MP Sant Seechewal Archives - Daily Post Punjabi

ਓਮਾਨ ਤੇ ਦੁਬਈ ‘ਚ ਫਸੀਆਂ 88 ਭਾਰਤੀ ਮਹਿਲਾਵਾਂ, MP ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ, ਮਹਿਲਾਵਾਂ ਦੀ ਵਾਪਸੀ ਦੀ ਕੀਤੀ ਮੰਗ
ਖਾੜੀ ਦੇਸ਼ਾਂ ਵਿੱਚ ਜੰਗ ਦੇ ਕਾਰਨ ਓਮਾਨ ਵਿੱਚ ਫਸੀਆਂ 88 ਭਾਰਤੀ ਮਹਿਲਾਵਾਂ ਦੀ ਸੁਰੱਖਿਅਤ ਵਾਪਸੀ ਵੱਡੀ ਚਣੌਤੀ ਬਣੀ ਹੋਈ ਹੈ। ਇਹ ਮਹਿਲਾਵਾਂ ਜੰਗ ਤੋਂ ਪਹਿਲਾਂ ਹੀ ਓਮਾਨ ਦੇ ਸ਼ੈਲਟਰ ਹਾਊਸ ਵਿੱਚ ਕਈ ਮੁਸੀਬਤਾਂ ਦਾ ਸਾਹਮਣਾ ਕਰ ਰਹੀਆਂ ਹਨ। ਇੰਨ੍ਹਾਂ ਮਹਿਲਾਵਾਂ ਦੀ ਸੁਰੱਖਿਅਤ ਵਾਪਸੀ ਨੂੰ ਲੈਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਸ਼੍ਰੀ ਐਸ. ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਓਮਾਨ ਦੇ ਸ਼ੈਲਟਰ ਹਾਊਸਾਂ ਵਿੱਚ ਫਸੀਆਂ 88 ਅਤੇ ਦੁਬਈ ਵਿੱਚ ਫਸੀ ਇੱਕ ਭਾਰਤੀ ਮਹਿਲਾ ਦੀ ਤੁਰੰਤ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਉਨ੍ਹਾਂ ਆਪਣੇ ਪੱਤਰ ਵਿੱਚ ਦੱਸਿਆ ਹੈ ਕਿ ਇਹ ਮਹਿਲਾਵਾਂ ਆਪਣੇ ਪਰਿਵਾਰਾਂ ਦੇ ਬੇਹਤਰ ਭਵਿੱਖ ਲਈ ਰੋਜ਼ਗਾਰ ਦੀ ਉਮੀਦ ਨਾਲ ਖਾੜੀ ਦੇਸ਼ਾਂ ਵਿੱਚ ਗਈਆਂ ਸਨ, ਪਰ ਠੱਗ ਟ੍ਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਉਨ੍ਹਾਂ ਕੋਲੋ ਉਹੋ ਜਿਹੇ ਜ਼ਬਰਦਸਤੀ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ, ਜਿਹੜੇ ਉਹਨਾਂ ਦੀ ਮਰਜ਼ੀ ਦੇ ਖਿਲਾਫ ਸੀ।

ਮਹਿਲਾਵਾਂ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਨੂੰ ਜਿੱਥੇ ਮਾਨਸਿਕ ਤਸੀਹੇ ਦਿੱਤੇ ਜਾਂਦੇ ਹਨ ਉਥੇ ਹੀ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਸੀ। ਵਾਪਸੀ ਦੀ ਕੋਸ਼ਿਸ਼ ਕਰਨ ‘ਤੇ ਉਨ੍ਹਾਂ ‘ਤੇ ਝੂਠੇ ਕੇਸਾਂ ਵਿੱਚ ਫਸਾ ਕੇ ਰੋਕਿਆ ਜਾਂਦਾ ਹੈ ਅਤੇ ਬਦਲੇ ਵਿੱਚ ਛੱਡਣ ਲਈ ਵੱਡੀ ਰਕਮ ਦੀ ਮੰਗ ਕੀਤੀ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਇਰਾਨ ‘ਤੇ 28 ਫਰਵਰੀ ਤੋਂ ਅਮਰੀਕਾ ਤੇ ਇਜ਼ਰਾਇਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਕਾਰਨ, ਇੰਨ੍ਹਾਂ ਮਹਿਲਾਵਾਂ ਦੇ ਪਰਿਵਾਰਕ ਮੈਂਬਰ ਚਿੰਤਾ ਵਿੱਚ ਹਨ। ਖਾੜੀ ਦੇਸ਼ਾਂ ‘ਤੇ ਹੋ ਰਹੇ ਹਮਲਿਆਂ ਦੌਰਾਨ ਹੀ ਓਮਾਨ ਵਿੱਚ ਹੋਏ ਮਿਜ਼ਾਇਲ ਹਮਲੇ ਵਿੱਚ ਦੋ ਭਾਰਤੀਆਂ ਦੀ ਹੋਈ ਮੌਤ ਨਾਲ ਪਰਿਵਾਰਕ ਮੈਂਬਰਾਂ ਦੀਆਂ ਚਿੰਤਾਵਾਂ ਨੂੰ ਹੋਰ ਵੀ ਵਧਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸੈਲਟਰ ਹਾਊਸ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੋਰ ਵੀ ਡੂੰਘਾ ਹੋਣ ਨਾਲ ਇੱਥੇ ਫਸੀਆਂ ਭਾਰਤੀ ਮਹਿਲਾਵਾਂ ਦੇ ਚਿਹਰਿਆਂ ‘ਤੇ ਚਿੰਤਾਵਾਂ ਦੀਆਂ ਲਕੀਰਾਂ ਦਾ ਹੋਰ ਗੂੜ੍ਹਾ ਹੋਣਾ ਸੁਭਾਵਿਕ ਹੈ।

MP ਸੰਤ ਸੀਚੇਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਜੰਗ ਦੇ ਕਾਰਨ ਇੰਨ੍ਹਾਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਤੇ ਡਰ ਵੱਧਣਾ ਸੁਭਾਵਿਕ ਹੈ। ਓਮਾਨ ਦੇ ਸੈਲਟਰ ਹਾਊਸ ਵਿੱਚ ਕਈ ਮਹੀਨਿਆਂ ਤੋਂ ਰਹਿ ਰਹੀਆਂ ਭਾਰਤੀ ਮਹਿਲਾਵਾਂ ਨੂੰ ਜੰਗ ਤੋਂ ਪਹਿਲਾਂ ਕੱਢਣਾ ਚਾਹੀਦਾ ਸੀ। ਜ਼ਿਕਰਯੋਗ ਹੈ ਕਿ ਇਸੇ ਪਾਰਲੀਮੈਂਟ ਦੇ ਸ਼ੈਸ਼ਨ ਦੌਰਾਨ ਹੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸੰਤ ਸੀਚੇਵਾਲ ਦੇ ਸਵਾਲ ਦੇ ਜਵਾਬ ਵਿੱਚ ਦੱਸਿਆ ਸੀ ਕਿ ਇਸ ਵੇਲੇ ਓਮਾਨ ਵਿੱਚ “ਵਨ ਸਟਾਪ ਸੈਂਟਰ” (ਸ਼ੈਲਟਰ ਹਾਊਸ) ਵਿੱਚ 88 ਭਾਰਤੀ ਮਹਿਲਾਵਾਂ ਰਹਿ ਰਹੀਆਂ ਹਨ, ਜਦਕਿ ਦੁਬਈ ਵਿੱਚ ਵੀ ਇੱਕ ਮਹਿਲਾ ਰਹਿ ਰਹੀ ਹੈ।

ਵਿਦੇਸ਼ ਮੰਤਰਾਲੇ ਵੱਲੋਂ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਿਕ ਪਿਛਲੇ ਛੇ ਸਾਲਾਂ ਦੌਰਾਨ ਲਗਭਗ 10,526 ਭਾਰਤੀ ਮਹਿਲਾਵਾਂ ਨੂੰ ਖਾੜੀ ਦੇਸ਼ਾਂ ਤੋਂ ਸੁਰੱਖਿਅਤ ਵਾਪਸ ਭਾਰਤ ਲਿਆਂਦਾ ਗਿਆ ਹੈ। ਇਹ ਮਹਿਲਾ ਓਮਾਨ, ਕੂਵੈਤ, ਕਤਰ, ਸਾਊਦੀ ਅਰਬ ਅਤੇ ਦੁਬਈ ਵਿੱਚੋਂ ਵਾਪਸ ਲਿਆਂਦੀਆਂ ਹਨ। ਸਭ ਤੋਂ ਵੱਧ ਮਾਮਲੇ ਓਮਾਨ ਅਤੇ ਕੂਵੈਤ ਨਾਲ ਸੰਬੰਧਿਤ ਹਨ। ਸਾਲ 2021 ਤੋਂ 2025 ਤੱਕ ਓਮਾਨ ਤੋਂ 3,647 ਅਤੇ ਕੂਵੈਤ ਤੋਂ 5,592 ਮਹਿਲਾਵਾਂ ਦੀ ਸੁਰੱਖਿਅਤ ਵਾਪਸੀ ਸੰਭਵ ਹੋ ਸਕੀ ਹੈ।

ਇਹ ਵੀ ਪੜ੍ਹੋ : ਘਰੋਂ ਬਾਹਰ ਕੰਮ ਲਈ ਗਏ ਨੌਜਵਾਨ ਦੀ ਭੇ.ਦ.ਭ/ਰੇ ਹਾਲਾਤਾਂ ‘ਚ ਮੌ/ਤ, ਨਹਿਰ ‘ਚੋਂ ਬਰਾਮਦ ਹੋਈ ਦੇ/ਹ

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਦੋ ਦਰਦਨਾਕ ਮਾਮਲਿਆਂ ਦਾ ਜ਼ਿਕਰ ਵੀ ਕੀਤਾ। ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਕਿਰਨ, ਜੋ ਆਪਣੇ ਬੱਲਡ ਕੈਂਸਰ ਤੋਂ ਪੀੜਤ ਬੱਚੇ ਦੇ ਇਲਾਜ ਲਈ ਮਜ਼ਬੂਰੀ ਵੱਸ ਓਮਾਨ ਸੀ। ਇਸੇ ਦੌਰਾਨ ਕਿਰਨ ਦੇ ਬੱਚੇ ਦੀ ਜਨਵਰੀ 2026 ਵਿਚ ਮੌਤ ਹੋ ਗਈ ਸੀ। ਪੀੜਤ ਪਰਿਵਾਰ ਨੇ 10 ਦਿਨ ਤੱਕ ਬੱਚੇ ਦਾ ਸਸਕਾਰ ਇਸ ਉਮੀਦ ਨਾਲ ਨਹੀਂ ਕੀਤਾ ਸੀ ਕਿ ਕਿਰਨ ਜਰੂਰ ਵਾਪਸ ਆ ਜਾਵੇਗੀ ਅਤੇ ਆਪਣੇ ਬੱਚੇ ਦਾ ਆਖਰੀਵਾਰ ਮੂੰਹ ਦੇਖ ਲਵੇਗੀ ਪਰ ਟ੍ਰੈਵਲ ਏਜੰਟਾਂ ਵੱਲੋਂ ਕਿਰਨ ਦੀ ਵਾਪਸੀ ਲਈ ਲੱਖਾਂ ਰੁਪਏ ਮੰਗੇ ਜਾ ਰਹੇ ਹਨ। ਕਿਰਨ ਦਾ ਪਰਿਵਾਰ ਏਨੀ ਮੋਟੀ ਰਕਮ ਦੇਣ ਤੋਂ ਅਸਮਰੱਥ ਹੈ। ਇਸੇ ਤਰ੍ਹਾਂ ਓਮਾਨ ਗਈ ਤਰਨਤਾਰਨ ਜਿਲ੍ਹੇ ਦੀ ਰਹਿਣ ਵਾਲੀ ਪੂਜਾ ਨਾਂਅ ਦੀ ਔਰਤ ਦੇ ਪਤੀ ਦਾ ਦੇਹਾਂਤ ਗਿਆ ਸੀ। ਉਹ ਵੀ ਸਮੇਂ ਸਿਰ ਵਾਪਸ ਨਹੀਂ ਆ ਸਕੀ। ਦੋਹਾਂ ਮਾਮਲਿਆਂ ਵਿੱਚ ਪਰਿਵਾਰਾਂ ਨੂੰ ਅੰਤਿਮ ਸਸਕਾਰ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ।

The post ਓਮਾਨ ਤੇ ਦੁਬਈ ‘ਚ ਫਸੀਆਂ 88 ਭਾਰਤੀ ਮਹਿਲਾਵਾਂ, MP ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ, ਮਹਿਲਾਵਾਂ ਦੀ ਵਾਪਸੀ ਦੀ ਕੀਤੀ ਮੰਗ appeared first on Daily Post Punjabi.

ਮਸਕਟ ’ਚ ਫਸੀ ਮਾਂ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣ ਲਈ ਤਰਸੀ, ਪੁੱਤ ਦੇ ਇਲਾਜ ਲਈ ਗਈ ਸੀ ਪੈਸੇ ਕਮਾਉਣ
ਗਰੀਬੀ ਅਤੇ ਤੰਗੀ ਪੰਜਾਬ ਸਮੇਤ ਦੇਸ਼ ਭਰ ਦੇ ਕਈ ਪਰਿਵਾਰਾਂ ਦੀਆਂ ਔਰਤਾਂ ਨੂੰ ਰੋਜ਼ੀ-ਰੋਟੀ ਦੀ ਭਾਲ ਵਿੱਚ ਸੱਤ ਸਮੁੰਦਰ ਪਾਰ ਯਾਤਰਾ ਕਰਨ ਲਈ ਮਜਬੂਰ ਕਰਦੀ ਹੈ। ਪਰ ਇਹ ਵਿਦੇਸ਼ੀ ਆਮਦਨ ਅਕਸਰ ਇੰਨੀ ਮਹਿੰਗੀ ਸਾਬਤ ਹੁੰਦੀ ਹੈ ਕਿ ਇੱਕ ਮਾਂ ਆਪਣੇ ਪੁੱਤਰ ਨੂੰ ਨਹੀਂ ਦੇਖ ਸਕਦੀ, ਅਤੇ ਇੱਕ ਪਤਨੀ ਆਪਣੇ ਪਤੀ ਦਾ ਚਿਹਰਾ ਆਖਰੀ ਵਾਰ ਨਹੀਂ ਦੇਖ ਸਕਦੀ। ਓਮਾਨ ਵਿੱਚ ਫਸੀਆਂ ਦੋ ਭਾਰਤੀ ਔਰਤਾਂ ਦੇ ਅਜਿਹੇ ਹੀ ਦਿਲ ਦਹਿਲਾਉਣ ਵਾਲੇ ਮਾਮਲੇ ਸਾਹਮਣੇ ਆਏ ਹਨ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰਦੇ ਹਨ।

ਚਾਲੀ ਮੁਕਤੀ ਦੀ ਪਵਿੱਤਰ ਧਰਤੀ ਤੋਂ ਮੰਗਾ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਮਸਕਟ ਵਿੱਚ ਫਸੀ ਆਪਣੀ ਪਤਨੀ ਨੂੰ ਤੁਰੰਤ ਭਾਰਤ ਲਿਆਵੇ ਤਾਂ ਜੋ ਉਹ ਆਪਣੇ ਅੱਠ ਸਾਲ ਦੇ ਪੁੱਤਰ ਨਵਦੀਪ ਨੂੰ ਆਖਰੀ ਵਾਰ ਦੇਖ ਸਕੇ। ਨਵਦੀਪ ਦੀ ਪਿਛਲੇ ਹਫ਼ਤੇ ਬਲੱਡ ਕੈਂਸਰ ਨਾਲ ਮੌਤ ਹੋ ਗਈ ਸੀ, ਪਰ ਉਸਦੀ ਮਾਂ ਦੀ ਗੈਰਹਾਜ਼ਰੀ ਕਾਰਨ ਉਸਦੀ ਲਾਸ਼ ਇੱਕ ਹਫ਼ਤੇ ਲਈ ਹਸਪਤਾਲ ਵਿੱਚ ਰੱਖੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨਵਦੀਪ ਦਾ ਅੰਤਿਮ ਸੰਸਕਾਰ ਉਸਦੀ ਮਾਂ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।

ਮੰਗਾ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਦੀ ਬਿਮਾਰੀ ਦੇ ਇਲਾਜ ਨੇ ਪਰਿਵਾਰ ‘ਤੇ ਕਰਜ਼ੇ ਦਾ ਬੋਝ ਪਾ ਦਿੱਤਾ ਸੀ। ਇਸ ਮਜਬੂਰੀ ਕਾਰਨ, ਉਸਦੀ ਪਤਨੀ ਪਿਛਲੇ ਸਤੰਬਰ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਓਮਾਨ ਗਈ ਸੀ। ਏਜੰਟਾਂ ਨੇ ਮਸਕਟ ਵਿੱਚ ਘਰੇਲੂ ਕੰਮ ਲਈ 25,000 ਤੋਂ 30,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਕੇ ਉਸਨੂੰ ਧੋਖਾ ਦਿੱਤਾ ਸੀ। ਮੰਗਾ ਸਿੰਘ ਦੇ ਅਨੁਸਾਰ, ਉਸਦੀ ਪਤਨੀ ਨੇ ਬਿਨਾਂ ਕਿਸੇ ਸ਼ਿਕਾਇਤ ਦੇ ਤਿੰਨ ਮਹੀਨੇ ਸਖ਼ਤ ਮਿਹਨਤ ਕੀਤੀ।

ਪਰ ਜਦੋਂ ਉਸਨੂੰ ਪਤਾ ਲੱਗਾ ਕਿ ਉਸਦਾ ਪੁੱਤਰ ਨਵਦੀਪ ਕੈਂਸਰ ਤੋਂ ਪੀੜਤ ਹੈ ਅਤੇ ਉਸਦੀ ਹਾਲਤ ਗੰਭੀਰ ਹੈ, ਤਾਂ ਉਸਨੇ ਤੁਰੰਤ ਭਾਰਤ ਵਾਪਸ ਜਾਣ ਦੀ ਇਜਾਜ਼ਤ ਮੰਗੀ। ਇਸ ਦੇ ਬਾਵਜੂਦ, ਜਿਸ ਪਰਿਵਾਰ ਲਈ ਉਹ ਕੰਮ ਕਰ ਰਹੀ ਸੀ, ਉਸ ਨੇ ਉਸਦੀ ਵਾਪਸੀ ਦੇ ਬਦਲੇ ਲੱਖਾਂ ਰੁਪਏ ਦੀ ਮੰਗ ਕੀਤੀ। ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥ, ਔਰਤ ਨੇ ਆਪਣੇ ਪੁੱਤਰ ਨੂੰ ਮਿਲਣ ਦੀ ਬੇਨਤੀ ਕੀਤੀ, ਪਰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਨਤੀਜੇ ਵਜੋਂ, ਉਹ ਆਖਰੀ ਵਾਰ ਉਸਨੂੰ ਗਲੇ ਵੀ ਨਹੀਂ ਲਗਾ ਸਕੀ।

ਇਹ ਵੀ ਪੜ੍ਹੋ : CM ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਹੋਰ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਓਮਾਨ ਵਿੱਚ ਫਸੀ ਇੱਕ ਔਰਤ ਆਪਣੇ ਪਤੀ ਰਸਾਲ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੀ। ਪਰਿਵਾਰ ਨੇ ਅੰਤਿਮ ਸੰਸਕਾਰ ਕਈ ਦਿਨਾਂ ਲਈ ਮੁਲਤਵੀ ਕਰ ਦਿੱਤਾ ਇਸ ਉਮੀਦ ਵਿੱਚ ਕਿ ਪਤਨੀ ਆਖਰੀ ਵਾਰ ਆਪਣੇ ਪਤੀ ਦਾ ਚਿਹਰਾ ਦੇਖ ਸਕੇ, ਪਰ ਇਹ ਸੰਭਵ ਨਹੀਂ ਹੋ ਸਕਿਆ, ਅਤੇ ਉਨ੍ਹਾਂ ਨੂੰ ਅੰਤਿਮ ਸੰਸਕਾਰ ਕਰਨ ਲਈ ਮਜਬੂਰ ਹੋਣਾ ਪਿਆ। ਪੀੜਤਾ ਦੀ ਵਾਪਸੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਮੁਲਾਕਾਤ ਕੀਤੀ ਅਤੇ ਮਦਦ ਦੀ ਅਪੀਲ ਕੀਤੀ।

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਤੁਰੰਤ ਇਨ੍ਹਾਂ ਮਾਮਲਿਆਂ ਨੂੰ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਅਤੇ ਜਲਦੀ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਓਮਾਨ ਵਿੱਚ ਅਕਸਰ ਵਾਪਰਦੇ ਰਹਿੰਦੇ ਹਨ, ਪਰ ਇਹ ਦੋਵੇਂ ਘਟਨਾਵਾਂ ਬਹੁਤ ਗੰਭੀਰ ਅਤੇ ਮਨੁੱਖਤਾ ਲਈ ਹੈਰਾਨ ਕਰਨ ਵਾਲੀਆਂ ਹਨ – ਇੱਕ ਮਾਂ ਨੂੰ ਉਸਦੇ ਬੱਚੇ ਦੇ ਅੰਤਿਮ ਸੰਸਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਇੱਕ ਪਤਨੀ ਨੂੰ ਉਸਦੇ ਪਤੀ ਦੇ ਅੰਤਿਮ ਸੰਸਕਾਰ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਦੁਬਾਰਾ ਅਪੀਲ ਕੀਤੀ ਕਿ ਪੂਰੀ ਜਾਣਕਾਰੀ ਤੋਂ ਬਿਨਾਂ ਵਿਦੇਸ਼ ਯਾਤਰਾ ਕਰਨ ਤੋਂ ਬਚਣ, ਕਿਉਂਕਿ ਇਹ ਫੈਸਲਾ ਅਕਸਰ ਜਾਨਲੇਵਾ ਸਾਬਤ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਸਕਟ ’ਚ ਫਸੀ ਮਾਂ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣ ਲਈ ਤਰਸੀ, ਪੁੱਤ ਦੇ ਇਲਾਜ ਲਈ ਗਈ ਸੀ ਪੈਸੇ ਕਮਾਉਣ appeared first on Daily Post Punjabi.

ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ
ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋਈ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਜਗਦੀਪ ਨੇ ਦੱਸਿਆ ਕਿ ਉਹ ਸਾਲ 2019 ਦੌਰਾਨ ਮਲੇਸ਼ੀਆ ਘੁੰਮਣ ਲਈ ਗਿਆ ਸੀ। ਪਰ ਉਸਦਾ ਵਿਦੇਸ਼ ਘੁੰਮਣ ਜਾਣਾ ਉਸ ਲਈ ਉਸ ਵੇਲੇ ਵੱਡੀ ਮੁਸੀਬਤ ਬਣ ਗਿਆ ਜਦੋਂ ਉੱਥੇ ਪਹੁੰਚਦਿਆ ਹੀ ਹਫਤੇ ਬਾਅਦ ਉਸਦੇ ਪਿਤਾ ਤੇ ਭਰਾ ਦਾ ਐਕਸੀਡੈਂਟ ਹੋ ਗਿਆ। ਉਸਨੇ ਦੱਸਿਆ ਕਿ ਇਸ ਹਾਦਸੇ ਵਿੱਚ ਉਸਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਉਸਦਾ ਭਰਾ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਸੀ।

ਜਗਦੀਪ ਨੇ ਦੱਸਿਆ ਕਿ ਇਹਨਾਂ ਹਲਾਤਾਂ ਵਿੱਚ ਉਸਨੂੰ ਕੁੱਝ ਵੀ ਸਮਝ ਨਹੀ ਆਇਆ ਤੇ ਉਸਨੇ ਘਰ ਦੇ ਹਲਾਤਾਂ ਨੂੰ ਦੇਖਦਿਆ ਹੋਇਆ ਇੱਥੇ ਰਹਿਣ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਉਸਨੇ ਉੱਥੋਂ ਦੀ ਕੰਪਨੀ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਸਨੇ ਵੀਜ਼ਾ ਵਧਾਉਣ ਲਈ ਉੱਥੇ ਦੇ ਏਜੰਟ ਨੂੰ 2000 ਡਾਲਰ ਦਿੱਤੇ ਸਨ ਪਰ ਉਸਨੂੰ ਉੱਥੇ ਉਸ ਵੇਲੇ ਪਤਾ ਲੱਗਾ ਜਦੋਂ ਉਸਨੂੰ ਉੱਥੇ ਪੁਲਿਸ ਨੇ ਰੇਡ ਦੌਰਾਨ ਫੜ ਲਿਆ ਤੇ ਗੈਰ ਕਾਨੂੰਨੀ ਤਰੀਕੇ ਨਾਲ ਰਹਿਣ ਕਾਰਣ ਉੱਥੇ 6 ਮਹੀਨਿਆਂ ਦੀ ਸਜ਼ਾ ਸੁਣਾ ਦਿੱਤੀ ਗਈ। ਉਸਨੇ ਦੱਸਿਆ ਕਿ ਇਹ ਹਲਾਤ ਉਸ ਲਈ ਅਜਿਹੇ ਸੀ ਕਿ ਉਸਨੂੰ ਵੀ ਇੱਕ ਵਾਰ ਤਾਂ ਲੱਗਾ ਕਿ ਉਸਦਾ ਸਭ ਕੁੱਝ ਖਤਮ ਹੋ ਗਿਆ ਹੈ। ਉਸਨੇ ਦੱਸਿਆ ਕਿ ਉਸਨੇ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਗਝਟਣਾ ਦੱਸ ਦਿੱਤੀ ਸੀ।

ਇਹ ਵੀ ਪੜ੍ਹੋ : ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕੁਵਾਇਰ

ਉਸ ਨਾਲ ਪਹੁੰਚੇ ਉਸਦੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਬਾਰੇ ਜਾਣਕਾਰੀ ਮਿਲਦਿਆ ਹੀ ਉਹਨਾਂ ਵੱਲੋ ਪ੍ਰਦੀਪ ਸਿੰਘ ਖਾਲਸਾ ਸਮੇਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ 02 ਅਪ੍ਰੈਲ ਨਾਲ ਸੰਪਰਕ ਕੀਤਾ। ਜਿਸਤੇ ਸੰਤ ਸੀਚੇਵਾਲ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਸਦਕਾ ਜਗਦੀਪ 10 ਅਪ੍ਰੈਲ ਨੂੰ ਸਹੀ ਸਲਾਮਤ ਵਾਪਿਸ ਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵਿਧਵਾ ਤੇ ਬਜ਼ੁਰਗ ਮਾਂ ਨੂੰ ਉਸਦੇ ਪੁੱਤਰ ਨਾਲ ਮਿਲਾਉਣ ਲਈ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ appeared first on Daily Post Punjabi.

ਰਾਜ ਸਭਾ ਸੈਸ਼ਨ ਦੌਰਾਨ MP ਸੰਤ ਸੀਚੇਵਾਲ ਨੇ ਦਰਿਆਵਾਂ ‘ਚ ਵੱਧ ਰਹੇ ਪ੍ਰਦੂਸ਼ਣ ਦਾ ਚੁੱਕਿਆ ਮੁੱਦਾ
ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਾਜ ਸਭਾ ਸੈਸ਼ਨ ਦੇ ਦੌਰਾਨ ਦਰਿਆਵਾਂ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਅਤੇ ਇਸ ਦੇ ਹੱਲ ਸਬੰਧੀ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਦੇਸ਼ ਦੀ ਅਜ਼ਾਦੀ ਦੇ 75 ਸਾਲਾਂ ਬਾਅਦ ਅਸੀਂ ਅਜਿਹਾ ਕੋਈ ਦਰਿਆ ਜਾ ਨਦੀਂ ਨਹੀਂ ਛੱਡੀ ਜਿਸ ਵਿੱਚ ਪਿੰਡਾਂ, ਸ਼ਹਿਰਾਂ ਅਤੇ ਫੈਕਟਰੀਆਂ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਨਾ ਪੈਂਦਾ ਹੋਵੇ।

MP ਸੰਤ ਸੀਚੇਵਾਲ ਨੇ ਕਿਹਾ ਦਰਿਆਵਾਂ ਤੇ ਨਦੀਆਂ ਵਿੱਚ ਪ੍ਰਦੂਸ਼ਣ ਰੋਕਣ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਬਣਾਇਆ ਗਿਆ ਅਤੇ ਸੂਬਿਆਂ ਵਿੱਚ ਵੀ ਪ੍ਰਦੂਸ਼ਣ ਕੰਟਰੋਲ ਬੋਰਡ ਬਣਾਏ ਗਏ। ਇਹ ਬੋਰਡ ਵੀ ਨਿਰੇ ਚਿੱਟੇ ਹਾਥੀ ਸਾਬਿਤ ਹੋਏ ਹਨ। ਨਦੀਆਂ ਦੇ ਪ੍ਰਦੂਸ਼ਣ ਰੋਕਣ ਲਈ 1974 ਦਾ ਵਾਟਰ ਐਕਟ ਬਣਾਇਆ ਗਿਆ ਸੀ ਜਿਸ ਤਹਿਤ ਕੋਈ ਵੀ ਨਦੀਆਂ ਦਰਿਆ ਵਿੱਚ ਗੰਦ ਪਾਉਣਾ ਤਾਂ ਦੂਰ ਦੀ ਗੱਲ ਕੋਈ ਥੁੱਕਣ ਦੀ ਹਿੰਮਤ ਵੀ ਨਹੀ ਸੀ ਕਰ ਸਕਦਾ। ਕਿਉਂਕਿ ਇਸ ਵਿੱਚ ਸਜ਼ਾ ਦਾ ਪ੍ਰਬਧਾਨ ਕੀਤਾ ਗਿਆ ਸੀ। ਪਰ ਇਸ ਐਕਟ ਨੂੰ ਲਾਗੂ ਕਰਨ ਵਿੱਚ ਸਾਰੀਆਂ ਸਰਕਾਰਾਂ ਅਸਮਰੱਥ ਰਹੀਆਂ।

ਪਰ 1974 ਦੇ ਵਾਟਰ ਐਕਟ ਵਿੱਚ ਸੋਧ ਕਰਕੇ ਹੁਣ ਸਜ਼ਾ ਦੇਣ ਦੀ ਮੱਦ ਹਟਾ ਦਿੱਤੀ ਗਈ ਹੈ, ਜਿਸ ਨਾਲ ਪ੍ਰਦੂਸ਼ਣ ਫੈਲਾਉਣ ਵਾਲਿਆਂ ਅੰਦਰ ਜਿਹੜਾ ਡਰ ਸੀ ਉਹ ਵੀ ਖਤਮ ਹੋ ਗਿਆ ਹੈ। ਜਿਸਨੇ ਸਾਰੇ ਹੀ ਵਾਤਾਵਰਣ ਪ੍ਰੇਮੀਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਸੰਤ ਸੀਚੇਵਾਲ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਤਿੰਨ ਧਿਰਾਂ ਹੀ ਨਦੀਆਂ ਦੂਸ਼ਿਤ ਕਰਦੀਆਂ ਹਨ, 1.ਪਿੰਡਾਂ ਤੇ ਸ਼ਹਿਰਾਂ ਦੀ ਗੰਦਗੀ, 2. ਫੈਕਟਰੀਆਂ ਦਾ ਕੈਮੀਕਲ ਅਤੇ 3. ਜ਼ਹਿਰੀਲਾ ਪਾਣੀ। ਅਤੇ ਤਿੰਨ ਧਿਰਾਂ ਹੀ ਇਸ ਪ੍ਰਦੂਸ਼ਣ ਨੂੰ ਰੋਕਣ ਵਾਲੀਆਂ ਹਨ 1. ਨਗਰ ਨਿਗਮਾਂ, 2. ਡਰੇਨਜ਼ ਵਿਭਾਗ ਅਤੇ 3. ਪ੍ਰਦੂਸ਼ਣ ਕੰਟਰੋਲ ਬੋਰਡ ਪਰ ਪ੍ਰਦੂਸ਼ਣ ਰੋਕਣ ਵਾਲੀਆਂ ਇਹ ਤਿੰਨੇ ਧਿਰਾਂ ਆਪਣੀ ਜੁੰਮੇਵਾਰੀ ਠੀਕ ਢੰਗ ਨਾਲ ਨਹੀਂ ਨਿਭਾਅ ਰਹੀਆਂ।

ਸੰਤ ਸੀਚੇਵਾਲ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਨਾਲ ਲੈ ਕੇ ਸ਼ੁਰੂ ਤੋਂ ਨਦੀਆਂ ਦੇ ਪ੍ਰਦੂਸ਼ਣ ਵਿਰੁੱਧ ਲੜਦੇ ਆ ਰਹੇ ਹਾਂ ਤੇ ਭਵਿੱਖ ਵਿੱਚ ਵੀ ਲੜਦੇ ਰਹੇਗਾਂ ਭਾਵੇ ਕਿ ਕਾਨੂੰਨ ਨੂੰ ਨਰਮ ਕੀਤਾ ਗਿਆ ਹੈ। ਸਾਡੀ ਹਮੇਸ਼ਾਂ ਇਹੀ ਮੰਗ ਰਹੇਗੀ ਕਿ ਲੋਕਾਂ ਨੂੰ ਉਹਨਾਂ ਦੇ ਮੌਲਿਕ ਅਧਿਕਾਰਾਂ ਅਨੁਸਾਰ ਸਾਫ ਹਵਾ ਪਾਣੀ ਤੇ ਖੁਰਾਕ ਮਿਲੇ ਅਤੇ 1974 ਦੇ ਐਕਟ ਨੂੰ ਹੋਰ ਮਜ਼ਬੂਤ ਤੇ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ : ਬਠਿੰਡਾ ‘ਚ ਮਹਿਲਾ ਕਾਂਸਟੇਬਲ ਤੋਂ 17.71 ਗ੍ਰਾਮ ਨ.ਸ਼ੀ.ਲਾ ਪਦਾਰਥ ਹੋਇਆ ਬਰਾਮਦ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸੰਤ ਸੀਚੇਵਾਲ ਨੇ ਕਿਹਾ ਕਿ ਸਾਡੇ ਦੇਸ਼ ਦੀਆਂ ਪ੍ਰੰਪਰਾਵਾਂ ਬਹੁਤ ਉੱਚੀਆਂ ਹਨ ਤੇ ਇਸ ਦੇਸ਼ ਵਿੱਚ ਲੋਕ ਨਦੀਆਂ ਦੀ ਪੂਜਾ ਕਰਦੇ ਆ ਰਹੇ ਹਨ। ਬਾਬੇ ਨਾਨਕ ਦੀ ਪਵਿੱਤਰ ਨਦੀਂ ਨੂੰ ਵੀ ਸੰਗਤਾਂ ਦੇ ਸਹਿਯੋਗ ਨਾਲ ਹੀ 25 ਸਾਲਾਂ ਬਾਅਦ ਪ੍ਰਦੂਸ਼ਣ ਮੁਕਤ ਬਣਾਇਆ ਗਿਆ ਹੈ, ਜਿਸਦਾ ਪਾਣੀ ਅੱਜ ਮੁੜ ਤੋਂ ਨਿਰਮਲ ਧਾਰਾ ਵਿੱਚ ਵੱਗ ਰਿਹਾ ਹੈ। ਇਸ ਵਿੱਚ ਪੈਣ ਵਾਲੇ ਗੰਦੇ ਪਾਣੀਆਂ ਨੂੰ ਸੀਚੇਵਾਲ ਮਾਡਲ ਰਾਹੀ ਰੋਕਿਆ ਗਿਆ। ਦੇਸ਼ ਦੇ ਰਾਸ਼ਟਰਪਤੀ ਡਾ. ਕਲਾਮ ਜੀ ਖੁਦ ਬਾਬੇ ਨਾਨਕ ਦੀ ਵੇਂਈ ਅਤੇ ਸੀਚੇਵਾਲ ਮਾਡਲ ਨੂੰ ਦੇਖਣ ਲਈ ਦੋ ਵਾਰ ਸੁਲਤਾਨਪੁਰ ਲੋਧੀ ਆਏ।

ਇਸ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਨਦੀ ਗੰਗਾ ਜਿਹੜੀ ਕਿ 2525 ਕਿਲੋਮੀਟਰ ਲੰਮੀ ਨਦੀ ਹੈ। ਇਸ ਨੂੰ ਸਾਫ਼ ਕਰਨ ਦਾ ਪ੍ਰੋਜੈਕਟ 1985-86 ਤੋਂ ਚੱਲ ਰਿਹਾ ਹੈ ਜਦੋਂ ਗੰਗਾ ਨੂੰ ਸਾਫ਼ ਕਰਨ ਲਈ 1000 ਕਰੋੜ ਰੁਪਏ ਖਰਚੇ ਗਏ ਸਨ। ਹੁਣ ਵੀ 20 ਹਾਜ਼ਾਰ ਕਰੋੜ ਰੱਖਿਆ ਗਿਆ ਹੈ ਪਰ ਗੰਗਾ ਸਾਫ ਨਹੀਂ ਹੋ ਰਹੀ। ਜਿਸਦਾ ਕਾਰਣ ਇਹ ਹੈ ਕਿ ਜਦੋਂ ਤੱਕ ਨਦੀਆਂ ਅਤੇ ਦਰਿਆਵਾਂ ਵਿੱਚ ਪੈ ਰਹੀ ਗੰਦਗੀ ਨੂੰ ਰੋਕਣ ਦਾ ਪੱਕਾ ਪ੍ਰਬੰਧ ਨਹੀਂ ਕੀਤਾ ਜਾਂਦਾ ਤੇ ਲੋਕਾਂ ਦੀ ਭਾਗੀਦਾਰੀ ਨਾਲ ਨਹੀ ਲਈ ਜਾਂਦਾ ਉਦੋਂ ਤੱਕ ਨਦੀਆਂ ਸਾਫ ਨਹੀਂ ਹੋ ਸਕਦੀਆਂ ਹਨ। ਬਾਬੇ ਨਾਨਕ ਦੀ ਸਾਫ ਹੋਈ ਨਦੀਂ ਇੱਕ ਉਦਹਾਰਣ ਜਿਸਨੂੰ ਲੋਕਾਂ ਦੀ ਭਾਗੀਦਾਰੀ ਨਾਲ ਹੀ ਸਾਫ ਕੀਤਾ ਗਿਆ ਹੈ ਤੇ ਇਹ ਨਦੀ ਦੇਸ਼ ਦੀਆਂ ਨਦੀਆਂ ਨੂੰ ਸਾਫ ਕਰਨ ਦਾ ਇੱਕ ਸਫਲ ਮਾਡਲ ਹੈ ਜਿਸ ਨੂੰ ਸਾਰੇ ਦੇਸ਼ ਦੀਆਂ ਨਦੀਆਂ ਨੂੰ ਸਾਫ ਕਰਨ ਲਈ ਅਪਣਾਉਣ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਰਾਜ ਸਭਾ ਸੈਸ਼ਨ ਦੌਰਾਨ MP ਸੰਤ ਸੀਚੇਵਾਲ ਨੇ ਦਰਿਆਵਾਂ ‘ਚ ਵੱਧ ਰਹੇ ਪ੍ਰਦੂਸ਼ਣ ਦਾ ਚੁੱਕਿਆ ਮੁੱਦਾ appeared first on Daily Post Punjabi.