msp Archives - Daily Post Punjabi

ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ MSP ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ, ਉੱਥੇ ਹੀ ਇਸ ਵਿਚਾਲੇ ਵਿਚਾਲੇ ਹੁਣ ਕੇਂਦਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Modi government hikes MSP

ਦਰਅਸਲ, ਕੇਂਦਰ ਸਰਕਾਰ ਨੇ ਬਾਜ਼ਾਰ ਸੈਸ਼ਨ 2021-22 ਦੇ ਲਈ ਖਰੀਫ ਦੀਆਂ ਫਸਲਾਂ ‘ਤੇ ਘੱਟ ਸਮਰਥਨ ਮੁੱਲ ਯਾਨੀ ਕਿ Minimum Support Prices ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਕੇਂਦਰੀ ਕੈਬਿਨੇਟ ਵੱਲੋਂ ਬੁੱਧਵਾਰ ਯਾਨੀ ਕਿ ਅੱਜ ਇਸਦੀ ਮਨਜ਼ੂਰੀ ਦਿੱਤੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਟੋਮਤ ਵੱਲੋਂ ਜਾਣਕਰੀ ਦਿੱਤੀ ਗਈ।

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ

ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖਰੀਫ ਦੀਆਂ ਫਸਲਾਂ ‘ਤੇ 50 ਫ਼ੀਸਦੀ ਤੱਕ ਦੀ MSP ਵਧਾਉਣ ਦਾ ਫੈਸਲਾ ਲਿਆ ਗਿਆ ਹੈ।  ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਤੋਮਰ ਨੇ ਕਿਹਾ ਕਿ ਸਰਕਾਰ ਵੱਲੋਂ ਸਾਲ 2021-22 ਦੇ ਲਈ ਝੋਨੇ ਦੀ MSP 72 ਰੁਪਏ ਵਧਾ ਕੇ 1940 ਰੁਪਏ ਪ੍ਰਤੀ ਕੁਇੰਟਲ ਕੀਤੀ ਹੈ। ਪਿਛਲੇ ਸਾਲ ਇਹ MSP 1868 ਰੁਪਏ ਪ੍ਰਤੀ ਕੁਇੰਟਲ ਸੀ।

Modi government hikes MSP

ਇਸ ਤੋਂ ਅੱਗੇ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨ ਦੇਸ਼ ਦੀਆਂ ਸਾਰੀਆਂ ਪਾਰਟੀਆਂ ਹੀ ਲਿਆਉਣਾ ਚਾਹੁੰਦੀਆਂ ਸਨ, ਪਰ ਉਹ ਹਿੰਮਤ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨਾਲ ਹੁਣ ਤੱਕ 11 ਦੌਰ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ।

ਤੋਮਰ ਨੇ ਕਿਹਾ ਕਿ ਸਰਕਾਰ ਅੱਜ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਪਿਛਲੇ 7 ਸਾਲਾਂ ਵਿੱਚ ਖੇਤੀ ਨੂੰ ਲੈ ਕੇ ਅਜਿਹੇ ਫੈਸਲੇ ਲਏ ਗਏ ਹਨ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇ ਤੇ ਕਿਸਾਨਾਂ ਦੇ ਘਰਾਂ ਵਿੱਚ ਖੁਸ਼ਹਾਲੀ ਆਵੇ।

ਇਹ ਵੀ ਦੇਖੋ: ਰਹੱਸਮਈ ਕਹਾਣੀ, ਚੰਡੀਗੜ੍ਹ ਤੋਂ ਦਿੱਲੀ ਜਾਂਦਾ ਪਰਿਵਾਰ ਲਾਪਤਾ ! ਆਖਿਰ ਪਰਿਵਾਰ ਕਿੱਥੇ ਹੋਇਆ ਗਾਇਬ ?

The post ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ MSP ਨੂੰ ਲੈ ਕੇ ਦਿੱਤਾ ਵੱਡਾ ਬਿਆਨ appeared first on Daily Post Punjabi.

ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਬੈਠਕ ਹੋਈ ਖਤਮ, MSP ‘ਚ ਨਹੀਂ ਹੋਵੇਗਾ ਕੋਈ ਬਦਲਾਅ….
no changes msp minister narendra singh tomar: ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੈਠਕ ‘ਚ ਕਿਸਾਨ ਆਗੂਆਂ ਨੂੰ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਨਹੀਂ ਛੇੜਿਆ ਜਾਵੇਗਾ, ਐੱਮਐੱਸਪੀ ‘ਚ ਕੋਈ ਬਦਲਾਅ ਨਹੀਂ ਹੋਵੇਗਾ।ਕਿਸਾਨ ਸੰਗਠਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਚੌਥੇ ਦੌਰ ਦੀ ਬੈਠਕ ਲਈ ਵੀਰਵਾਰ ਨੂੰ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ।ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ,

no changes  msp minister narendra singh tomar

ਪੀਯੂਸ਼ ਗੋਇਲ ਅਤੇ ਪੰਜਾਬ ਤੋਂ ਸੰਸਦ ਅਤੇ ਖੇਤੀ ਮੰਤਰੀ ਸੂਬਾ ਮੰਤਰੀ ਸੋਮ ਪ੍ਰਕਾਸ਼ ਨੇ ਰਾਸ਼ਟਰੀ ਰਾਜਧਾਨੀ ਸਥਿਤ ਵਿਗਿਆਨ ਭਵਨ ‘ਚ 35 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕਰ ਰਹੇ ਹਨ।ਗੱਲਬਾਤ ਦੁਪਹਿਰ ਨੂੰ ਆਰੰਭ ਹੋਈ ਅਤੇ ਸ਼ਾਂਤੀਪੂਰਨ ਮਾਹੌਲ ‘ਚ ਗੱਲਬਾਤ ਹੋਈ।ਦੂਜੇ ਪਾਸੇ ਕਿਸਾਨ ਆਗੂਆਂ ਨੇ ਬੈਠਕ ‘ਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਬੁਲਾਉਣ।ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੀ ਚਿੰਤਾਵਾਂ ‘ਤੇ ਗੌਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ।

ਸਿੰਘੂ ਬਾਰਡਰ ਪੁੱਜੇ ਸਤਿੰਦਰ ਸਰਤਾਜ ਨੂੰ ਅੱਜ ਦੀ ਮੀਟਿੰਗ ਤੋਂ ਬਹੁਤ ਆਸਾਂ, ਦੇਖੋ Live

The post ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਬੈਠਕ ਹੋਈ ਖਤਮ, MSP ‘ਚ ਨਹੀਂ ਹੋਵੇਗਾ ਕੋਈ ਬਦਲਾਅ…. appeared first on Daily Post Punjabi.