mridula sinha passes away Archives - Daily Post Punjabi

ਗੋਆ ਦੀ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
mridula sinha passes away: ਗੋਆ ਦੀ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦਾ ਅੱਜ ਦਿਹਾਂਤ ਹੋ ਗਿਆ ਹੈ। ਮ੍ਰਿਦੁਲਾ ਸਿਨਹਾ ਸ਼ੁਰੂ ਤੋਂ ਹੀ ਜਨ ਸੰਘ ਨਾਲ ਜੁੜੇ ਹੋਏ ਸਨ ਅਤੇ ਭਾਜਪਾ ਦੇ ਪ੍ਰਭਾਵਸ਼ਾਲੀ ਨੇਤਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਜ਼ਾਹਿਰ ਕੀਤਾ ਹੈ।

Smt. Mridula Sinha Ji will be remembered for her efforts towards public service. She was also a proficient writer, making extensive contributions to the world of literature as well as culture. Anguished by her demise. Condolences to her family and admirers. Om Shanti. pic.twitter.com/EmYWcFEb5g
— Narendra Modi (@narendramodi) November 18, 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ “ਮ੍ਰਿਦੁਲਾ ਸਿਨਹਾ ਨੂੰ ਲੋਕ ਸੇਵਾ ਪ੍ਰਤੀ ਉਨ੍ਹਾਂ ਦੇ ਯਤਨਾਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਹ ਇੱਕ ਕੁਸ਼ਲ ਲੇਖਕ ਸਨ, ਜਿਸ ਨੇ ਸਭਿਆਚਾਰ ਦੇ ਨਾਲ-ਨਾਲ ਸਾਹਿਤ ਜਗਤ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦੁਆਵਾਂ ਹਨ।”

गोवा की पूर्व राज्यपाल व वरिष्ठ भाजपा नेता  मृदुला सिन्हा जी का निधन बहुत दुःखद है। उन्होंने जीवन पर्यन्त राष्ट्र, समाज और संगठन के लिए काम किया। वह एक निपुण लेखिका भी थी, जिन्हें उनके लेखन के लिए भी सदैव याद किया जाएगा। उनके परिजनों के प्रति संवेदना व्यक्त करता हूँ। ॐ शान्ति
— Amit Shah (@AmitShah) November 18, 2020

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੋਆ ਦੀ ਸਾਬਕਾ ਰਾਜਪਾਲ ਅਤੇ ਸੀਨੀਅਰ ਭਾਜਪਾ ਨੇਤਾ ਮ੍ਰਿਦੁਲਾ ਸਿਨਹਾ ਜੀ ਦੀ ਮੌਤ ਬਹੁਤ ਹੀ ਦੁੱਖ ਵਾਲੀ ਖਬਰ ਹੈ। ਉਨ੍ਹਾਂ ਨੇ ਸਾਰੀ ਜ਼ਿੰਦਗੀ, ਦੇਸ਼, ਸਮਾਜ ਅਤੇ ਸੰਗਠਨ ਲਈ ਕੰਮ ਕੀਤਾ। ਉਹ ਇੱਕ ਨਿਪੁੰਨ ਲੇਖਕ ਵੀ ਸਨ, ਉਨ੍ਹਾਂ ਦੀ ਲਿਖਤ ਲਈ ਵੀ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਜਤਾਉਂਦਾ ਹਾਂ। ਓਮ ਸ਼ਾਂਤੀ।”

ਇਹ ਵੀ ਦੇਖੋ : ‘ਦੇਖੋ ਭੰਗ ਦੀਆਂ ਬਣਦੀਆਂ ਨੇ ਫੋਰਡ ਤੇ ਪੋਰਸ਼ ਕਾਰ ਦੀਆਂ ਇਹ ਖਾਸ ਚੀਜਾਂ’, ਭੰਗ ਨਸ਼ਾ ਨਹੀਂ ਸੁਣੋ ਕਿੰਨਾ ਕੁਝ ਐ !

The post ਗੋਆ ਦੀ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ appeared first on Daily Post Punjabi.