Mullanpur dakha Archives - Daily Post Punjabi

ਰਿਸ਼ਵਤ ਲੈਂਦਿਆਂ ਫੜੇ ਗਏ ਪਟਵਾਰੀ ਖ਼ਿਲਾਫ਼ DC ਦੀ ਕਾਰਵਾਈ, ਕੀਤਾ ਨੌਕਰੀ ਤੋਂ ਬਰਖਾਸਤ
ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਵਿਜੀਲੈਂਸ ਵੱਲੋਂ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਲਕਾ ਦਾਖਾ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਪਟਵਾਰੀ ਮੋਹਨ ਨੂੰ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਦਾਖਾ ਤੋਂ KNS ਕੰਗ ਨੇ ਦੱਸਿਆ ਕਿ DC ਦੇ ਹੁਕਮਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪਟਵਾਰੀ ਨੂੰ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਲਕਾ ਦਾਖਾ ਵਿੱਚ ਹੁਣ ਤੱਕ 4 ਕੇਸ ਦਰਜ ਹੋ ਚੁੱਕੇ ਹਨ ਅਤੇ ਇਹ 5ਵਾਂ ਕੇਸ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਨੂੰ ਲੈ ਕੇ ਲੋਕਾਂ ਦੀ ਮੰਗ ਉੱਠ ਰਹੀ ਸੀ ਕਿ ਉਸ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।

ਇਹ ਵੀ ਪੜ੍ਹੋ:ਐਕਸ਼ਨ ’ਚ CM ਭਗਵੰਤ ਮਾਨ, ਨਾਭਾ ਜੇਲ੍ਹ ‘ਚ ਅਚਨਚੇਤ ਮਾਰਿਆ ਛਾਪਾ

ਦੱਸ ਦੇਈਏ ਕਿ ਮੁੱਲਾਂਪੁਰ ਦਾਖਾ ਦੇ ਪਟਵਾਰ ਭਵਨ ਤੋਂ ਠੇਕੇ ‘ਤੇ ਰੱਖੇ ਇਕ ਪਟਵਾਰੀ ਕੋਲੋਂ 5 ਹਜ਼ਾਰ ਦੀ ਨਕਦੀ ਬਰਾਮਦ ਹੋਈ ਸੀ। ਇਹ ਪਟਵਾਰੀ ਮੋਹਨ ਸਿੰਘ ਪਹਿਲਾਂ ਕਾਨੂੰਗੋ ਦੇ ਅਹੁਦੇ ਤੋਂ ਸੇਵਾਮੁਕਤ ਹੋਇਆ ਸੀ, ਜਿਸ ਨੂੰ ਸਰਕਾਰ ਨੇ ਪਟਵਾਰੀ ਰੱਖਿਆ ਹੋਇਆ ਸੀ। 9 ਦਸੰਬਰ ਨੂੰ ਪਟਵਾਰੀ ਮੋਹਨ ਸਿੰਘ ਨੂੰ 5000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰਿਸ਼ਵਤ ਲੈਂਦਿਆਂ ਫੜੇ ਗਏ ਪਟਵਾਰੀ ਖ਼ਿਲਾਫ਼ DC ਦੀ ਕਾਰਵਾਈ, ਕੀਤਾ ਨੌਕਰੀ ਤੋਂ ਬਰਖਾਸਤ appeared first on Daily Post Punjabi.

ਰੱਖੜੀ ਵਾਲੇ ਦਿਨ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਹੋਇਆ ਕਤਲ
ਇਕ ਪਾਸੇ ਜਿਥੇ ਰੱਖੜੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਮੁੱਲਾਂਪੁਰ ਦਾਖਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ ਤਿਉਹਾਰ ਵਾਲੇ ਦਿਨ 2 ਭੈਣਾਂ ਦੇ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦਾਖਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਅਤੇ ਘਟਨਾ ਸਥਾਨ ਤੋਂ ਕੁੱਝ ਦੂਰੀ ਤੋਂ ਮਿਲੇ ਮੋਟਰਸਾਈਕਲ ਦੀ ਸ਼ਨਾਖਤ ਤੋਂ ਬਾਅਦ ਮੁੱਢਲੀ ਕਾਰਵਾਈ ਕਰਦਿਆਂ ਇਕ ਪਰਵਾਸੀ ਨੌਜਵਾਨ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

mullanpur dakha murder news

ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ, ਪਿੰਡ ਰਕਬਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਸਵਰਨ ਕੌਰ ਪਤਨੀ ਸਵ. ਦਲੀਪ ਸਿੰਘ ਵਾਸੀ ਪਿੰਡ ਰਕਬਾ ਨੇ ਬਿਆਨ ਦਿੱਤੇ ਕਿ ਉਹ ਘਰੇਲੂ ਕੰਮ-ਕਾਰ ਕਰਦੀ ਹੈ ਅਤੇ ਉਸ ਦੇ ਦੋ ਧੀਆਂ ਤੇ ਇੱਕ ਪੁੱਤਰ ਸੀ। ਦੋਵੇਂ ਧੀਆਂ ਵਿਆਹੀਆਂ ਹੋਈਆਂ ਹਨ ਅਤੇ ਪੁੱਤਰ ਜਤਿੰਦਰ ਸਿੰਘ ਸਭ ਤੋਂ ਛੋਟਾ ਸੀ ਤੇ ਖੇਤੀਬਾੜੀ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਉਸ ਨੇ ਦੱਸਿਆ ਕਿ ਉਹ ਹਰ ਰੋਜ਼ ਗੁਰਦੁਆਰਾ ਸਾਹਿਬ, ਪਿੰਡ ਰਕਬਾ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਜਾਂਦਾ ਸੀ। ਬੀਤੀ ਰਾਤ ਵੀ ਉਹ ਘਰ ਤੋਂ ਬਾਹਰ ਆਪਣੇ ਮੋਟਰਸਾਈਕਲ ‘ਤੇ ਮੱਥਾ ਟੇਕਣ ਲਈ ਗਿਆ ਸੀ ਪਰ ਰਾਤ ਹੋਣ ਤੱਕ ਵਾਪਸ ਨਹੀਂ ਆਇਆ। ਪੁੱਤ ਦੀ ਭਾਲ ਕਰਨ ਤੋਂ ਬਾਅਧ ਪਤਾ ਲੱਗਾ ਕਿ ਉਸ ਦੇ ਪੁੱਤ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਰਸਤੇ ‘ਚ ਸਟੇਡੀਅਮ ਦੇ ਗੇਟ ਕੋਲ ਸੜਕ ‘ਤੇ ਪਈ ਹੈ। ਜਦੋਂ ਉੱਥੇ ਜਾ ਕੇ ਦੇਖਿਆ ਤਾਂ ਜਤਿੰਦਰ ਸਿੰਘ ਦੇ ਸਿਰ ‘ਚ ਸੱਟ ਲੱਗੀ ਹੋਈ ਸੀ ਤੇ ਉਸਦੇ ਸਿਰ ‘ਚੋਂ ਕਾਫ਼ੀ ਖੂਨ ਵਹਿ ਕੇ ਸੜਕ ‘ਤੇ ਡੁੱਲ੍ਹਿਆ ਹੋਇਆ ਸੀ।

The post ਰੱਖੜੀ ਵਾਲੇ ਦਿਨ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਹੋਇਆ ਕਤਲ appeared first on Daily Post Punjabi.

ਮੁੱਲਾਂਪੁਰ ਦਾਖਾ ਕੌਂਸ਼ਲ ਜ਼ਿਮਨੀ ਚੋਣ ਦੇ ਐਲਾਨੇ ਗਏ ਨਤੀਜੇ, ਜਾਣੋ
Mullanpur dakha council by-election results: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਭਰ ‘ਚ 14 ਫਰਵਰੀ ਨੂੰ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈਆਂ ਵੋਟਾਂ ਪਈਆਂ ਸੀ, ਜਿਨ੍ਹਾਂ ਦੇ ਅੱਜ ਨਤੀਜੇ ਐਲਾਨੇ ਜਾਣਗੇ। ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ,ਜਿਸ ਦੇ ਚੱਲਦਿਆਂ ਲੁਧਿਆਣਾ ‘ਚ ਵੀ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਪਰ ਕਈ ਥਾਵਾਂ ਤੋਂ ਨਤੀਜੇ ਵੀ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਾਰਡ ਨੰਬਰ-8 ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸੀ ਜਿਸ ਦੇ ਨਤੀਜੇ ਆ ਗਏ ਹਨ। ਦੱਸ ਦੇਈਏ ਕਿ ਵੋਟਾਂ ਦੌਰਾਨ ਕਾਂਗਰਸ ਪਾਰਟੀ ਉਮੀਦਵਾਰ ਜਬਰਜੰਗ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਸੁਸੀਲ ਕੁਮਾਰ ਵਿੱਕੀ ਨਾਲੋਂ 446 ਵੋਟਾਂ ਵੱਧ ਲੈ ਕੇ ਜੇਤੂ ਬਣਿਆ।

Mullanpur dakha council by-election results

ਦੱਸਣਯੋਗ ਹੈ ਕਿ ਲੁਧਿਆਣੇ ‘ਚ ਕਾਂਗਰਸ ਦੇ ਖਾਤੇ ‘ਚ 4 ਵਾਰਡ ਆਏ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ 4 ‘ਤੇ ਜਿੱਤ ਹਾਸਲ ਕਰ ਲਈ ਹੈ। ਪਾਇਲ ‘ਚ ਕਾਂਗਰਸ ਨੂੰ ਇੱਕ ਸੀਟ, ਅਕਾਲੀ ਦਲ ਨੂੰ 1 ਅਤੇ ਇਕ ਆਜ਼ਾਦ ਨੂੰ ਮਿਲੀ ਹੈ। ਇਸ ਤੋਂ ਇਲਾਵਾ ਰਾਏਕੋਟ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਦੋਰਾਹਾ ਤੋਂ 11 ਕਾਂਗਰਸ, 2 ਸ਼੍ਰੋਮਣੀ ਅਕਾਲੀ ਦਲ, ‘ਆਪ’ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ ਬਣੇ ਹਨ।

ਇਹ ਵੀ ਦੇਖੋ–

The post ਮੁੱਲਾਂਪੁਰ ਦਾਖਾ ਕੌਂਸ਼ਲ ਜ਼ਿਮਨੀ ਚੋਣ ਦੇ ਐਲਾਨੇ ਗਏ ਨਤੀਜੇ, ਜਾਣੋ appeared first on Daily Post Punjabi.