mulayam singh yadav Archives - Daily Post Punjabi

PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਜਤਾਇਆ ਸੋਗ, ਕਿਹਾ-‘ਐਮਰਜੈਂਸੀ ਦੌਰਾਨ ਲੋਕਤੰਤਰ ਦੇ ਪ੍ਰਮੁੱਖ ਸਿਪਾਹੀ’
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਪੀਐੱਮ ਮੋਦੀ ਨੇ ਉਨ੍ਹਾਂ ਨੂੰ ਜ਼ਮੀਨ ਨਾਲ ਜੁੜਿਆ ਹੋਇਆ ਨੇਤਾ ਕਰਾਰ ਦਿੱਤਾ। ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਮੁਲਾਇਮ ਸਿੰਘ ਯਾਦਵ ਜੀ ਵਿਲੱਖਣ ਸ਼ਖਸੀਅਤ ਦੇ ਮਾਲਕ ਸਨ। ਉਨ੍ਹਾਂ ਨੂੰ ਜ਼ਮੀਨ ਨਾਲ ਜੁੜੇ ਨੇਤਾ ਦੇ ਰੂਪ ਵਿੱਚ ਸਰਾਹਿਆ ਗਿਆ, ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਪ੍ਰਤੀ ਸੰਵੇਦਨਸ਼ੀਲ ਸੀ। ਉਨ੍ਹਾਂ ਨੇ ਲਗਨ ਨਾਲ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਅਤੇ ਡਾ. ਰਾਮ ਮਨੋਹਰ ਲੋਹਿਆ ਦੇ ਆਦਰਸ਼ਾਂ ਨੂੰ ਲੋਕਪ੍ਰਿਅ ਬਣਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।”

PM remembers Mulayam Singh Yadav

ਪੀਐੱਮ ਮੋਦੀ ਨੇ ਮੁਲਾਇਮ ਯਾਦਵ ਨੂੰ ਯਾਦ ਕਰਦਿਆਂ ਹੋਇਆਂ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕੀਤੇ। ਉਨ੍ਹਾਂ ਨੇ ਲਿਖਿਆ, “ਮੁਲਾਇਮ ਸਿੰਘ ਯਾਦਵ ਜੀ ਨੇ ਯੂਪੀ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ। ਉਹ ਐਮਰਜੈਂਸੀ ਦੌਰਾਨ ਲੋਕਤੰਤਰ ਦੇ ਲਈ ਇੱਕ ਪ੍ਰਮੁੱਖ ਸਿਪਾਹੀ ਸਨ। ਰੱਖਿਆ ਮੰਤਰੀ ਦੇ ਰੂਪ ਵਿੱਚ ਵਿੱਚ ਉਨ੍ਹਾਂ ਨੇ ਇੱਕ ਮਜ਼ਬੂਤ ਭਾਰਤ ਦੇ ਲਈ ਕੰਮ ਕੀਤਾ। ਉਹ ਰਾਸ਼ਟਰੀ ਹਿੱਤ ਨੂੰ ਅੱਗੇ ਵਧਾਉਣ ‘ਤੇ ਜ਼ੋਰ ਦਿੰਦੇ ਸਨ।”

PM remembers Mulayam Singh Yadav

ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਕਿਹਾ,”ਜਦੋਂ ਅਸੀਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਰੂਪ ਵਿੱਚ ਕੰਮ ਕੀਤਾ ਉਦੋਂ ਮੁਲਾਇਮ ਸਿੰਘ ਯਾਦਵ ਜੀ ਦੇ ਨਾਲ ਮੇਰੀ ਕਈ ਵਾਰ ਗੱਲਬਾਤ ਹੋਈ। ਮੈਂ ਹਮੇਸ਼ਾਂ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਦੇ ਲਈ ਉਤਸੁਕ ਰਹਿੰਦਾ ਸੀ। ਉਨ੍ਹਾਂ ਦਾ ਦਿਹਾਂਤ ਮੇਰੇ ਲਈ ਬਹੁਤ ਦੁਖਦਾਇਕ ਹੈ। ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਸਮਰਥਕਾਂ ਦੇ ਪਾਰਟੀ ਮੇਰੀ ਹਮਦਰਦੀ। ਓਮ ਸ਼ਾਂਤੀ।”

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ: ਲੁਧਿਆਣਾ : ਕਰੰਟ ਲੱਗਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਮੌਤ, ਪਿਓ ਸਿਰ ‘ਤੇ ਨਹੀਂ, ਮਾਂ ਘਰਾਂ ‘ਚ ਕੰਮ ਕਰਦੀ

ਯੂਰਿਨ ਇਨਫੈਕਸ਼ਨ ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਜਤਾਇਆ ਸੋਗ, ਕਿਹਾ-‘ਐਮਰਜੈਂਸੀ ਦੌਰਾਨ ਲੋਕਤੰਤਰ ਦੇ ਪ੍ਰਮੁੱਖ ਸਿਪਾਹੀ’ appeared first on Daily Post Punjabi.

UP ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਯੂਰਿਨ ਇਨਫੈਕਸ਼ਨ ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”

Samajwadi Party supremo Mulayam Singh Yadav

ਮੁਲਾਇਮ ਯਾਦਵ ਨੂੰ 2 ਅਕਤੂਬਰ ਨੂੰ ਆਕਸੀਜਨ ਲੈਵਲ ਘੱਟ ਹੋਣ ਤੋਂ ਬਾਅਦ ICU ਵਿੱਚ ਸ਼ਿਫਟ ਕੀਤਾ ਗਿਆ ਸੀ। ਮੇਦਾਂਤਾ ਦੇ PRO ਨੇ ਦੱਸਿਆ ਸੀ ਕਿ ਮੁਲਾਇਮ ਸਿੰਘ ਨੂੰ ਯੂਰਿਨ ਵਿੱਚ ਇਨਫੈਕਸ਼ਨ ਦੇ ਨਾਲ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਵੱਧ ਗਈ ਸੀ। ਹਾਲਤ ਵਿੱਚ ਸੁਧਾਰ ਨਾ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਸ਼ਿਫਟ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮੁਲਾਇਮ ਸਿੰਘ ਯਾਦਵ ਪਿਛਲੇ 2 ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਪਰੇਸ਼ਾਨੀ ਜ਼ਿਆਦਾ ਵੱਧ ਜਾਣ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਲੁਧਿਆਣਾ : ਕਰੰਟ ਲੱਗਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਮੌਤ, ਪਿਓ ਸਿਰ ‘ਤੇ ਨਹੀਂ, ਮਾਂ ਘਰਾਂ ‘ਚ ਕੰਮ ਕਰਦੀ

ਦੱਸ ਦੇਈਏ ਕਿ 55 ਸਾਲ ਤੋਂ ਵੱਧ ਸਮੇਂ ਤੱਕ ਰਾਜਨੀਤੀ ਵਿੱਚ ਸਰਗਰਮ ਰਹੇ ਮੁਲਾਇਮ ਸਿੰਘ ਯਾਦਵ ਦਾ ਜਨਮ 22 ਨਵੰਬਰ 1939 ਨੂੰ ਇਟਾਵਾ ਜ਼ਿਲ੍ਹੇ ਦੇ ਸੈਫਈ ਵਿੱਚ ਹੋਇਆ ਸੀ। ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ MA ਦੀ ਪੜ੍ਹਾਈ ਕੀਤੀ ਸੀ। ਉਹ 1967 ਵਿੱਚ ਪਹਿਲੀ ਵਾਰ ਯੂਪੀ ਦੇ ਜਸਵੰਤ ਨਗਰ ਤੋਂ ਵਿਧਾਇਕ ਵਜੋਂ ਚੁਣੇ ਜਾਣ ਮਗਰੋਂ ਵਿਧਾਨ ਸਭਾ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਆਪਣੇ ਰਾਜਨੀਤਿਕ ਕਰੀਅਰ ਵਿੱਚ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post UP ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.

ਲਾਲੂ ਯਾਦਵ ਨੇ ਮੁਲਾਇਮ ਸਿੰਘ ਨਾਲ ਕੀਤੀ ਮੁਲਾਕਾਤ, ਕਿਹਾ – ‘ਪੂੰਜੀਵਾਦ ਅਤੇ ਫਿਰਕਾਪ੍ਰਸਤੀ ਦੀ ਨਹੀਂ ਬਲਕਿ ਸਮਾਜਵਾਦ ਦੀ ਲੋੜ’
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਹੈ ਕਿ ਦੇਸ਼ ਨੂੰ ਇਸ ਸਮੇਂ ਪੂੰਜੀਵਾਦ ਅਤੇ ਫਿਰਕਾਪ੍ਰਸਤੀ ਦੀ ਲੋੜ ਨਹੀਂ ਬਲਕਿ ਲੋਕਾਂ ਦੀ ਬਰਾਬਰੀ ਅਤੇ ਸਮਾਜਵਾਦ ਦੀ ਜ਼ਰੂਰਤ ਹੈ।

देश के वरिष्ठतम समाजवादी साथी आदरणीय श्री मुलायम सिंह जी से मुलाकात कर उनका कुशलक्षेम जाना।खेत-खलिहान,ग़ैर-बराबरी, अशिक्षा,किसानों,गरीबों व बेरोजगारों के लिए हमारी सांझी चिंताएँ और लड़ाई है।

आज देश को पूंजीवाद और सम्प्रदायवाद नहीं बल्कि लोकसमता एवं समाजवाद की अत्यंत आवश्यकता है। pic.twitter.com/XWA2goMjG8
— Lalu Prasad Yadav (@laluprasadrjd) August 2, 2021

ਉਨ੍ਹਾਂ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਨਾਲ ਮੁਲਾਕਾਤ ਤੋਂ ਬਾਅਦ ਇੱਕ ਟਵੀਟ ਵਿੱਚ ਕੀਤਾ ਹੈ। ਲਾਲੂ ਯਾਦਵ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਅੱਜ ਦੇਸ਼ ਦੇ ਸਭ ਤੋਂ ਸੀਨੀਅਰ ਸਮਾਜਵਾਦੀ ਸਹਿਯੋਗੀ ਮੁਲਾਇਮ ਸਿੰਘ ਨੂੰ ਮਿਲ ਕੇ, ਉਨ੍ਹਾਂ ਦੀ ਸਿਹਤ ਬਾਰੇ ਜਾਣਿਆ। ਪਿੰਡ-ਦੇਸ਼, ਖੇਤ-ਕੋਠੇ, ਅਸਮਾਨਤਾ, ਅਨਪੜ੍ਹਤਾ, ਕਿਸਾਨਾਂ, ਗਰੀਬ ਨੌਜਵਾਨਾਂ ਅਤੇ ਬੇਰੁਜ਼ਗਾਰਾਂ ਲਈ ਸਾਡੀਆਂ ਚਿੰਤਾਵਾਂ ਅਤੇ ਲੜਾਈਆਂ ਸਾਂਝੀਆਂ ਹਨ। ਅੱਜ ਦੇਸ਼ ਨੂੰ ਲੋਕਾਂ ਦੀ ਬਰਾਬਰੀ ਅਤੇ ਸਮਾਜਵਾਦ ਦੀ ਸਖਤ ਲੋੜ ਹੈ, ਪੂੰਜੀਵਾਦ ਅਤੇ ਫਿਰਕਾਪ੍ਰਸਤੀ ਦੀ ਨਹੀਂ।’

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਵਾਰ, ਕਿਹਾ- ‘PM ਮੋਦੀ ਤੇ ਉਨ੍ਹਾਂ ਦੇ ‘ਚਾਪਲੂਸਾਂ’ ਨੇ ਚੀਨ ਨੂੰ ਸੌਂਪ ਦਿੱਤੀ ਹਜ਼ਾਰਾਂ ਕਿਲੋਮੀਟਰ ਭਾਰਤੀ ਜ਼ਮੀਨ’

ਮੁਲਾਇਮ ਦੇ ਨਾਲ ਬਿਹਾਰ ਅਤੇ ਦੇਸ਼ ਦੇ ਪ੍ਰਮੁੱਖ ਨੇਤਾ ਲਾਲੂ ਦੀ ਇਸ ਮੁਲਾਕਾਤ ਦੇ ਦੌਰਾਨ ਮੁਲਾਇਮ ਦੇ ਬੇਟੇ ਅਤੇ ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਾਰੇ ਦੇਸ਼ ਦੀਆਂ ਨਿਗਾਹਾਂ ਪੰਜਾਬ ਦੀ ਸ਼ੇਰਨੀ ‘ਤੇ, ਅੱਜ ਇਤਿਹਾਸ ਰਚੇਗੀ Kamalpreet Kaur,ਦੇਖੋ ਘਰ ‘ ਚ ਲੱਗੀਆਂ ਰੌਣਕਾਂ

The post ਲਾਲੂ ਯਾਦਵ ਨੇ ਮੁਲਾਇਮ ਸਿੰਘ ਨਾਲ ਕੀਤੀ ਮੁਲਾਕਾਤ, ਕਿਹਾ – ‘ਪੂੰਜੀਵਾਦ ਅਤੇ ਫਿਰਕਾਪ੍ਰਸਤੀ ਦੀ ਨਹੀਂ ਬਲਕਿ ਸਮਾਜਵਾਦ ਦੀ ਲੋੜ’ appeared first on Daily Post Punjabi.