ms dhoni south industry Archives - Daily Post Punjabi

MS Dhoni ਦੀ ਕ੍ਰਿਕਟ ਤੋਂ ਬਾਅਦ ਹੁਣ ਸਾਊਥ ਇੰਡਸਟਰੀ ‘ਚ ਐਂਟਰੀ, ਫੈਮਿਲੀ ਡਰਾਮਾ ਫਿਲਮ ਦਾ ਕਰਨਗੇ ਨਿਰਮਾਣ
ms dhoni south industry: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਦਮਦਾਰ ਬੱਲੇਬਾਜ਼ ਐੱਮ.ਐੱਸ.ਧੋਨੀ ਨੇ ਕ੍ਰਿਕਟ ਦੀ ਦੁਨੀਆ ‘ਚ ਖਾਸ ਜਗ੍ਹਾ ਹਾਸਲ ਕਰਨ ਤੋਂ ਬਾਅਦ ਹੁਣ ਫਿਲਮੀ ਦੁਨੀਆ ‘ਚ ਐਂਟਰੀ ਕਰ ਲਈ ਹੈ। ਮਹਿੰਦਰ ਸਿੰਘ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਦਾ ਪ੍ਰੋਡਕਸ਼ਨ ਹਾਊਸ ਧੋਨੀ ਐਂਟਰਟੇਨਮੈਂਟ ਇਕ ਤਾਮਿਲ ਫੀਚਰ ਫਿਲਮ ਬਣਾਉਣ ਜਾ ਰਿਹਾ ਹੈ ਅਤੇ ਇਹ ਫਿਲਮ ਜਲਦ ਹੀ ਫਲੋਰ ‘ਤੇ ਜਾਣ ਵਾਲੀ ਹੈ।

ms dhoni south industry

MS ਧੋਨੀ ਦੇ ਪ੍ਰੋਡਕਸ਼ਨ ਹਾਊਸ ਨੇ ਦੀਵਾਲੀ ਦੇ ਮੌਕੇ ‘ਤੇ ਇੱਕ ਪ੍ਰੈਸ ਨੋਟ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਧੋਨੀ ਪ੍ਰੋਡਕਸ਼ਨ ਤਮਿਲ ਵਿੱਚ ਆਪਣੀ ਪਹਿਲੀ ਪਰਿਵਾਰਕ ਡਰਾਮਾ ਫੀਚਰ ਫਿਲਮ ਬਣਾਉਣ ਜਾ ਰਿਹਾ ਹੈ। ਫਿਲਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਜਲਦੀ ਹੀ ਨਿਰਮਾਤਾਵਾਂ ਵੱਲੋਂ ਇਸ ਫੈਮਿਲੀ ਡਰਾਮਾ ਫਿਲਮ ਦੀ ਕਾਸਟ ਅਤੇ ਕਰੂ ਦਾ ਐਲਾਨ ਕੀਤਾ ਜਾਵੇਗਾ। ਇਹ ਤਾਮਿਲ ਫਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਪਰਿਵਾਰਕ ਡਰਾਮਾ ਫਿਲਮ ਦਾ ਨਿਰਦੇਸ਼ਨ ਰਮੇਸ਼ ਥਮਿਲਮਨੀ ਦੁਆਰਾ ਕੀਤਾ ਜਾਵੇਗਾ, ਜਿਸ ਨੇ ਅਥਰਵ – ਦ ਓਰਿਜਿਨ ਨਾਮ ਦਾ ਇੱਕ ਗ੍ਰਾਫਿਕ ਨਾਵਲ ਵੀ ਲਿਖਿਆ ਹੈ।

Legendary cricketer @msdhoni and his wife @SaakshiSRawat's production house, @DhoniLtd will produce its first feature film in Tamil!

Conceptualised by Sakshi herself, the Tamil film will be a feel good family entertainer that is to be directed by Ramesh Thamilmani.  pic.twitter.com/I6ArCRZmB7
— DEC (@decoffl) October 24, 2022

ਇਸ ਦੇ ਨਾਲ ਹੀ, ਇਸ ਤਮਿਲ ਫਿਲਮ ਤੋਂ ਇਲਾਵਾ, ਧੋਨੀ ਦਾ ਪ੍ਰੋਡਕਸ਼ਨ ਹਾਊਸ ਸਾਇੰਸ ਫਿਕਸ਼ਨ, ਕਾਮੇਡੀ, ਕ੍ਰਾਈਮ, ਸਸਪੈਂਸ ਥ੍ਰਿਲਰ ਸਮੇਤ ਕਈ ਹੋਰ ਰੋਮਾਂਚਕ ਸਮੱਗਰੀ ਵਾਲੀਆਂ ਫਿਲਮਾਂ ‘ਤੇ ਕਈ ਫਿਲਮ ਨਿਰਮਾਤਾਵਾਂ ਅਤੇ ਸਕ੍ਰਿਪਟ ਲੇਖਕਾਂ ਨਾਲ ਗੱਲਬਾਤ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਧੋਨੀ ਨੇ 25 ਜਨਵਰੀ 2019 ਨੂੰ ਆਪਣੀ ਐਂਟਰਟੇਨਮੈਂਟ ਕੰਪਨੀ ਧੋਨੀ ਐਂਟਰਟੇਨਮੈਂਟ ਬਣਾਈ ਸੀ। ਉਸ ਦੇ ਪ੍ਰੋਡਕਸ਼ਨ ਹਾਊਸ ਨੇ ਹੁਣ ਤੱਕ ਤਿੰਨ ਲਘੂ ਫਿਲਮਾਂ ਬਣਾਈਆਂ ਹਨ, ਜਿਸ ਵਿੱਚ ‘ਰੋਰ ਆਫ ਦਿ ਲਾਈਨ’, ‘ਬਿਲੇਜ ਟੂ ਗਲੋਰੀ’ ਅਤੇ ‘ਦ ਹਿਡਨ ਹਿੰਦੂ’ ਵਰਗੀਆਂ ਫਿਲਮਾਂ ਸ਼ਾਮਲ ਹਨ।

The post MS Dhoni ਦੀ ਕ੍ਰਿਕਟ ਤੋਂ ਬਾਅਦ ਹੁਣ ਸਾਊਥ ਇੰਡਸਟਰੀ ‘ਚ ਐਂਟਰੀ, ਫੈਮਿਲੀ ਡਰਾਮਾ ਫਿਲਮ ਦਾ ਕਰਨਗੇ ਨਿਰਮਾਣ appeared first on Daily Post Punjabi.