Mukhtar Ansari convicted Archives - Daily Post Punjabi

ਅਵਧੇਸ਼ ਰਾਏ ਕ.ਤਲ ਮਾਮਲੇ ‘ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, 32 ਸਾਲ ਬਾਅਦ ਆਇਆ ਫ਼ੈਸਲਾ
ਵਾਰਾਣਸੀ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ਵਿੱਚ ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਇਆ ਹੈ । ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਵਾਰਾਣਸੀ ਦੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿਤਾ ਹੈ । ਸੋਮਵਾਰ ਨੂੰ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿੱਚ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ । ਮੁਖਤਾਰ ਅੰਸਾਰੀ ਨੂੰ ਅਦਾਲਤ ਵਲੋਂ ਦੁਪਹਿਰ ਦੇ ਖਾਣੇ ਤੋਂ ਬਾਅਦ ਸਜ਼ਾ ਸੁਣਾਈ ਜਾਵੇਗੀ । ਇਸ ਮਾਮਲੇ ਵਿੱਚ ਮੁਖਤਾਰ ਅੰਸਾਰੀ ਸਮੇਤ ਪੰਜ ਲੋਕ ਦੋਸ਼ੀ ਹਨ । ਦਰਅਸਲ, ਅਵਧੇਸ਼ ਰਾਜ ਕਾਂਗਰਸ ਨੇਤਾ ਅਜੇ ਰਾਏ ਦੇ ਭਰਾ ਹਨ।

Mukhtar Ansari convicted

ਅਦਾਲਤ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਅਜੇ ਰਾਏ ਨੇ ਕਿਹਾ ਕਿ ਉਨ੍ਹਾਂ ਦਾ 32 ਸਾਲਾ ਦਾ ਇੰਤਜ਼ਾਰ ਅੱਜ ਖ਼ਤਮ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਨਿਆਂ ਮਿਲੇਗਾ। ਫੈਸਲੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੂਰੇ ਕੋਰਟ ਕੰਪਲੈਕਸ ਨੂੰ ਛਾਉਣੀ ਵਿੱਚ ਤਬਦੀਲ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ‘ਚ ਹਿੱਸੇਦਾਰੀ ਦਾ ਮੁੱਦਾ: ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

ਦੱਸ ਦੇਈਏ ਕਿ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਹੱ.ਤਿਆ ਕਰ ਦਿੱਤੀ ਗਈ ਸੀ। ਉਦੋਂ ਅਵਧੇਸ਼ ਰਾਜ ਆਪਣੇ ਛੋਟੇ ਭਰਾ ਅਤੇ ਮੌਜੂਦਾ ਕਾਂਗਰਸ ਨੇਤਾ ਅਜੇ ਰਾਏ ਦੇ ਘਰ ਦੇ ਬਾਹਰ ਖੜ੍ਹਾ ਸੀ । ਉਸੇ ਸਮੇਂ ਇੱਕ ਮਾਰੂਤੀ ਵੈਨ ਉਥੇ ਆ ਗਈ ਅਤੇ ਕਈ ਲੋਕ ਉਸ ਵੈਨ ਵਿਚੋਂ ਉਤਰੇ । ਉਨ੍ਹਾਂ ਲੋਕਾਂ ਨੇ ਅਵਧੇਸ਼ ਰਾਏ ‘ਤੇ ਗੋ.ਲੀਆਂ ਚਲਾ ਦਿਤੀਆਂ। ਜਿਸ ਕਾਰਨ ਅਵਧੇਸ਼ ਦੀ ਮੌ.ਤ ਹੋ ਗਈ, ਉਸ ਸਮੇਂ ਗੋ.ਲੀਆਂ ਦੀ ਆਵਾਜ਼ ਨਾਲ ਸਾਰਾ ਇਲਾਕਾ ਗੂੰਜ ਉੱਠਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅਵਧੇਸ਼ ਰਾਏ ਕ.ਤਲ ਮਾਮਲੇ ‘ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, 32 ਸਾਲ ਬਾਅਦ ਆਇਆ ਫ਼ੈਸਲਾ appeared first on Daily Post Punjabi.