mukerian news Archives - Daily Post Punjabi

ਪਠਾਨਕੋਟ-ਜਲੰਧਰ NH ਦੋ ਟਰੱਕਾਂ ਤੇ ਦੋ ਕਾਰਾਂ ਦੀ ਹੋਈ ਟੱਕਰ, ਹਾਦਸੇ ‘ਚ ਗਰਭਵਤੀ ਮਹਿਲਾ ਸਣੇ ਪੰਜ ਲੋਕ ਜ਼ਖਮੀ
ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਅੱਡਾ ਖਾਨਪੁਰ ਨੇੜੇ ਹਾਦਸਾ ਵਾਪਰਿਆ ਹੈ। ਇਥੇ ਦੋ ਟਰੱਕਾਂ ਤੇ ਦੋ ਕਾਰਾਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ 5 ਲੋਕ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਵਿਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਖਾਨਪੁਰ ਨੇੜੇ ਨੈਸ਼ਨਲ ਹਾਈਵੇ ਦੀ ਇਕ ਸਾਈਡ ਬੰਦ ਹੋਣ ਕਾਰਨ ਟ੍ਰੈਫਿਕ ਦੂਜੀ ਸੜਕ ‘ਤੇ ਡਾਇਵਰਟ ਕਰ ਦਿੱਤਾ ਗਿਆ ਉਦੋਂ ਖਾਨਪੁਰ ਨੇੜੇ ਇਹ ਹਾਦਸਾ ਵਾਪਰਿਆ ਜਿਸ ਵਿਚ ਇਕ ਟਰੱਕ ਨੇ ਹੋਰ ਟਰੱਕ ਤੇ 2 ਕਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਜ਼ਖਮੀ ਸਾਰੇ ਲੋਕਾਂ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਨੇ 29 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਕਰੇਨਾਂ ਦੀ ਮਦਦ ਨਾਲ ਵਾਹਨਾਂ ਨੂੰ ਸਾਈਡ ਕਰਵਾਇਆ ਜਾਂਦਾ ਹੈ ਤੇ ਫਿਰ ਆਵਾਜਾਈ ਨੂੰ ਬਹਾਲ ਕੀਤਾ ਜਾਂਦਾ ਹੈ ਤਾਂ ਜੋ ਜਾਮ ਨੂੰ ਹਟਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਠਾਨਕੋਟ-ਜਲੰਧਰ NH ਦੋ ਟਰੱਕਾਂ ਤੇ ਦੋ ਕਾਰਾਂ ਦੀ ਹੋਈ ਟੱਕਰ, ਹਾਦਸੇ ‘ਚ ਗਰਭਵਤੀ ਮਹਿਲਾ ਸਣੇ ਪੰਜ ਲੋਕ ਜ਼ਖਮੀ appeared first on Daily Post Punjabi.

ਮੁਕੇਰੀਆਂ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, ਕਾਰ ਤੇ ਸਕੂਟੀ ਦੀ ਟੱਕਰ ‘ਚ 4 ਲੋਕਾਂ ਦੀ ਹੋਈ ਮੌਤ
ਬੀਤੀ ਰਾਤ ਮੁਕੇਰੀਆਂ ਦੇ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਵੈਨਿਊ ਕਾਰ ਤੇ ਸਕੂਟੀ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਸਕੂਟੀ ਸਵਾਰ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕ 4 ਨੌਜਵਾਨ ਜੋ ਪੈਲੇਸ ਵਿਚ ਕੰਮ ਕਰਦੇ ਸਨ ਤੇ ਦੇਰ ਰਾਤ ਕੰਮ ਖਤਮ ਕਰਕੇ ਘਰ ਵਾਪਸ ਪਰਤ ਰਹੇ ਸਨ। ਸਕੂਟੀ ‘ਤੇ ਸਵਾਰ ਨੌਜਵਾਨਾਂ ਵਿਚੋਂ 2 ਪ੍ਰਵਾਸੀ ਨੌਜਵਾਨ ਵੀ ਸਨ।

ਇਹ ਵੀ ਪੜ੍ਹੋ :  ‘ਅਦਾਲਤਾਂ ਦਾ ਓਥੇ ਰੱਬ ਰਾਖਾ,ਜਿੱਥੇ ਮੁਲਾਕਾਤੀ ਹੀ ਰੱਬ ਬਣ ਜਾਣ”-CM ਮਾਨ ਨੇ ਡੇਰਾ ਬਿਆਸ ਮੁਖੀ ‘ਤੇ ਕੱਸਿਆ ਤੰਜ

ਦੱਸ ਦੇਈਏ ਕਿ ਮੁਕੇਰੀਆਂ ਚੁੰਗੀ ਨੇੜੇ ਇਕ ਵੈਨਿਊ ਕਾਰ ਨੇ ਸਕੂਟੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸਕੂਟੀ ਸਵਾਰ ਨੌਜਵਾਨ ਸੜਕ ਕਿਨਾਰੇ ਖੜ੍ਹੇ ਦੇ ਪਿੱਛੇ ਟਕਰਾ ਗਏ ਜਿਸ ਕਾਰਨ ਚਾਰੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚੋਂ 2 ਦੀ ਪਛਾਣ ਸੁਖਵਿੰਦਰ ਸਿੰਘ ਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ ਤੇ ਬਾਕੀ 2 ਪ੍ਰਵਾਸੀ ਨੌਜਵਾਨ ਦੀ ਪਛਾਣ ਵਿਵਿਧ ਸਾਹੂ ਤੇ ਮਿਥੁਨ ਮੰਡਲ ਵਜੋਂ ਹੋਈ ਹੈ, ਜੋ ਕਿ ਦਰਭੰਗਾ ਬਿਹਾਰ ਨਾਲ ਸਬੰਧਤ ਹਨ। ਮੁਕੇਰੀਆਂ ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਕੇਰੀਆਂ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, ਕਾਰ ਤੇ ਸਕੂਟੀ ਦੀ ਟੱਕਰ ‘ਚ 4 ਲੋਕਾਂ ਦੀ ਹੋਈ ਮੌਤ appeared first on Daily Post Punjabi.

ਮੁਕੇਰੀਆਂ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ, ਲੜਕੀ ਦੀ ਹੋਈ ਮੌਤ
ਹੁਸ਼ਿਆਰਪੁਰ ਦਸੂਹਾ ਦੇ ਕਸਬਾ ਅਣਖੀਬਾਸੀ ਨੇੜੇ ਮੁਕੇਰੀਆਂ ਹਾਈਡਲ ਨਹਿਰ ਵਿੱਚ ਇੱਕ ਨੌਜਵਾਨ ਜੋੜੇ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਲੜਕੀ ਦੀ ਮੌਤ ਹੋ ਗਈ ਪਰ ਲੜਕੇ ਨੂੰ ਲੋਕਾਂ ਨੇ ਬਚਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪ੍ਰੇਮ ਸਬੰਧਾਂ ਕਾਰਨ ਪਤੀ-ਪਤਨੀ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਦਸੂਹਾ ਮੁਕੇਰੀਆਂ ਮੁੱਖ ਸੜਕ ‘ਤੇ ਸਥਿਤ ਕਸਬਾ ਅਣਖੀਬਸੀ ਨਹਿਰ ‘ਤੇ ਪੁਲ ‘ਤੇ ਮੋਟਰਸਾਈਕਲ ਸਵਾਰ ਇੱਕ ਜੋੜੇ ਨੇ ਮੋਟਰਸਾਈਕਲ ਖੜ੍ਹਾ ਕਰਕੇ ਨਹਿਰ ‘ਚ ਛਾਲ ਮਾਰ ਦਿੱਤੀ। ਇਤਫ਼ਾਕ ਦੀ ਗੱਲ ਇਹ ਹੈ ਕਿ ਉਸ ਸਮੇਂ ਅਮਰਜੀਤ ਨਾਂ ਦਾ ਨੌਜਵਾਨ, ਜੋ ਲੋਕਾਂ ਨੂੰ ਡੁੱਬਣ ਤੋਂ ਬਚਾਉਣ ਵਾਲੀ ਟੀਮ ਵਿੱਚ ਕੰਮ ਕਰਦਾ ਸੀ, ਅਮਰਜੀਤ ਨੇ ਉਨ੍ਹਾਂ ਨੂੰ ਛਾਲ ਮਾਰਦਿਆਂ ਦੇਖਿਆ। ਅਮਰਜੀਤ ਦਾ ਕਹਿਣਾ ਹੈ ਕਿ ਮੈਂ ਦੋਵਾਂ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਲੜਕੇ ਨੂੰ ਬਚਾਇਆ ਪਰ ਲੜਕੀ ਦੀ ਡੁੱਬਣ ਕਾਰਨ ਮੌਤ ਹੋ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਦਸੂਹਾ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਹਿਚਾਣ ਮਨਪ੍ਰੀਤ ਕੌਰ ਪੁੱਤਰੀ ਪ੍ਰਮਜੀਤ ਸਿੰਘ ਵਾਸੀ ਪਿੰਡ ਧਨੋਆ ਵਜੋਂ ਹੋਈ ਹੈ ਅਤੇ ਲੜਕੇ ਦੀ ਪਹਿਚਾਣ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬਧਾਈਆਂ ਵਜੋਂ ਹੋਈ ਹੈ। ਦੋਵਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਪਰ ਲੜਕਾ ਵਾਲ-ਵਾਲ ਬਚ ਗਿਆ।

ਇਹ ਵੀ ਪੜ੍ਹੋ : NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ

ਮ੍ਰਿਤਕ ਲੜਕੀ ਮਨਪ੍ਰੀਤ ਦੀ ਲਾਸ਼ ਨੂੰ ਦਸੂਹਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਦੋਵਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲੜਕੀ ਦੀ ਮਾਂ ਮਨਪ੍ਰੀਤ ਦਾ ਦੋਸ਼ ਹੈ ਕਿ ਉਸ ਦੀ ਲੜਕੀ 10ਵੀਂ ਜਮਾਤ ਵਿੱਚ ਪੜ੍ਹਦੀ ਸੀ ਅਤੇ ਉਸ ਦੀ ਉਮਰ 16 ਸਾਲ ਹੈ। ਇਹ ਲੜਕਾ ਉਸ ਨੂੰ ਅਕਸਰ ਤੰਗ ਕਰਦਾ ਰਹਿੰਦਾ ਸੀ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੀ ਲੜਕੀ ਅਜਿਹਾ ਕਦਮ ਨਹੀਂ ਚੁੱਕ ਸਕਦੀ ਅਤੇ ਉਸ ਨੂੰ ਜ਼ਬਰਦਸਤੀ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੁਕੇਰੀਆਂ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ, ਲੜਕੀ ਦੀ ਹੋਈ ਮੌਤ appeared first on Daily Post Punjabi.

ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ
ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਮਾਸ਼ ਵਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਗੈਂਗਸਟਰ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ ਪੁਲਿਸ ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਇੱਕ ਮੁਲਾਜ਼ਮ ਨੂੰ ਗੋਲੀ ਲੱਗੀ ਸੀ।

ਇਹ ਵੀ ਪੜ੍ਹੋ : ਆ ਗਿਆ ਨਿੱਕਾ ”ਸਿੱਧੂ ਮੂਸੇਵਾਲਾ”, ਬਾਪੂ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੁੱਤ ਦੀ ਫੋਟੋ

ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਫਾਇਰਿੰਗ ਦੌਰਾਨ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ appeared first on Daily Post Punjabi.

ਮੁਕੇਰੀਆਂ : ਨਹਿਰ ‘ਚੋਂ ਕੁੜੀ-ਮੁੰਡੇ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਨਹਿਰ ਵਿਚੋਂ ਮੁੰਡੇ-ਕੁੜੀ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਪਿੰਡ ਰੌਲੀ ਦੇ ਪਾਵਰਹਾਊਸ ਨੇੜੇ ਨਹਿਰ ਕੋਲੋਂ ਮੁੰਡੇ-ਕੁੜੀ ਦੀਆਂ ਲਾਸ਼ਾਂ ਮਿਲੀਆਂ ਹਨ।

ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਜਾਂਚ ਚੱਲ ਰਹੀ ਹੈ। ਬਰਾਮਦ ਹੋਈਆਂ ਮ੍ਰਿਤਕ ਦੇਹਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨੌਜਵਾਨ ਦੀ ਉਮਰ 30 ਸਾਲ ਦੀ ਤੇ ਕੁੜੀ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਹਾਲਾਂਕਿ ਇਨ੍ਹਾਂ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਅਜੇ ਤੱਕ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੁਕੇਰੀਆਂ : ਨਹਿਰ ‘ਚੋਂ ਕੁੜੀ-ਮੁੰਡੇ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.