mukesh ambani threatening call Archives - Daily Post Punjabi

ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, Reliance ਫਾਊਂਡੇਸ਼ਨ ਦੇ ਹਸਪਤਾਲ ‘ਚ ਆਈ ਧਮਕੀ ਭਰੀ ਕਾਲ
ਰਿਲਾਈਂਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ HN ਰਿਲਾਈਂਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ ‘ਤੇ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਹਨ।

mukesh ambani threatening call

ਫੋਨ ਕਰਨ ਵਾਲੇ ਨੇ ਤਿੰਨ ਘੰਟਿਆਂ ਵਿੱਚ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ ਵਿੱਚ ਦਹਿਸਰ ਇਲਾਕੇ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹਸਪਤਾਲ ਪ੍ਰਬੰਧਕਾਂ ਨੇ ਇਸ ਮਾਮਲੇ ਸਬੰਧੀ DB ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮੁੰਬਈ ਪੁਲਿਸ ਨੇ ਤਿੰਨ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਕਿ ਕਾਲ ਕਰਨ ਵਾਲਾ ਉਹੀ ਹੈ ਅਤੇ ਉਸ ਨੇ ਲਗਾਤਾਰ ਅੱਠ ਕਾਲਾਂ ਕੀਤੀਆਂ ਹਨ। ਇਸ ਤੋਂ ਬਾਅਦ ਕਾਲ ਕਰਨ ਵਾਲੇ ਦੀ ਲੋਕੇਸ਼ਨ ਟਰੇਸ ਕਰਕੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਸ ਤੋਂ ਪੁੱਛਗਿੱਛ ਅਜੇ ਜਾਰੀ ਹੈ। ਪੁਲਸ ਨੇ ਦੱਸਿਆ ਹੈ ਕਿ ਸ਼ੁਰੂਆਤੀ ਪੁੱਛਗਿੱਛ ‘ਚ ਫੋਨ ਕਰਨ ਵਾਲਾ ਮਾਨਸਿਕ ਤੌਰ ‘ਤੇ ਪਰੇਸ਼ਾਨ ਜਾਪਦਾ ਹੈ। ਹਾਲਾਂਕਿ ਅਜੇ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਇਸ ਤੋਂ ਪਹਿਲਾਂ ਅੰਬਾਨੀ ਨੂੰ ਧਮਕੀ ਦੀ ਸ਼ਿਕਾਇਤ ਮਿਲਦੇ ਹੀ ਮੁੰਬਈ ਪੁਲਿਸ ਚੌਕਸ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਇਸ ਸਬੰਧੀ ਪੁਲਿਸ ਨੇ ਅੰਬਾਨੀ ਪਰਿਵਾਰ ਅਤੇ ਐਂਟੀਲੀਆ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਫਰਵਰੀ 2021 ਵਿੱਚ, ਐਂਟੀਲੀਆ ਦੇ ਬਾਹਰੋਂ ਇੱਕ ਵਿਸਫੋਟਕ ਨਾਲ ਭਰੀ SUV ਬਰਾਮਦ ਕੀਤੀ ਗਈ ਸੀ, ਜਿਸ ਵਿੱਚ 20 ਜਿਲੇਟਿਨ ਸਟਿਕਸ ਅਤੇ ਇੱਕ ਪੱਤਰ ਮਿਲਿਆ ਸੀ। ਪੱਤਰ ਵਿੱਚ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਧਮਕੀ ਦਿੱਤੀ ਗਈ ਸੀ।

The post ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, Reliance ਫਾਊਂਡੇਸ਼ਨ ਦੇ ਹਸਪਤਾਲ ‘ਚ ਆਈ ਧਮਕੀ ਭਰੀ ਕਾਲ appeared first on Daily Post Punjabi.