msp guarantee Archives - Daily Post Punjabi

“MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ, ਇਸ ‘ਤੇ ਕਾਨੂੰਨ ਬਣਾਉਣ ਦੀ ਲੜਾਈ ਰਹੇਗੀ ਜਾਰੀ”: ਰਾਕੇਸ਼ ਟਿਕੈਤ
ਤਕਰੀਬਨ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲਿਆ ਕਿਸਾਨ ਅੰਦੋਲਨ ਪਿਛਲੇ ਸਾਲ ਦਿਸੰਬਰ ਮਹੀਨੇ ਦੇ ਵਿੱਚ ਮੁਲਤਵੀ ਹੋ ਗਿਆ ਹੈ, ਪਰ ਕਿਸਾਨਾਂ ਦੀ ਹਾਲੇ ਤੱਕ MSP ਦੀ ਲੜਾਈ ਜਾਰੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਈ MSP ‘ਤੇ ਕਾਨੂੰਨ ਬਣਾਉਣ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਉਹ ਇਸਦੇ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।

Rakesh Tikait on MSP

ਦਰਅਸਲ, ਰਾਕੇਸ਼ ਟਿਕੈਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੰਦੋਲਨ ਵਿੱਚ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੇ 700 ਤੋਂ ਵੱਧ ਆਪਣਿਆਂ ਨੂੰ ਗੁਆਇਆ ਹੈ।

Rakesh Tikait on MSP

ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਪਿਛਲੇ ਸਾਲ ਦੇ ਇਨ੍ਹਾਂ ਦਿਨਾਂ ਨੂੰ ਕਿਸਾਨ ਨਹੀਂ ਭੁੱਲਣਗੇ। MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨ ਖੇਤੀ ਦਾ ਭਵਿੱਖ ਬਚਾਉਣ ਲਈ MSP ਗਾਰੰਟੀ ਕਾਨੂੰਨ ਚਾਹੁੰਦੇ ਹਨ । ਲੜਾਈ ਜਾਰੀ ਹੈ, ਲੜਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਦੱਸ ਦੇਈਏ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸੰਸਦ ਦੇ ਦੋਵੇਂ ਸਦਨਾਂ ਤੋਂ ਇਸ ਨੂੰ ਪਾਸ ਕਰਵਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post “MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ, ਇਸ ‘ਤੇ ਕਾਨੂੰਨ ਬਣਾਉਣ ਦੀ ਲੜਾਈ ਰਹੇਗੀ ਜਾਰੀ”: ਰਾਕੇਸ਼ ਟਿਕੈਤ appeared first on Daily Post Punjabi.