Muktsar Police Drug Smuggler Archives - Daily Post Punjabi

ਮੁਕਤਸਰ ‘ਚ ਨ.ਸ਼ਾ ਤ.ਸਕਰਾਂ ‘ਤੇ ਕਾਰਵਾਈ, ਪੁਲਿਸ ਨੇ 13 ਲੱਖ ਦੀ ਜਾਇਦਾਦ ਕੀਤੀ ਸੀਲ
ਪੰਜਾਬ ਦੇ ਮੁਕਤਸਰ ਦੇ ਹਲਕਾ ਗਿੱਦੜਬਾਹਾ ਦੀ ਪੁਲਿਸ ਨੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰਕੇ ਉਸ ਨੂੰ ਨੋਟਿਸ ਲਗਾ ਦਿੱਤਾ ਹੈ। ਇਹ ਨੋਟਿਸ ਡੀ.ਐਸ.ਪੀ ਗਿੱਦੜਬਾਹਾ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਦੀਪਿਕਾ ਰਾਣੀ ਮੁੱਖ ਥਾਣਾ ਅਫਸਰ ਗਿੱਦੜਬਾਹਾ ਵੱਲੋਂ ਪਿੰਡ ਹੁਸਨਰ ਦੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰ ਦਿੱਤੀ ਗਈ।

Muktsar Action Drug Smugglers

ਡੀਐਸਪੀ ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਉਰਫ਼ ਪੋਪਲੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹੁਸਨਰ ਖ਼ਿਲਾਫ਼ ਗਿੱਦੜਬਾਹਾ ਵਿੱਚ ਐਨਡੀਪੀਐਸ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ, ਜਿਸ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪ੍ਰਦੀਪ ਕੁਮਾਰ ਉਰਫ਼ ਪੋਪਲੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹੁਸਨਰ ਦੀ ਨਸ਼ਾ ਤਸਕਰੀ ਤੋਂ ਬਣੀ ਜਾਇਦਾਦ ਹੈ, ਜਿਸ ਦੀ ਕੁੱਲ ਕੀਮਤ 13 ਲੱਖ 65 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਕੁਰਕੀ ਲਈ ਮਾਮਲਾ ਤਿਆਰ ਕਰਕੇ ਯੋਗ ਅਧਿਕਾਰੀ ਨੂੰ ਦਿੱਲੀ ਭੇਜ ਦਿੱਤਾ ਗਿਆ ਹੈ ।

ਹੁਕਮ ਮਿਲਦੇ ਹੀ ਉਨ੍ਹਾਂ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ ਹੈ ਅਤੇ ਹੁਣ ਉਹ ਇਸ ਜਾਇਦਾਦ ਨੂੰ ਵੇਚ ਨਹੀਂ ਸਕਣਗੇ ਅਤੇ ਜਿਸ ਦਾ ਮਾਮਲਾ ਦਿੱਲੀ ਦੇ ਸਮਰੱਥ ਅਧਿਕਾਰੀ ਕੋਲ ਜਾਵੇਗਾ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਮੁਕਤਸਰ ‘ਚ ਨ.ਸ਼ਾ ਤ.ਸਕਰਾਂ ‘ਤੇ ਕਾਰਵਾਈ, ਪੁਲਿਸ ਨੇ 13 ਲੱਖ ਦੀ ਜਾਇਦਾਦ ਕੀਤੀ ਸੀਲ appeared first on Daily Post Punjabi.