Muktsar Sahib Zila Parishad Archives - Daily Post Punjabi

ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ
ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਪ ‘ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ ਵੀ ਨਾਲ ਮੌਜੂਦ ਸਨ।

Former Chairman of Muktsar

ਪੰਜਾਬ ਆਪ ਨੇ ਟਵੀਟ ਕਰਕੇ ਲਿਖਿਆ ਕਿ ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ ਹੈ। ਅਕਾਲੀ ਦਲ ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ, ਪਾਰਟੀ ‘ਚ ਨਿੱਘਾ ਜੀ ਆਇਆ ਨੂੰ..

Former Chairman of Muktsar

ਇਹ ਵੀ ਪੜ੍ਹੋ : ਰਾਤੋ-ਰਾਤ ਅਰਬਪਤੀ ਬਣਿਆ UP ਦਾ ਕਿਸਾਨ, ਬੰਦ ਖਾਤੇ ‘ਚ ਆਏ 99 ਅਰਬ ਰੁਪਏ, ਬੈਂਕ ਕਰਮਚਾਰੀ ਵੀ ਹੈਰਾਨ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ appeared first on Daily Post Punjabi.