mukerian Archives - Daily Post Punjabi

ਮੁਕੇਰੀਆਂ : 2 ਸਹੇਲੀਆਂ ਨਾਲ ਵਾਪਰ ਗਿਆ ਵੱਡਾ ਭਾਣਾ, ਇੱਕ ਦੇ ਘਰ ‘ਚ ਰੱਖਿਆ ਸੀ ਭਰਾ ਦਾ ਵਿਆਹ
ਮੁਕੇਰੀਆਂ ਵਿਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਪੈਟਰੋਲ ਫਿਲਿੰਗ ਸਟੇਸ਼ਨ ਨੇੜੇ ਇੱਕ ਤੇਲ ਟੈਂਕਰ ਅਤੇ ਸਕੂਟਰ ਦੀ ਆਹਮੋ-ਸਾਹਮਣੀ ਟੱਕਰ ਵਿੱਚ ਸਕੂਟੀ ਸਵਾਰ ਦੋਵੇਯੰ ਸਹੇਲੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਕੁੜੀਆਂ ਦੀ ਪਛਾਣ ਆਂਚਲ (21), ਪੁੱਤਰੀ ਬਲਵੰਤ ਸਿੰਘ ਅਤੇ ਰਾਗਿਨੀ ਕੁਮਾਰੀ (18), ਪੁੱਤਰੀ ਵਿਜੇ ਕੁਮਾਰ ਵਜੋਂ ਹੋਈਆਂ ਹੈ, ਦੋਵੇਂ ਵਾਸੀ ਗੁਰੂਦੁਆਰਾ ਕਲਗੀਧਰ ਕਾਲੋਨੀ, ਮੁਕੇਰੀਆਂ ਦੀਆਂ ਰਹਿਣ ਵਾਲੀਆਂ ਸਨ। ਇਨ੍ਹਾਂ ਵਿਚੋਂ ਇੱਕ ਕੁੜੀ ਦੇ ਘਰ ਵਿਚ ਭਰਾ ਦਾ ਵਿਆਹ ਵੀ ਰੱਖਿਆ ਹੋਇਆ ਸੀ ਤੇ ਹੁਣ ਘਰ ਵਿਚ ਮੌਤ ਹੋਣ ਕਰਕੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ।

ਦੋਵੇਂ ਕੁੜੀਆਂ ਤਿਆਰ ਹੋ ਕੇ ਰੇਲਵੇ ਸਟੇਸ਼ਨ ਨੇੜੇ “ਵੈਸਟਰਨ ਵਿਲਾ” ਵਿਖੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪਣੇ ਸਕੂਟਰੀ ‘ਤੇ ਜਾ ਰਹੀਆਂ ਸਨ, ਇਸ ਦੌਰਾਨ ਸਰਵਿਸ ਰੋਡ ‘ਤੇ ਸਾਹਮਣੇ ਤੋਂ ਆ ਰਹੇ ਇੱਕ ਤੇਲ ਟੈਂਕਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰ ਸਵਾਰ ਦੋਵੇਂ ਕੁੜੀਆਂ ਸੜਕ ‘ਤੇ ਬੁਰੀ ਤਰ੍ਹਾਂ ਡਿੱਗ ਪਈਆਂ ਅਤੇ ਤੇਲ ਟੈਂਕਰ ਨੇ ਦੋਵਾਂ ਕੁੜੀਆਂ ਨੂੰ ਕੁਚਲ ਦਿੱਤਾ ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਮੌਕੇ ‘ਤੇ ਭੀੜ ਇਕੱਠੀ ਹੋ ਗਈ।

ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ। ਤੇਲ ਟੈਂਕਰ ਡਰਾਈਵਰ ਦੀ ਗਲਤੀ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਦੋਵੇਂ ਬਚਪਨ ਦੀਆਂ ਪੱਕੀਆਂ ਸਹੇਲੀਆਂ ਸਨ ਤੇ ਦੋਵੇਂ ਹਰ ਕੰਮ ਇਕੱਠਾ ਕਰਦੀਆਂ ਸਨ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਦੁਕਾਨ ਲੁੱਟਣ ਆਏ ਲੁਟੇਰੇ ਆਪ ਹੀ ਜਾਲ ‘ਚ ਫਸੇ, ਕਰਨ ਲੱਗੇ ਮਿੰਨਤਾਂ, ਮਗਰੋਂ ਪੁਲਿਸ ਨੇ ਕਰ ਲਏ ਕਾਬੂ!

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਫਰਾਰ ਹੋ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟੈਂਕਰ ਨੂੰ ਆਪਣੀ ਕਬਜੇ ਵਿੱਚ ਲੈ ਲਿਆ ਅਤੇ ਮ੍ਰਿਤਕ ਕੁੜੀਆਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਕੇਰੀਆਂ : 2 ਸਹੇਲੀਆਂ ਨਾਲ ਵਾਪਰ ਗਿਆ ਵੱਡਾ ਭਾਣਾ, ਇੱਕ ਦੇ ਘਰ ‘ਚ ਰੱਖਿਆ ਸੀ ਭਰਾ ਦਾ ਵਿਆਹ appeared first on Daily Post Punjabi.

ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਦਾ ਭਿਆਨਕ ਹਮਲਾ, ਲਾੜੇ ਸਣੇ 7 ਲੋਕ ਜ਼ਖਮੀ
ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਨੇ ਭਿਆਨਕ ਹਮਲਾ ਕਰ ਦਿੱਤਾ। ਗੱਡੀ ਦੇ ਸ਼ੀਸ਼ੇ ਖੁਲ੍ਹੇ ਹੋਣ ਕਾਰਨ ਮਧੂਮੱਖੀਆਂ ਅੰਦਰ ਵੜ੍ਹ ਗਈਆਂ। ਜਿਸ ਕਾਰਨ ਇਸ ਹਮਲੇ ਵਿੱਚ ਲਾੜੇ ਸਣੇ 7 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਾਜੀਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਦਾ ਵਿਆਹ ਐਤਵਾਰ ਨੂੰ ਸੀ, ਜਿਸ ਨੂੰ ਵਿਆਹੁਣ ਲਈ ਦੇਪੁਰ ਤੋਂ ਪਿੰਡ ਉਲੈਹੜੀਆਂ (ਹਿਮਾਚਲ) ਕਾਰ ਵਿੱਚ ਜਾ ਰਹੇ ਸਨ। ਜਦੋਂ ਲਾੜੇ ਦੀ ਗੱਡੀ ਦਾਤਾਰਪੁਰ ਤੋਂ ਹਾਜੀਪੁਰ ਰੋਡ ’ਤੇ ਪੈਂਦੀ ਮੁਕੇਰੀਆਂ-ਹਾਈਡਲ ਪ੍ਰੋਜੈਕਟ ਨਹਿਰ ਦੇ ਕੋਲ ਪੁੱਜੀ ਤਾਂ ਮਧੂਮੱਖੀਆਂ ਨੇ ਬਰਾਤ ਦੀਆਂ ਗੱਡੀਆਂ ’ਤੇ ਹਮਲਾ ਕਰ ਦਿੱਤਾ। ਸਾਰੇ ਲੋਕ ਗੱਡੀ ਵਿੱਚੋਂ ਨਿਕਲ ਕੇ ਇੱਧਰ-ਉੱਧਰ ਭੱਜ ਗਏ, ਜਿਸ ਨਾਲ ਉਨ੍ਹਾਂ ਦਾ ਬਚਾਅ ਹੋ ਸਕਿਆ।

Fury of bees attack

ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੇ ਪਿੰਡ ਦੇ ਲੋਕਾਂ ਨੇ ਗੱਡੀ ‘ਚ ਪਾ ਕੇ ਜ਼ਖ਼ਮੀ ਹੋਏ ਲੋਕਾਂ ਨੂੰ ਜਿਸ ‘ਵਿੱਚ ਇੱਕ ਰਾਹਗੀਰ ਵੀ ਸੀ, ਨੇੜੇ ਪੈਂਦੇ ਸਰਕਾਰੀ ਹਸਪਤਾਲ ਹਾਜੀਪੁਰ ਵਿੱਚ ਗੰਭੀਰ ਹਾਲਤ ਵਿੱਚ ਪਹੁੰਚਾਇਆ ਗਿਆ । ਇਸ ਵਿੱਚ ਜ਼ਖ਼ਮੀਆਂ ਦੀ ਪਛਾਣ ਜਸਵੀਰ ਸਿੰਘ, ਕਿਰਨਾਂ, ਨੇਹਾ ਪੂਜਾ, ਰਿਸ਼ੀ ਪੰਡਿਤ, ਬੱਚਿਆਂ ਵਿੱਚ ਪਰੀ, ਵਰੁਣ, ਜਾਨਵੀ ਤੇ ਰਾਹਗੀਰ ਕਮਲਜੀਤ ਵਜੋਂ ਹੋਈ ਹੈ। ਡਾਕਟਰਾਂ ਦਾ ਕਹਿਣਾ ਸੀ ਕਿ ਲਾੜੇ ਨੂੰ ਤਾਂ ਮੁੱਢਲੇ ਇਲਾਜ ਮਗਰੋਂ ਕੁਝ ਦੇਰ ਬਾਅਦ ਛੁੱਟੀ ਦੇ ਦਿੱਤੀ ਗਈ ਸੀ ਤੇ ਬਾਕੀਆਂ ਨੂੰ ਵੀ ਜਲਦ ਛੁੱਟੀ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਇਸ ਘਟਨਾ ਸਬੰਧੀ ਬਰਾਤੀਆਂ ਨੇ ਦੱਸਿਆ ਕਿ ਪਿੰਡ ਦੇਪੁਰ ਦੇ ਜਗਦੀਸ਼ ਸਿੰਘ ਦੇ ਪੁੱਤਰ ਜਸਬੀਰ ਸਿੰਘ ਦਾ ਐਤਵਾਰ ਨੂੰ ਵਿਆਹ ਸੀ। ਮੁਕੇਰੀਆਂ ਤਹਿਸੀਲ ਦੇ ਦੇਪੁਰ ਪਿੰਡ ਤੋਂ ਬਰਾਤ ਅਲੱਗ-ਅਲੱਗ ਗੱਡੀਆਂ ਵਿੱਚ ਸਵਾਰ ਹੋ ਕੇ ਹਿਮਾਚਲ ਲਈ ਰਵਾਨਾ ਹੋਈ ਸੀ। ਫੁੱਲਾਂ ਨਾਲ ਸਜੀ ਲਾੜੇ ਦੀ ਗੱਡੀ ਜਿਵੇਂ ਹੀ ਮੁਕੇਰੀਆਂ ਹਾਈਡਲ ਨਹਿਰ ਨੇੜੇ ਪਹੁੰਚੀ ਤਾਂ ਫੁੱਲਾਂ ਕਾਰਨ ਮਧੂਮੱਖੀਆਂ ਆ ਗਈਆਂ। ਗੱਡੀ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਨ 40-50 ਮਧੂਮੱਖੀਆਂ ਗੱਡੀ ਵਿੱਚ ਵੜ੍ਹ ਗਈਆਂ। ਜਿਸ ਕਾਰਨ ਗੱਡੀ ਵਿੱਚ ਲਾੜੇ ਸਣੇ ਹੋਰ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਦਾ ਭਿਆਨਕ ਹਮਲਾ, ਲਾੜੇ ਸਣੇ 7 ਲੋਕ ਜ਼ਖਮੀ appeared first on Daily Post Punjabi.

ਮੁਕੇਰੀਆਂ-ਗੁਰਦਾਸਪੁਰ ਰੋਡ ‘ਤੇ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, 1 ਗੰਭੀਰ ਜ਼ਖਮੀ
ਮੁਕੇਰੀਆਂ ਦੀ ਮਨਸੋਤਰਾ ਕਾਲੋਨੀ ਦੇ ਨੇੜੇ ਸਵਿਫਟ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਲਗਭਗ 7 ਵਜੇ ਦੋ ਕਜ਼ਨ ਭਰਾ ਸੌਰਵ ਸ਼ਰਮਾ ਤੇ ਰਜਨੀਸ਼ ਕੁਮਾਰ ਸਵਿਫਟ ਡਿਜਾਈਰ ਕਾਰ (ਪੀਬੀ08 ਬੀ 8234) ‘ਚ ਸਵਾਰ ਹੋ ਕੇ ਮੁਕੇਰੀਆਂ ਤੋਂ ਆਪਣੇ ਪਿੰਡ ਕਲੀਚਪੁਰ ਕਲੋਤਾ ਤਹਿਸੀਲ ਮੁਕੇਰੀਆਂ ਜਾ ਰਹੇ ਸਨ। ਜਦੋਂ ਉਹ ਸ਼ਾਮ ਨੂੰ ਲਗਭਗ 7 ਵਜੇ ਮੁਕੇਰੀਆਂ ਤੋਂ 3 ਕਿਲੋਮੀਟਰ ਦੀ ਦੂਰੀ ‘ਤੇ ਮਨਸੋਤਰਾ ਕਾਲੋਨੀ ਦੇ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਦਰੱਖਤ ਨਾਲ ਜਾ ਟਕਰਾਈ।

ਟੱਕਰ ਤੋਂ ਬਾਅਦ ਕਾਰ ਪਲਟ ਗਈ ਜਿਸ ‘ਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਸੌਰਵ ਸ਼ਰਮਾ (23) ਪੁੱਤਰ ਸਤਿੰਦਰ ਸ਼ਰਮਾ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਰਜਨੀਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵਿਜੀਲੈਂਸ ਬਿਊਰੋ ਦਾ ਰੀਡਰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ, FIR ਤੋਂ ਨਾਂ ਹਟਾਉਣ ਲਈ ਮੰਗੇ ਸਨ 3 ਲੱਖ ਰੁਪਏ

The post ਮੁਕੇਰੀਆਂ-ਗੁਰਦਾਸਪੁਰ ਰੋਡ ‘ਤੇ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, 1 ਗੰਭੀਰ ਜ਼ਖਮੀ appeared first on Daily Post Punjabi.

ਤਰਨਤਾਰਨ ਤੇ ਮੁਕੇਰੀਆਂ ’ਚ ਮਿਲੇ ਕੋਰੋਨਾ ਦੇ 4 ਮਾਮਲੇ
Corona Cases in Tarntaran and Mukerian : ਤਰਨਤਾਰਨ ਵਿਚ ਬੀਤੇ ਦਿਨ ਦੋ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੋਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਐਸਐਮਓ ਡਾ. ਇੰਦਰ ਮੋਹਨ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਪਿੰਡ ਏਕਲ ਗੱਡਾ ਨਿਵਾਸੀ 42 ਸਾਲਾ ਔਰਤ ਅਤੇ ਪਿੰਡ ਵੈਰੋਵਾਲ ਦੇ 52 ਸਾਲਾ ਵਿਅਕਤੀ, ਜੋਕਿ ਕੁਝ ਦਿਨ ਪਹਿਲਾਂ ਹੀ ਮੁੰਬਈ ਤੋਂ ਪਰਤਿਆ ਸੀ, ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਵਿਅਕਤੀ ਦਾ ਬੁੱਧਵਾਰ ਨੂੰ ਸੈਂਪਲ ਲਿਆ ਗਿਆ ਸੀ ਤੇ ਇਸ ਨੂੰ ਪਹਿਲਾਂ ਹੀ ਇਕਾਂਤਵਾਸ ਕੇਂਦਰ ਵਿਚ ਰਖਿਆ ਗਿਆ ਸੀ। ਹੁਣ ਇਸ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰ ਲਿਆ ਗਿਆ ਹੈ।

Corona Cases in Tarntaran and Mukerian

ਏਕਲ ਗੱਡਾ ਦੀ ਜਿਸ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਉਹ ਪਹਿਲਾਂ ਤੋਂ ਹੀ ਟੀਬੀ ਦੀ ਮਰੀਜ਼ ਹੈ। ਇਸ ਔਰਤ ਦੇ ਪਹਿਲਾਂ ਤੋਂ ਹੀ ਕਿਸੇ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਨਾਲ ਕੋਰੋਨਾ ਦੀ ਲਪੇਟ ਵਿਚ ਆਉਣ ਦੀ ਸੰਭਾਵਨਾ ਦਰਸਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਇਸ ਔਰਤ ਦੇ ਆਲੇ-ਦੁਆਲੇ ਦੇ ਨਿਵਾਸੀਆਂ ਦੀ ਜਾਂਚ ਸਿਹਤ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਤਰਨਤਾਰਨ ਵਿਚ ਹੁਣ ਕੁਲ 4 ਐਕਟਿਵ ਮਾਮਲੇ ਹੋ ਗਏ ਹਨ।

Corona Cases in Tarntaran and Mukerian

ਇਸ ਦੇ ਨਾਲ ਹੀ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਵਿਚ ਵੀ ਦੋ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਮੁੜ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਸਬੰਦੀ ਜਾਣਕਾਰੀ ਦਿੰਦਿਆੰ ਸਿਹਤ ਵਿਭਾਗ ਦੇ ਇੰਸਪੈਕਟਰ ਰਾਜਦੀਪ ਸਿੰਘ ਨੇ ਦੱਸਿਆ ਕਿ ਸੈਨਿਕ ਬਲਰਾਜ ਸਿੰਘ ਨਿਵਾਸੀ ਧਰਮਪੁਰ, ਜੋਕਿ ਜੰਮੂ ਵਿਖੇ ਤਾਇਨਾਤ ਸੀ, ਥੋੜ੍ਹੇ ਦਿਨ ਪਹਿਲਾਂ ਹੀ ਪਿੰਡ ਪਰਤਿਆ ਸੀ। ਇਸੇ ਤਰ੍ਹਾਂ ਅਸ਼ੋਕ ਕੁਮਾਰ ਨਿਵਾਸੀ ਆਲੋ ਭੱਟੀ ਆਪਣੇ ਪਿੰਡ ਵਾਪਸ ਗੁੜਗਾਓਂ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਨ੍ਹਾਂ ਨੂੰ ਘਰ ਵਿਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਕਲ੍ਹ ਰਾਤ ਬਾਹਰਾ ਭੇਜ ਦਿੱਤਾ ਜਾਵੇਗਾ।

The post ਤਰਨਤਾਰਨ ਤੇ ਮੁਕੇਰੀਆਂ ’ਚ ਮਿਲੇ ਕੋਰੋਨਾ ਦੇ 4 ਮਾਮਲੇ appeared first on Daily Post Punjabi.

ਨਗਰ ਨਿਗਮ ਦੇ ਗੋਦਾਮ ‘ਚ ਜਬਤ ਕੀਤਾ ਸਮਾਨ ਸੜਿਆ, ਨੈਸ਼ਨਲ ਇੰਨਸ਼ੋਰੈਸਾਂ ਦਫ਼ਤਰ ‘ਚ ਵੀ ਲੱਗੀ ਅੱਗ
The post ਨਗਰ ਨਿਗਮ ਦੇ ਗੋਦਾਮ ‘ਚ ਜਬਤ ਕੀਤਾ ਸਮਾਨ ਸੜਿਆ, ਨੈਸ਼ਨਲ ਇੰਨਸ਼ੋਰੈਸਾਂ ਦਫ਼ਤਰ ‘ਚ ਵੀ ਲੱਗੀ ਅੱਗ appeared first on Daily Post Punjabi.

ਹੁਸ਼ਿਆਰਪੁਰ ’ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਹੁਣ ਮੁਕੇਰੀਆਂ ’ਚੋਂ ਮਿਲੇ 3 Covid-19 ਮਰੀਜ਼
Now Three Positive Corona : ਹੁਸ਼ਿਆਰਪੁਰ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲੇ ਦੇ ਟਾਂਡਾ ਸਥਿਤ ਪਿੰਡ ਨੰਗਲੀ ਜਲਾਲਪੁਰ ਤੋਂ ਕੋਰੋਨਾ ਵਾਇਰਸ ਦਾ ਇਕ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਹੁਣ ਮੁਕੇਰੀਆਂ ਨੇੜੇ ਪੈਂਦੇ ਪਿੰਡ ਪਾਰਿਕਾ ਵਿਚ ਤਿੰਨ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਤਿੰਨ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 107 ਤੱਕ ਪਹੁੰਚ ਗਈ ਹੈ।

Now Three Positive Corona

ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਮਓ ਬੁੱਢਾਬੜ ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੇ ਦੋ ਦਿਨ ਪਹਿਲਾਂ ਸੈਂਪਲ ਲਏ ਗਏ ਸਨ। ਅੱਜ ਸਾਹਮਣੇ ਆਈ ਰਿਪੋਰਟ ਵਿਚ ਪਿੰਡ ਪਾਰਿਕਾ ਦੀ ਜਗੀਰ ਕੌਰ, ਹਰਦੀਪ ਸਿੰਘ ਅਤੇ ਪਰਮਜੀਤ ਸਿੰਘ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਕੋਰੋਨਾ ਪੀੜਤਾਂ ਨੂੰ ਹੁਸ਼ਿਆਰਪੁਰ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।

Now Three Positive Corona

ਜ਼ਿਕਰਯੋਗ ਹੈ ਕਿ ਇਹ ਤਿੰਨ ਮਰੀਜ਼ ਵੀ ਟਾਂਡਾ ਵਿਕੇ ਪਿੰਡ ਨੰਗਲੀ ਜਲਾਲਪੁਰ ਵਿਚ ਕੋਰੋਨਾ ਕਾਰਨ ਮਰੇ ਵਿਅਕਤੀ ਨਾਲ ਸਬੰਧਤ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਸਾਵਧਾਨੀ ਦੇ ਤੌਰ ’ਤੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਐਸਡੀਐਮ ਮੁਕੇਰੀਆਂ ਅਸ਼ੋਕ ਕੁਮਾਰ ਵੱਲੋਂ ਦਿੱਤੀ ਗਈ। ਇਥੇ ਦੱਸ ਦੇਈਏ ਕਿ ਅੱਜ ਉਧਰ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਤੋਂ ਪਿਛਲੇ ਦਿਨੀਂ ਮਰੇ ਵਿਅਕਤੀ ਦੇ ਸੰਪਰਕ ਵਾਲੇ ਇਕ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅੱਜ ਪਾਜ਼ੀਟਿਵ ਆਏ ਮਰੀਜ਼ ਬਲਦੇਵ ਸਿੰਘ ਨੂੰ ਵੀ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਸੈਂਟਰ ਵਿਚ ਭੇਜ ਦਿੱਤਾ ਗਿਆ ਹੈ।

The post ਹੁਸ਼ਿਆਰਪੁਰ ’ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਹੁਣ ਮੁਕੇਰੀਆਂ ’ਚੋਂ ਮਿਲੇ 3 Covid-19 ਮਰੀਜ਼ appeared first on Daily Post Punjabi.

ਮੁਕੇਰੀਆਂ : ਹਾਜੀਪੁਰ ਦੇ ਪਿੰਡ ਦੇ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
Hajipur village youth report : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਭਾਰਤ ਨੂੰ ਵੀ ਇਸ ਨੇ ਆਪਣੀ ਜਕੜ ਵਿਚ ਲੈਂਦੇ ਹੋਏ ਪੰਜਾਬ ਵਿਚ ਵੀ ਇਸ ਨੇ ਆਪਣੇ ਪੈਰ ਪਸਾਰ ਲਏ ਹਨ। ਅੱਜ ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਰਵਿਚ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 29 ਸਾਲਾ ਸੁਰਿੰਦਰ ਕੁਮਾਰ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਟੋਟੇ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।

Hajipur village youth report

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਆਇਆ ਸੀ, ਜਿਸ ਨੂੰ ਸਿਹਤ ਵਿਭਾਗ ਵੱਲੋਂ ਘਰ ਵਿਚ ਹੀ ਰਹਿਣ ਦੀ ਹਿਦਾਇਤ ਦਿੱਤੀ ਗਈ ਸੀ। ਉਸ ਦਾ ਕੋਰੋਨਾ ਟੈਸਟ ਦਾ ਸੈਂਪਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ 8 ਮਈ ਨੂੰ ਲਿਆ ਗਿਆ ਸੀ। ਅੱਜ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ. ਸਿਹਤ ਵਿਭਾਗ ਵੱਲੋਂ ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਆਈਸੋਲੇਸ਼ਨ ਵਾਰਡ ਵਿਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

Hajipur village youth report

ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 41,45,620 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ, ਹਨ ਜਦਕਿ ਇਸ ਨਾਲ ਪੂਰੀ ਦੁਨੀਆ ਵਿਚ 2,81,921 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,62,576 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 65021 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤੱਕ 2153 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਹੁਣ ਤੱਕ ਕੋਰੋਨਾ ਦੇ 1886 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਇਤੇ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ।

The post ਮੁਕੇਰੀਆਂ : ਹਾਜੀਪੁਰ ਦੇ ਪਿੰਡ ਦੇ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ appeared first on Daily Post Punjabi.