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਨਾਮਜ਼ਦਗੀ ਜੇਲ੍ਹ ਤੋਂ ਭਰਨ ਦੀ ਇਜਾਜ਼ਤ ਦੇ ਦਿੱਤੀ ਹੈ।

AAP MP Sanjay Singh allowed

ਵਿਸ਼ੇਸ਼ ਜੱਜ ਐਮ.ਕੇ ਨਾਗਪਾਲ ਨੇ ਇਹ ਹੁਕਮ ਸੰਜੇ ਸਿੰਘ ਵੱਲੋਂ ਦਾਇਰ ਉਸ ਅਰਜ਼ੀ ‘ਤੇ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ ਅਤੇ ਰਿਟਰਨਿੰਗ ਅਫ਼ਸਰ ਨੇ 2 ਜਨਵਰੀ ਨੂੰ ਚੋਣਾਂ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਸੀ । ਅਰਜੀ ਵਿੱਚ ਸੰਜੇ ਸਿੰਘ ਨੇ ਕਿਹਾ ਕਿ ਇਸ ਦੇ ਲਈ ਨਾਮਜ਼ਦਗੀ ਪੱਤਰ 9 ਜਨਵਰੀ ਤੱਕ ਜਮ੍ਹਾ ਕੀਤੇ ਜਾਣੇ ਹਨ।

ਇਹ ਵੀ ਪੜ੍ਹੋ: ਖੁਸ਼ਖਬਰੀ! ਲੋਹੜੀ ਤੋਂ ਪਹਿਲਾਂ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਅਰਜੀ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਸੰਜੇ ਸਿੰਘ ਨੂੰ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਗਈ ਸੀ । ਜੱਜ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਜੇ 6 ਜਨਵਰੀ, 2024 ਨੂੰ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਮੁਲਜ਼ਮ ਦੇ ਵਕੀਲ ਵੱਲੋਂ ਦਸਤਾਵੇਜ਼ ਪੇਸ਼ ਕੀਤੇ ਜਾਂਦੇ ਹਨ, ਤਾਂ ਜੇਲ੍ਹ ਸੁਪਰਡੈਂਟ ਇਹ ਯਕੀਨੀ ਬਣਾਏਗਾ ਕਿ ਉਕਤ ਦਸਤਾਵੇਜ਼ਾਂ ‘ਤੇ ਮੁਲਜ਼ਮ ਦੇ ਦਸਤਾਵੇਜ਼ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।

AAP MP Sanjay Singh allowed

ਅਦਾਲਤ ਨੇ ਕਿਹਾ ਕਿ ਉਕਤ ਨਾਮਜ਼ਦਗੀ ਦਾਇਰ ਕਰਨ ਦੇ ਸਬੰਧ ਵਿੱਚ ਤੌਰ-ਤਰੀਕਿਆਂ ‘ਤੇ ਚਰਚਾ ਕਰਨ ਦੇ ਲਈ ਉਨ੍ਹਾਂ ਨੂੰ ਆਪਣੇ ਵਕੀਲ ਤੋਂ ਅੱਧੇ ਘੰਟੇ ਦੇ ਲਈ ਮੁਲਾਕਾਤ ਦੀ ਆਗਿਆ ਵੀ ਦਿੱਤੀ ਜਾਂਦੀ ਹੈ। ਦੱਸ ਦੇਈਏ ਕਿ ED ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ । ਈਡੀ ਨੇ ਇਲਜ਼ਾਮ ਲਗਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼.ਰਾਬ ਨਿਰਮਾਤਾਵਾਂ, ਥੋਕ ਵਿਕ੍ਰੇਤਾਵਾਂ ਅਤੇ ਪ੍ਰਚੂਨ ਵਿਕ੍ਰੇਤਾਵਾਂ ਨੂੰ ਵਿੱਤੀ ਲਾਭ ਹੋਇਆ । ਸੰਜੇ ਸਿੰਘ ਇਸ ਦਾਅਵੇ ਦਾ ਪੁਰਜ਼ੋਰ ਖੰਡਨ ਕਰਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੰਜੇ ਸਿੰਘ ਨੂੰ ਮੁੜ ਰਾਜ ਸਭਾ ਭੇਜੇਗੀ AAP, ਕੋਰਟ ਨੇ ਨਾਮਜ਼ਦਗੀ ਦਾਖਲ ਕਰਨ ਦੀ ਦਿੱਤੀ ਇਜਾਜ਼ਤ appeared first on Daily Post Punjabi.

21 ਸਾਲ ਪੁਰਾਣੇ ਮਾਮਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਨੇ ਸੁਣਾਈ 3 ਮਹੀਨੇ ਦੀ ਸਜ਼ਾ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਯੂਪੀ ਸੁਲਤਾਨਪੁਰ ਦੀ ਅਦਾਲਤ ਨੇ 3 ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ‘ਤੇ 1500 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ, 21 ਸਾਲ ਪੁਰਾਣੇ ਮਾਮਲੇ ‘ਚ ਇਹ ਸਜ਼ਾ ਸੁਣਾਈ ਗਈ ਹੈ।

mp sanjay singh sentenced

ਅਦਾਲਤ ਦੇ ਹੁਕਮਾਂ ਤੋਂ ਬਾਅਦ ਜਦੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਆਪਣੇ ਸਮਰਥਕਾਂ ਨਾਲ ਅਦਾਲਤ ਦੇ ਕੰਪਲੈਕਸ ਤੋਂ ਬਾਹਰ ਆਏ ਤਾਂ ਉਨ੍ਹਾਂ ਕਿਹਾ ਕਿ ਉਹ ਆਪਣਾ ਕੇਸ ਉਪਰਲੀ ਅਦਾਲਤ ਵਿੱਚ ਪੇਸ਼ ਕਰਨਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੁਲਤਾਨਪੁਰ ਜ਼ਿਲ੍ਹਾ ਅਦਾਲਤ ਨੇ 21 ਸਾਲ ਪੁਰਾਣੇ ਇੱਕ ਮਾਮਲੇ ਵਿੱਚ 3 ਮਹੀਨੇ ਦੀ ਸਜ਼ਾ ਸੁਣਾਈ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ 2001 ‘ਚ ਸੁਲਤਾਨਪੁਰ ਜ਼ਿਲੇ ‘ਚ ਬਿਜਲੀ ਕੱਟਾਂ ਤੋਂ ਪੀੜਤ ਲੋਕਾਂ ਲਈ ਸੰਘਰਸ਼ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ 3 ਮਹੀਨੇ ਦੀ ਸਜ਼ਾ ਅਤੇ 1500 ਰੁਪਏ ਜੁਰਮਾਨਾ ਕੀਤਾ ਹੈ।

बिजली कटौती से परेशान जनता के लिये आंदोलन किया तो 18/6/2001 के केस में सुल्तानपुर कोर्ट से 3 महीने जेल और 1500 रु जुर्माना की सजा हो गई।
जनहित की लड़ाई जारी रहेगी जो भी सजा मिले मंज़ूर है।
इस फ़ैसले के ख़िलाफ़ सक्षम न्यायालय में अपील की जायेगी।
— Sanjay Singh AAP (@SanjayAzadSln) January 11, 2023

ਸੁਲਤਾਨਪੁਰ ਦੇ ਐਮਪੀ ਐਮਐਲਏ ਕੋਰਟ ਦੇ ਜੱਜ ਯੋਗੇਸ਼ ਯਾਦਵ ਨੇ ‘ਆਪ’ ਸੰਸਦ ਮੈਂਬਰ ਨੂੰ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਨੂੰ 3 ਸਾਲ ਤੋਂ ਘੱਟ ਦੀ ਸਜ਼ਾ ਦੇ ਪ੍ਰਬੰਧਾਂ ਤਹਿਤ ਜ਼ਮਾਨਤ ਮਿਲ ਗਈ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਹੁਣ ਉੱਚ ਅਦਾਲਤ ਜਾਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੋਂ ਇਲਾਵਾ ਅਨੂਪ ਸਾਂਡਾ (ਸਾਬਕਾ ਵਿਧਾਇਕ ਸਪਾ), ਸੁਭਾਸ਼ ਚੌਧਰੀ (ਸਾਬਕਾ ਸ਼ਹਿਰੀ ਪ੍ਰਧਾਨ ਭਾਜਪਾ), ਕਮਲ ਸ਼੍ਰੀਵਾਸਤਵ (ਸਾਬਕਾ ਕੌਂਸਲਰ ਅਤੇ ਐਡਵੋਕੇਟ ਕਾਂਗਰਸ), ਸੰਤੋਸ਼ ਚੌਧਰੀ (ਸਮਾਜਕ ਕਾਂਗਰਸ) ਨੂੰ ਵੀ ਸਜ਼ਾ ਸੁਣਾਈ ਗਈ ਹੈ।

The post 21 ਸਾਲ ਪੁਰਾਣੇ ਮਾਮਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਨੇ ਸੁਣਾਈ 3 ਮਹੀਨੇ ਦੀ ਸਜ਼ਾ appeared first on Daily Post Punjabi.