Mrunal Thakur corona positive Archives - Daily Post Punjabi

‘Jersey’ ਦੀ ਅਦਾਕਾਰਾ ਮ੍ਰਿਣਾਲ ਠਾਕੁਰ ਨੂੰ ਹੋਇਆ ਕਰੋਨਾ, ਖੁਦ ਨੂੰ ਕੀਤਾ ਆਈਸੋਲਟ
Mrunal Thakur corona positive: ਬਾਲੀਵੁੱਡ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਜਰਸੀ ਅਦਾਕਾਰਾ ਮ੍ਰਿਣਾਲ ਠਾਕੁਰ ਨੂੰ ਕੋਰੋਨਾ ਹੋ ਗਿਆ ਹੈ। ਮ੍ਰਿਣਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਖੁਦ ਨੂੰ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਮ੍ਰਿਣਾਲ ਨੇ ਦੱਸਿਆ ਕਿ ਉਸ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ।

Mrunal Thakur corona positive

ਅਦਾਕਾਰਾ ਨੇ ਪੋਸਟ ਵਿੱਚ ਲਿਖਿਆ- ਮੈਨੂੰ ਕੋਵਿਡ- 19 ਪਾਜ਼ੀਟਿਵ ਪਾਇਆ ਗਿਆ ਹੈ। ਇਸ ਸਮੇਂ ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ। ਪਰ ਮੈਂ ਠੀਕ ਮਹਿਸੂਸ ਕਰ ਰਹੀ ਹਾਂ। ਮੈਂ ਡਾਕਟਰਾਂ ਦੁਆਰਾ ਦਿੱਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰ ਰਹੀ ਹਾਂ। ਜੇਕਰ ਤੁਹਾਡੇ ਵਿੱਚੋਂ ਕੋਈ ਮੇਰੇ ਸੰਪਰਕ ਵਿੱਚ ਆਇਆ ਹੈ, ਤਾਂ ਕਿਰਪਾ ਕਰਕੇ ਆਪਣਾ ਕੋਰੋਨਾ ਟੈਸਟ ਕਰਵਾਓ। ਸਾਰੇ ਸੁਰੱਖਿਅਤ ਰਹੋ। ਮ੍ਰਿਣਾਲ ਠਾਕੁਰ ਪਿਛਲੇ ਦਿਨੀਂ ਆਪਣੀ ਆਉਣ ਵਾਲੀ ਫਿਲਮ ਜਰਸੀ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਸੀ। ਹਾਲਾਂਕਿ ਅਦਾਕਾਰਾ ਦੀ ਫਿਲਮ ਦੀ ਸ਼ੂਟਿੰਗ ਹੁਣ ਟਾਲ ਦਿੱਤੀ ਗਈ ਹੈ। ਜਰਸੀ ਨੂੰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਫਿਲਮ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਰਸੀ ਵਿੱਚ ਮ੍ਰਿਣਾਲ ਨੇ ਸ਼ਾਹਿਦ ਕਪੂਰ ਦੀ ਪਤਨੀ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਇੱਕ ਸਪੋਰਟਸ ਡਰਾਮਾ ਹੈ ਜਿਸ ਵਿੱਚ ਸ਼ਾਹਿਦ ਕਪੂਰ ਇੱਕ ਕ੍ਰਿਕਟਰ ਬਣੇ ਹਨ। ਦੂਜੇ ਪਾਸੇ ਜੇਕਰ ਕੋਰੋਨਾ ਦੀ ਗੱਲ ਕਰੀਏ ਤਾਂ ਬਾਲੀਵੁੱਡ ‘ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਕਈ ਮਸ਼ਹੂਰ ਹਸਤੀਆਂ ਨੂੰ ਕਰੋਨਾ ਹੋ ਗਿਆ ਹੈ। ਕਰੀਨਾ ਕਪੂਰ ਖਾਨ ਤੋਂ ਬਾਅਦ ਅੰਮ੍ਰਿਤਾ ਅਰੋੜਾ, ਅਰਜੁਨ ਕਪੂਰ, ਰੀਆ ਕਪੂਰ, ਅੰਸ਼ੁਲਾ ਕਪੂਰ ਨੂੰ ਵੀ ਕੋਰੋਨਾ ਹੋ ਗਿਆ ਹੈ। ਹੁਣ ਮ੍ਰਿਣਾਲ ਠਾਕੁਰ ਕੋਰੋਨਾ ਦੀ ਲਪੇਟ ‘ਚ ਹੈ। ਪ੍ਰਸ਼ੰਸਕ ਮ੍ਰਿਣਾਲ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

The post ‘Jersey’ ਦੀ ਅਦਾਕਾਰਾ ਮ੍ਰਿਣਾਲ ਠਾਕੁਰ ਨੂੰ ਹੋਇਆ ਕਰੋਨਾ, ਖੁਦ ਨੂੰ ਕੀਤਾ ਆਈਸੋਲਟ appeared first on Daily Post Punjabi.