Muktsar Malot news Archives - Daily Post Punjabi

ਮਲੋਟ ‘ਚ ਵੱਡੀ ਵਾਰਦਾਤ: 3 ਨਕਾਬਪੋਸ਼ ਲੁਟੇਰਿਆਂ ਨੇ ਘਰ ‘ਚ ਵੜ ਕੇ ਡਾਕਟਰ ਦਾ ਕੀਤਾ ਕ.ਤਲ
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਕਸਬੇ ਦੇ ਪਿੰਡ ਬੁਰਜ ਸਿੰਧਵਾ ‘ਚ ਸ਼ਨੀਵਾਰ ਸਵੇਰੇ 3 ਅਣਪਛਾਤੇ ਨਕਾਬਪੋਸ਼ਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਲੁਟੇਰਿਆਂ ਨੇ ਇੱਕ ਡਾਕਟਰ ਦੇ ਘਰ ‘ਚ ਵੜ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

3 masked robbers entered

ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਪਰਮਿੰਦਰ ਕੌਰ ਨੇ ਇਸ ਘਟਨਾ ਦੀ ਸ਼ਿਕਾਇਤ ਦਿੱਤੀ ਹੈ। ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ 3 ਨਕਾਬਪੋਸ਼ ਵਿਅਕਤੀ ਘਰ ਦੇ ਪਿੱਛੇ ਕੰਧ ਟੱਪ ਕੇ ਅੰਦਰ ਦਾਖਲ ਹੋਏ। ਉਹ ਦੋਵੇਂ ਸੁੱਤੇ ਪਏ ਸਨ ਪਰ ਲੁਟੇਰਿਆਂ ਨੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਜਗਾ ਦਿੱਤਾ।

3 masked robbers entered

ਪਰਮਿੰਦਰ ਅਨੁਸਾਰ ਲੁਟੇਰਿਆਂ ਨੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕੀਤੀ, ਪਰ ਉਸ ਦੇ ਘਰ ਵਿਚ ਜ਼ਿਆਦਾ ਪੈਸੇ ਨਹੀਂ ਸਨ, ਜਿਸ ‘ਤੇ ਲੁਟੇਰਿਆਂ ਨੇ ਉਸ ਦੇ ਪਤੀ ਸੁਖਵਿੰਦਰ ਨਾਲ ਲੜਾਈ ਸ਼ੁਰੂ ਕਰ ਦਿੱਤੀ। ਉਸ ਨੇ ਬਹੁਤ ਮਿੰਨਤਾਂ ਕੀਤੀਆਂ ਕਿ ਉਹ ਸਵੇਰੇ ਬੈਂਕ ਵਿੱਚੋਂ ਪੈਸੇ ਕਢਵਾ ਕੇ ਤੁਹਾਨੂੰ ਦੇ ਦੇਵੇਗਾ ਪਰ ਲੁਟੇਰਿਆਂ ਨੇ ਸੁਖਵਿੰਦਰ ਸਿੰਘ ’ਤੇ ਰਾਡਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ : ਕੋਲੰਬੀਆ ਦੇ ਜੰਗਲਾਂ ‘ਚ ਚਮਤਕਾਰ! ਪਲੇਨ ਕ੍ਰੈਸ਼ ਦੇ 40 ਦਿਨਾਂ ਬਾਅਦ ਜ਼ਿੰਦਾ ਮਿਲੇ 4 ਬੱਚੇ

ਸ਼ਿਕਾਇਤ ਵਿਚ ਮ੍ਰਿਤਕ ਡਾਕਟਰ ਦੀ ਪਤਨੀ ਨੇ ਦੱਸਿਆ ਕਿ ਜਾਂਦੇ ਸਮੇਂ ਲੁਟੇਰੇ ਘਰ ‘ਚ ਪਏ 30 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਜਿਸ ‘ਤੋਂ ਬਾਅਦ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ। ਆਵਾਜ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਪਰ ਉਦੋਂ ਤੱਕ ਸੁਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਇਸ ਮਗਰੋਂ ਲੋਕਾਂ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮਲੋਟ ‘ਚ ਵੱਡੀ ਵਾਰਦਾਤ: 3 ਨਕਾਬਪੋਸ਼ ਲੁਟੇਰਿਆਂ ਨੇ ਘਰ ‘ਚ ਵੜ ਕੇ ਡਾਕਟਰ ਦਾ ਕੀਤਾ ਕ.ਤਲ appeared first on Daily Post Punjabi.