muktsar sahib news Archives - Daily Post Punjabi

ਮਸ਼ਹੂਰ ਭਜਨ ਗਾਇਕ ਘਨ੍ਹਈਆ ਮਿੱਤਲ ‘ਤੇ ਪਰਚਾ ਦਰਜ! ਜਾਗਰਣ ਦੌਰਾਨ ਕਰ ‘ਤੀ ਇਹ ਗਲਤੀ
ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਦੇ ਵਿੱਚ ਪਿਛਲੇ ਦਿਨੀਂ ਖਾਟੂ ਸ਼ਾਮ ਜੀ ਦਾ ਜਾਗਰਣ ਕਰਾਇਆ ਗਿਆ ਸੀ ਜਿਸ ਦੇ ਵਿੱਚ ਮਸ਼ਹੂਰ ਭਜਨ ਗਾਇਕ ਘਨ੍ਹਈਆ ਮਿੱਤਲ ਨੂੰ ਸੱਦਿਆ ਗਿਆ ਸੀ ਹੁਣ ਪ੍ਰਸ਼ਾਸਨ ਦੇ ਵੱਲੋਂ ਇਸ ਜਾਗਰਣ ਕਰਾਉਣ ‘ਤੇ ਸਖਤ ਐਕਸ਼ਨ ਲਿਆ ਗਿਆ ਹੈ।

ਪ੍ਰਸ਼ਾਸਨ ਦੇ ਵੱਲੋਂ ਜਾਗਰਣ ਕਰਾਉਣ ਵਾਲੇ ਮੈਂਬਰਾਂ ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਪਰਚੇ ਵਿੱਚ ਲਿਖਿਆ ਗਿਆ ਹੈ ਕਿ ਜਾਗਰਣ ਕਰਨ ਵੇਲੇ ਕਿਸੇ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਜਦੋਂ ਇਹ ਜਾਗਰਣ ਹੋ ਰਿਹਾ ਸੀ ਤਾਂ ਉਸ ਵਿੱਚ ਗਾਇਕ ਘਨ੍ਹਈਆ ਮਿੱਤਲ ਵੱਲੋਂ ਇੱਕ ਲਾਈਨ ਗਾਈ ਗਈ ਸੀ ਜਿਸ ਦੇ ਵਿੱਚ ਕਿਹਾ ਗਿਆ ਸੀ ਜੋ ਰਾਮ ਕੋ ਲਾਏ ਹੈ ਹਮ ਉਨ ਕੋ ਲਾਏਂਗੇ ਜਿਸ ‘ਤੇ ਪ੍ਰਸ਼ਾਸਨ ਦੇ ਵੱਲੋਂ ਐਕਸ਼ਨ ਲੈਂਦਿਆਂ ਦੋ ਵਿਅਕਤੀਆਂ ਤੇ ਪਰਚਾ ਦਰਜ ਕੀਤਾ ਗਿਆ ਹੈ ਤੇ ਕਈ ਅਣਪਛਾਤੇ ਦਾ ਨਾਂ ਵੀ ਇਸ ਪਰਚੇ ਵਿਚ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਬੀਤੀ ਅਪ੍ਰੈਲ ਵਿਚ ਘਨ੍ਹਈਆ ਮਿੱਤਲ ਦੇ ਪੀਯੂ ਵਿਚ ਪ੍ਰੋਗਰਾਮ ਨੂੰ ਲੈ ਕੇ ਕਾਂਗਰਸ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਕਾਂਗਰਸੀ ਕੌਂਸਲਰ ਸਚਿਨ ਗਾਲਿਬ ਨੇ ਪੀਯੂ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਘਨ੍ਹਈਆ ਮਿੱਤਲ ਆਪਣੇ ਜਾਗਰਣ ਵਿਚ ਸਿਆਸੀ ਪਾਰਟੀ ਦਾ ਜਨਤਕ ਪ੍ਰਚਾਰ ਕਰਦੇ ਹਨ, ਉਹ ਵੀ ਸਟੇਜ ਤੋਂ ਭਗਵਾਨ ਰਾਮ ਦੇ ਨਾਂ ‘ਤੇ ਇਹ ਪ੍ਰਚਾਰ ਕੀਤਾ ਜਾਂਦਾ ਹੈ, ਹਾਲਾਂਕਿ ਘਨ੍ਹਈਆ ਮਿੱਤਲ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਜਿਆਨਾ ਨੇ ਰਚਿਆ ਇਤਿਹਾਸ, ਨਿੱਕੀ ਉਮਰੇ FIDE ਰੇਟਿੰਗ ‘ਚ ਮਿਲਿਆ ਪਹਿਲਾ ਸਥਾਨ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਸ਼ਹੂਰ ਭਜਨ ਗਾਇਕ ਘਨ੍ਹਈਆ ਮਿੱਤਲ ‘ਤੇ ਪਰਚਾ ਦਰਜ! ਜਾਗਰਣ ਦੌਰਾਨ ਕਰ ‘ਤੀ ਇਹ ਗਲਤੀ appeared first on Daily Post Punjabi.

ਪੇਸ਼ੀ ਦੌਰਾਨ ਫਰਾਰ ਹੋਇਆ ਹਵਾਲਾਤੀ ਪੁਲਿਸ ਨੇ 2 ਦਿਨ ‘ਚ ਮੁੜ ਫੜਿਆ, ਭਜਾਉਣ ਵਾਲਾ ਵੀ ਕਾਬੂ
ਹਾਲ ਹੀ ਵਿੱਚ ਮੁਕਤਸਰ ਵਿੱਚ ਅਦਾਲਤੀ ਕੰਪਲੈਕਸ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਕੈਦੀ, ਜੋਕਿ ਬੀਤੇ ਵੀਰਵਾਰ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਦੁਬਾਰਾ ਪੁਲਿਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਜਲਦੀ ਹੀ ਉਸ ਨੂੰ ਦਿਨ-ਰਾਤ ਫਿਰ ਫੜ ਲਿਆ। ਇੰਨਾ ਹੀ ਨਹੀਂ ਪੁਲਿਸ ਨੇ ਦੋਸ਼ੀ ਨੂੰ ਭੱਜਣ ‘ਚ ਮਦਦ ਕਰਨ ਵਾਲੇ ਬੰਦੇ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਐਸਪੀ (ਡੀ) ਮਨਮੀਤ ਢਿੱਲੋਂ ਨੇ ਦੱਸਿਆ ਕਿ ਡੀਐਸਪੀ ਜਸਪਾਲ ਸਿੰਘ ਦੀ ਅਗਵਾਈ ਵਿੱਚ ਮੁਕਤਸਰ ਪੁਲਿਸ ਨੇ ਇੱਕ ਵਾਰ ਫਿਰ ਜ਼ਿਲ੍ਹਾ ਜੇਲ੍ਹ ਮੁਕਤਸਰ ਵਿੱਚ ਬੰਦ ਹਵਾਲਾਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਪੇਸ਼ੀ ਦੌਰਾਨ ਫਰਾਰ ਹੋ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਇਸ ਸਾਲ 3 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ੀ ਜਸ਼ਨਦੀਪ ਸਿੰਘ ਵਾਸੀ ਜੰਡਿਆਲਾ ਗੁਰੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜਿਸ ਨੂੰ ਹਾਲ ਹੀ ਵਿੱਚ ਪੇਸ਼ੀ ਲਈ ਜ਼ਿਲ੍ਹਾ ਅਦਾਲਤ ਮੁਕਤਸਰ ਵਿਖੇ ਲਿਆਂਦਾ ਗਿਆ ਸੀ। ਜਿੱਥੇ ਬਖਸ਼ੀ ਖਾਨਾ ਵਿੱਚ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ 2 ਮਈ ਨੂੰ ਦੋਸ਼ੀ ਖ਼ਿਲਾਫ਼ ਮੁੜ ਕੇਸ ਦਰਜ ਕੀਤਾ ਸੀ।

ਐਸਪੀ ਨੇ ਦੱਸਿਆ ਕਿ ਹਵਾਲਾਤੀ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਜਿਸ ‘ਤੇ ਹਿਊਮਨ ਇੰਟੈਲੀਜੈਂਸ ਅਤੇ ਟੈਕਨੀਕਲ ਸੈੱਲ ਦੀ ਮਦਦ ਨਾਲ ਮਾਮਲਾ ਦਰਜ ਕਰਕੇ ਦੋਸ਼ੀ ਜਸ਼ਨਦੀਪ ਸਿੰਘ ਉਰਫ ਬੱਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ ਜ਼ਿਲਾ ਮੁਕਤਸਰ ਨੂੰ ਚੋਰੀ ਦੀ ਬਾਈਕ ਸਮੇਤ ਫੜ ਲਿਆ ਗਿਆ ਹੈ।

ਇਹ ਵੀ ਪੜ੍ਹੋ : ਚੋਣਾਂ ਵਿਚਾਲੇ ਕਾਂਗਰਸ ਨੂੰ ਤਗੜਾ ਝਟਕਾ, ਅਰਵਿੰਦਰ ਸਿੰਘ ਲਵਲੀ ਹੋਏ BJP ‘ਚ ਸ਼ਾਮਲ

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਦੇ ਭੱਜਣ ‘ਚ ਮਦਦ ਕਰਨ ਵਾਲੇ ਕਰਨ ਕੁਮਾਰ ਉਰਫ਼ ਕੰਚਾ ਪੁੱਤਰ ਰਵੀ ਸਿੰਘ ਵਾਸੀ ਮੁਕਤਸਰ ਨੂੰ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ, ਜੋਕਿ ਜਸ਼ਨਦੀਪ ਨੂੰ ਭਜਾਉਣ ਲਈ ਵਰਤਿਆ ਗਿਆ ਸੀ। ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੇਸ਼ੀ ਦੌਰਾਨ ਫਰਾਰ ਹੋਇਆ ਹਵਾਲਾਤੀ ਪੁਲਿਸ ਨੇ 2 ਦਿਨ ‘ਚ ਮੁੜ ਫੜਿਆ, ਭਜਾਉਣ ਵਾਲਾ ਵੀ ਕਾਬੂ appeared first on Daily Post Punjabi.