MS Dhoni mother and father Archives - Daily Post Punjabi

MS ਧੋਨੀ ਦੇ ਮਾਤਾ-ਪਿਤਾ ਵੀ ਆਏ ਕੋਰੋਨਾ ਦੀ ਚਪੇਟ ‘ਚ, ਰਾਂਚੀ ਦੇ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ
MS Dhoni mother and father: ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਦੇਸ਼ ਵਿੱਚ ਲਗਭਗ 3 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਦੇ ਪਲਸ ਸੁਪਰ ਸਪੈਸ਼ਿਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧੋਨੀ ਇਸ ਸਮੇਂ ਇੰਡੀਅਨ ਪ੍ਰੀਮਿਅਰ ਲੀਗ ਵਿੱਚ ਖੇਡ ਰਹੇ ਹਨ।

MS Dhoni mother and father

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਝਾਰਖੰਡ ਵੀ ਇਸ ਤੋਂ ਅਛੂਤਾ ਨਹੀਂ ਹੈ।  ਇੱਥੇ ਕੋਰੋਨਾ ਦੇ ਅੰਕੜੇ ਲਗਾਤਾਰ ਵਧਦੇ ਜਾ ਰਹੇ ਹਨ। ਇਸਦੇ ਨਾਲ ਹੀ ਅੱਜ ਦੇਸ਼ ਵਿਚ ਕੋਰੋਨਾ ਦੇ 2.95 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਦੌਰਾਨ ਰਿਕਾਰਡ 2023 ਮਰੀਜ਼ਾਂ ਨੇ ਦਮ ਤੋੜਿਆ ਹੈ।

ਇਹ ਵੀ ਦੇਖੋ: Delhi ‘ਚ lockdown ਦਾ ਐਲਾਨ ਹੁੰਦੇ ਹੀ ਰੇਲਵੇ ਸਟੇਸ਼ਨ ਤੇ ਲੱਗੀ ਭੀੜ, ਤੁਰੰਤ ਆਪਣੇ ਘਰ ਪਹੁੰਚਣਾ ਚਾਹੁੰਦੇ ਲੋਕ

The post MS ਧੋਨੀ ਦੇ ਮਾਤਾ-ਪਿਤਾ ਵੀ ਆਏ ਕੋਰੋਨਾ ਦੀ ਚਪੇਟ ‘ਚ, ਰਾਂਚੀ ਦੇ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ appeared first on Daily Post Punjabi.