Muktsar Police Archives - Daily Post Punjabi

ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਤਸਕਰੀ ‘ਚ ਸ਼ਾਮਲ ਦੋਸ਼ੀਆਂ ਦੀ ਜਾਇਦਾਦ ਕੁਰਕ
ਮੁਕਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੁਕਤਸਰ ਪੁਲਿਸ ਦੇ SSP ਹਰਮਨਬੀਰ ਸਿੰਘ ਗਿੱਲ ਦੇ ਹੁਕਮਾਂ ‘ਤੇ ਤਸਕਰਾਂ ਦੀ ਜਾਇਦਾਦ ਕੁਰਕ ਕੀਤੀ ਗਈ। ਸੂਚਨਾ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤਸਕਰ ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਸੂਚੀ ਤਿਆਰ ਕਰਕੇ ਜਾਇਦਾਦ ਕੁਰਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਖੇਡਾਂ ‘ਚ ਮੁੜ ਅੱਵਲ ਬਣਾਉਣ ‘ਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਸਿੱਖਿਆ ਮੰਤਰੀ ਹਰਜੋਤ ਬੈਂਸ

ਜਾਣਕਾਰੀ ਅਨੁਸਾਰ ਥਾਣਾ ਕੋਟਭਾਈ ਦੇ ਮੁੱਖ ਅਫਸਰ DSP ਜਸਵੀਰ ਸਿੰਘ ਅਤੇ SI ਹਰਪ੍ਰੀਤ ਕੌਰ ਵੱਲੋਂ ਮੰਗਲਵਾਰ ਨੂੰ ਇੱਕ ਘਰ ਨੂੰ ਸੀਲ ਕਰ ਦਿੱਤਾ ਗਿਆ। ਕੁਲਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਕੋਠੇ ਬਾੜੇ ਵਾਲਾ (ਕੋਟਲੀ ਅਬਲੂ) ਖ਼ਿਲਾਫ਼ ਥਾਣਾ ਕੋਟਭਾਈ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਦੇ ਘਰ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਪੁਲਿਸ ਜਲਦੀ ਹੀ ਸੂਚੀ ‘ਚ ਸ਼ਾਮਲ ਹੋਰ ਸਮੱਗਲਰਾਂ ਦੀ ਜਾਇਦਾਦ ਕੁਰਕ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਤਸਕਰੀ ‘ਚ ਸ਼ਾਮਲ ਦੋਸ਼ੀਆਂ ਦੀ ਜਾਇਦਾਦ ਕੁਰਕ appeared first on Daily Post Punjabi.

ਮੁਕਤਸਰ ਪੁਲਿਸ ਵੱਲੋਂ 2 ਔਰਤਾਂ ਸਣੇ 7 ਨਸ਼ਾ ਤਸਕਰ ਕਾਬੂ, 1735 ਨਸ਼ੀਲੀਆਂ ਗੋਲੀਆਂ ਬਰਾਮਦ
ਪੰਜਾਬ ਦੇ ਮੁਕਤਸਰ ਜ਼ਿਲੇ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 7 ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ‘ਚ 2 ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੂੰ ਇਨ੍ਹਾਂ ਦੇ ਕਬਜ਼ੇ ‘ਚੋਂ 1735 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Muktsar police arrested 7

ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਕਤਸਰ ਦੇ ਸਹਾਇਕ SHO ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਸਬੰਧੀ ਲਾਹੌਰੀਆ ਦੇ ਢਾਬੇ ਕੋਲ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਆਉਂਦਾ ਦੇਖਿਆ। ਉਸ ਨੇ ਹੱਥ ਵਿਚ ਲਿਫਾਫਾ ਫੜਿਆ ਹੋਇਆ ਸੀ। ਪੁਲਿਸ ਨੂੰ ਦੇਖ ਕੇ ਵਿਅਕਤੀ ਨੇ ਲਿਫਾਫਾ ਸੁੱਟ ਦਿੱਤਾ, ਜਿਸ ਵਿਚੋਂ ਗੋਲੀਆਂ ਦੇ ਕੁਝ ਪੱਤੇ ਖਿੱਲਰ ਗਏ।

ਪੁਲਿਸ ਨੇ ਤੁਰੰਤ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਉਸ ਕੋਲੋਂ ਕੁੱਲ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਵਿਅਕਤੀ ਦੀ ਪਛਾਣ ਸਤਪਾਲ ਸਿੰਘ ਵਾਸੀ ਮੁਕਤਸਰ ਵਜੋਂ ਹੋਈ ਹੈ। SHO ਜਸਵੀਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਮਾਮਲੇ ਵਿੱਚ ਉਸ ਦੇ ਨਾਲ ਦੋ ਹੋਰ ਵਿਅਕਤੀ ਵੀ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ ਜੱਸਾ ਵਾਸੀ ਬਠਿੰਡਾ, ਸੋਨੂੰ ਕੁਮਾਰ ਵਾਸੀ ਗਿੱਦੜਬਾਹਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ‘ਚ ਮੀਂਹ ਕਾਰਨ ਭਰਿਆ ਪਾਣੀ: DC ਨਾਲ ਵਿਧਾਨ ਸਭਾ ਸਪੀਕਰ ਸੰਧਵਾਂ ਬਰਸਾਤੀ ਪਾਣੀ ‘ਚ ਉਤਰੇ

ਕਬਰਵਾਲਾ ਪੁਲਿਸ ਨੇ ਇੱਕ ਔਰਤ ਨੂੰ 405 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਛਾਣ ਮਹਿੰਦਰ ਕੌਰ ਪਤਨੀ ਸ਼ਿੰਦਰ ਸਿੰਘ ਵਾਸੀ ਸ਼ਾਮ ਖੇੜਾ ਵਜੋਂ ਹੋਈ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਰਾਜ ਕੁਮਾਰ ਵਾਸੀ ਸ਼ਾਮ ਖੇੜਾ, ਰਵਿੰਦਰ ਸਿੰਘ ਵਾਸੀ ਖੇੜਾ ਵਜੋਂ ਹੋਈ ਹੈ।

ਇਸੇ ਤਰ੍ਹਾਂ ਗਿੱਦੜਬਾਹਾ ਪੁਲਿਸ ਨੇ ਇੱਕ ਔਰਤ ਨੂੰ 280 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁੱਛਗਿੱਛ ਦੌਰਾਨ ਔਰਤ ਦੀ ਪਛਾਣ ਗੁਰਮੀਤ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਹੁਸਨਰ ਵਜੋਂ ਹੋਈ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁਕਤਸਰ ਪੁਲਿਸ ਵੱਲੋਂ 2 ਔਰਤਾਂ ਸਣੇ 7 ਨਸ਼ਾ ਤਸਕਰ ਕਾਬੂ, 1735 ਨਸ਼ੀਲੀਆਂ ਗੋਲੀਆਂ ਬਰਾਮਦ appeared first on Daily Post Punjabi.

ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ
ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ 1 ਔਰਤ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ SP (ਡੀ) ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਗਿੱਦੜਬਾਹਾ ਪੁਲਿਸ ਨੇ ਪਿੰਡ ਭਾਰੂ ਨੂੰ ਜਾ ਰਹੀ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਇਸ ਮਗਰੋਂ ਉਨ੍ਹਾਂ ਕਾਰ ਵਿੱਚ ਸਵਾਰ ਵਿਅਕਤੀਆਂ ਦਾ ਨਾਂ-ਪਤਾ ਪੁੱਛਿਆ। ਗੱਡੀ ‘ਚ ਸਵਾਰ ਵਿਅਕਤੀ ਨੇ ਆਪਣਾ ਨਾਂ ਪਰਮਿੰਦਰ ਸਿੰਘ ਉਰਫ ਪਿੰਦਰ ਅਤੇ ਟਹਿਲ ਸਿੰਘ ਵਾਸੀ ਮਲੋਟ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

Muktsar Police Arrested 5

ਇਸੇ ਤਰ੍ਹਾਂ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਚੈਕਿੰਗ ਦੌਰਾਨ ਮੌੜ ਰੋਡ ‘ਤੇ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਚੈਕਿੰਗ ਕਰਨ ਤੇ ਮੁਲਜ਼ਮਾਂ ਕੋਲੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਪੁੱਛਣ ‘ਤੇ ਬਾਈਕ ਚਾਲਕ ਨੇ ਆਪਣਾ ਨਾਂ ਮਨਜੀਤ ਸਿੰਘ ਵਾਸੀ ਮੁਕਤਸਰ ਦੱਸਿਆ। ਇੰਝ ਹੀ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਬਾਈਕ ਸਵਾਰ ਅਮਿਤ ਕੁਮਾਰ ਉਰਫ਼ ਬਿੱਟੂ ਵਾਸੀ ਮੁਕਤਸਰ ਜੋ ਕਿ ਗੋਨਿਆਣਾ ਰੋਡ ਤੋਂ ਦਾਣਾ ਮੰਡੀ ਨੂੰ ਜਾ ਰਿਹਾ ਸੀ, ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਹ ਵੀ ਪੜ੍ਹੋ : ਓਮਾਨ ‘ਚ 10 ਦਿਨ ਤੱਕ ਬੰਧਕ ਰਹੀ ਫ਼ਿਰੋਜ਼ਪੁਰ ਦੀ ਧੀ, ਭਾਰਤੀ ਅੰਬੈਸੀ ਦੀ ਮਦਦ ਨਾਲ ਪਰਤੀ ਵਾਪਸ

ਥਾਣਾ ਸਦਰ ਮਲੋਟ ਦੀ ਪੁਲਿਸ ਨੇ ਚੈਕਿੰਗ ਦੌਰਾਨ ਪਿੰਡ ਝੋਰੜ ਨੇੜੇ ਪੈਦਲ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ। ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਔਰਤ ਦੀ ਪਛਾਣ ਕਾਲੀ ਵਾਸੀ ਸੁਰਗਾਪੁਰੀ ਬਸਤੀ ਮੁਕਤਸਰ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ appeared first on Daily Post Punjabi.

ਮੁਕਤਸਰ ਪੁਲਿਸ ਦੇ ਹੱਥੇ ਚੜੇ 3 ਨਸ਼ਾ ਤਸਕਰ, 2350 ਨਸ਼ੀਲੀਆਂ ਗੋਲੀਆਂ ਸਣੇ ਬਾਈਕ ਕੀਤਾ ਜ਼ਬਤ
ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਕੜੀ ਵਿਚ ਮੁਕਤਸਰ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੀ ਪੁਲਿਸ ਨੇ ਬਾਈਕ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਚੈਕਿੰਗ ਦੌਰਾਨ ਮੁਲਜ਼ਮਾਂ ਕੋਲੋਂ 2350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Muktsar Police Caught 3 Drug Smugglers

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਛੱਤੇਆਣਾ ਦੇ ਪਿੱਛੇ ਕਰੀਬ 1 ਕਿਲੋਮੀਟਰ ਤੱਕ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਸ਼ੇਖ ਤੋਂ ਬਾਈਕ ਨੰਬਰ PB 04 Z 2834 ‘ਤੇ 3 ਵਿਅਕਤੀ ਆ ਰਹੇ ਸਨ। ਪੁਲਿਸ ਨੇ ਬਾਈਕ ਰੋਕ ਕੇ ਤਿੰਨਾਂ ਤੋਂ ਕਾਗਜ਼ਾਤ ਮੰਗੇ ਪਰ ਉਹ ਨਾ ਦਿਖਾ ਸਕੇ। ਜਿਸ ਤੋਂ ਬਾਅਦ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਕੋਲ ਮੌਜੂਦ ਪਲਾਸਟਿਕ ਦੇ ਬੈਗ ਦੀ ਤਲਾਸ਼ੀ ਲਈ।

ਇਹ ਵੀ ਪੜ੍ਹੋ : ਅਬੋਹਰ ‘ਚ ਮਜਦੂਰਾਂ ਨਾਲ ਭਰੇ ਟੈਂਪੂ ਨੂੰ ਕਾਰ ਨੇ ਮਾਰੀ ਟੱਕਰ, ਔਰਤ ਤੇ ਬੱਚੇ ਸਣੇ 9 ਲੋਕ ਜ਼ਖਮੀ

ਇਸ ਦੌਰਾਨ ਬੈਗ ਵਿੱਚੋਂ 2350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਬਾਈਕ ਕਬਜੇ ਵਿੱਚ ਲੈ ਕੇ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੋਟਲੀ ਅਬਲੂ, ਰਾਜਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਗੁਰੂਸਰ, ਜਸਕਰਨ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੁਰੂਸਰ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਖ਼ਿਲਾਫ਼ NDPS ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੁਕਤਸਰ ਪੁਲਿਸ ਦੇ ਹੱਥੇ ਚੜੇ 3 ਨਸ਼ਾ ਤਸਕਰ, 2350 ਨਸ਼ੀਲੀਆਂ ਗੋਲੀਆਂ ਸਣੇ ਬਾਈਕ ਕੀਤਾ ਜ਼ਬਤ appeared first on Daily Post Punjabi.