mullapur dakha Archives - Daily Post Punjabi

ਕਲਯੁੱਗੀ ਮਾਂ ਨੇ ਕੀਤਾ ਮਮਤਾ ਦਾ ਕਤਲ, ਆਪਣੇ 4 ਸਾਲਾਂ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਕੇ ਛੱਪੜ ‘ਚ ਸੁੱਟੀ ਲਾਸ਼
ਸਿਆਣੇ ਆਖਦੇ ਨੇ ਜੇਕਰ ਮਾਸੂਮ ਬੱਚੇ ਦੇ ਕੋਈ ਕੰਡਾ ਵੀ ਚੁੱਭ ਜਾਵੇ ਤਾਂ ਮਾਂ ਦਾ ਕਲੇਜਾ ਬਾਹਰ ਨਿਕਲ ਆਉਦਾ ਹੈ, ਪਰ ਇਸਦੇ ਉਲਟ ਪਿੰਡ ਹਸਨਪੁਰ ਵਿਖੇ ਇੱਕ ਮਮਤਾ ਦੀ ਮੂਰਤ ਮਾਂ ਨੇ ਆਪਣੇ ਜਿਗਰ ਦੇ ਟੋਟੇ 4 ਸਾਲਾਂ ਮਾਸੂਮ ਦਾ ਕਤਲ ਕਰਕੇ ਲਾਸ਼ ਨੂੰ ਪਿੰਡ ਭਨੋਹੜ ਦੇ ਛੱਪੜ ਵਿੱਚ ਸੁੱਟ ਦਿੱਤਾ । ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ’ਤੇ ਪਹੁੰਚੀ ਥਾਣਾ ਦਾਖਾ ਦੀ ਪੁਲਿਸ ਨੇ ਲਾਸ਼ ਨੂੰ ਕਢਵਾਇਆ ਤੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ।

Mullanpur dakha incident

ਇਸ ਸਬੰਧੀ ਥਾਣਾ ਦਾਖਾ ਦੇ ਮੁਖੀ ਅਜੀਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਇਤਲਾਹ ਮਿਲੀ ਕਿ ਪਿੰਡ ਭਨੋਹੜ ਵਿਖੇ ਇੱਕ ਔਰਤ ਲੋਕਾਂ ਨੇ ਜਬਰੀ ਬੰਨ੍ਹਿਆ ਹੋਇਆ ਹੈ । ਉਸਨੂੰ ਛੁਡਵਾਉਣ ਲਈ ਮੌਕੇ ‘ਤੇ ਮੁਲਾਜਮ ਪੁੱਜੇ, ਪਰ ਮਾਮਲਾ ਕੁਝ ਹੋਰ ਹੀ ਨਿਕਲ ਕੇ ਸਾਹਮਣੇ ਆਇਆ । ਪਿੰਡ ਹਸਨਪੁਰ ਦੇ ਸਰਪੰਚ ਗੁਰਚਰਨ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਸ਼ਾਮ ਲਾਲ ਜੋ ਪਿੰਡ ਅੰਦਰ ਸਾਈਕਲ ਰਿਪੇਅਰ ਦੀ ਦੁਕਾਨ ਕਰਦਾ ਹੈ, ਉਸਦਾ 5 ਸਾਲਾ ਬੇਟਾ ਕਾਲੂ ਬੀਤੇ ਦਿਨ ਤੋਂ ਗੁੰਮ ਹੈ। ਜਿਸਦੀ ਕਾਫੀ ਪਿੰਡ ਵਾਸੀਆਂ ਨੇ ਇੱਧਰ-ਉੱਧਰ ਭਾਲ ਕੀਤੀ ਪਰ ਕੁੱਝ ਥਹੁ ਪਤਾ ਹੱਥ ਨਾ ਲੱਗਿਆ।

ਇਹ ਵੀ ਪੜ੍ਹੋ: ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ

ਉੱਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਨੇ ਜਦੋਂ ਪਿੰਡ ਭਨੋਹੜ ਤੇ ਹਸਨਪੁਰ ਵਿਖੇ ਘਰਾਂ ਅੰਦਰ ਲੱਗੇ ਸੀਸੀਟੀਵੀ ਕੈਮਰਿਆ ਨੂੰ ਖੰਗਾਲਿਆ ਤਾਂ ਉਨ੍ਹਾਂ ਦੇਖਿਆ ਕਿ ਬਬੀਤਾ ਆਪਣੇ ਪੁੱਤਰ ਕਾਲੂ ਨੂੰ ਲੈ ਕੇ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਸੀ ਇਸ ਔਰਤ ਦੇ ਪਹਿਲਾ ਵੀ ਦੋ ਬੱਚੇ ਲਾਪਤਾ ਹਨ। ਜਿਸ ਤੋਂ ਸ਼ੱਕ ਹੋ ਗਿਆ ਹੋ ਗਿਆ ਤੇ ਲੋਕਾਂ ਨੇ ਉਸ ਔਰਤ ਨੂੰ ਫੜ੍ਹਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਜਦ ਪੁੱਛਿਆਂ ਤਾਂ ਉਹ ਟਾਲ-ਮਟੋਲ ਕਰਨ ਲੱਗੀ ਜਦ ਪੁਲਿਸ ਨੇ ਥੋੜ੍ਹਾ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪੁਲਿਸ ਕੋਲ ਉਕਤ ਔਰਤ ਮੰਨੀ ਕਿ ਉਸਨੇ ਆਪਣੇ ਪੁੱਤਰ ਨੂੰ ਮਾਰ ਕੇ ਲਾਸ਼ ਨੂੰ ਬੋਰੀ ਵਿੱਚ ਪਾ ਕੇ ਛੱਪੜ ਵਿੱਚ ਸੁੱਟ ਦਿੱਤਾ । ਪੁਲਿਸ ਨੇ ਜਦ ਛੱਪੜ ਕੋਲ ਜਾ ਕੇ ਦੇਖਿਆ ਤਾਂ ਇੱਕ ਬੋਰੀ ਛੱਪੜ ਵਿੱਚ ਤੈਰ ਰਹੀ ਸੀ। ਜਿਸਨੂੰ ਜੇ.ਸੀ.ਬੀ ਮਸ਼ੀਨ ਨਾਲ ਬਾਹਰ ਕੱਢਿਆ ਗਿਆ। ਜਦੋਂ ਬੋਰੀ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿੱਚੋਂ ਕਾਲੂ ਦੀ ਲਾਸ਼ ਨਿਕਲੀ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਉਕਤ ਔਰਤ ਖਿਲਾਫ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ।

Mullanpur dakha incident

ਦੱਸ ਦੇਈਏ ਕਿ ਇਸ ਸਬੰਧੀ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੰਟੂ ਨੇ ਕਿਹਾ ਕਿ ਇਸ ਔਰਤ ਨੂੰ ਹੈਪੂਟੇਸਟ ਦੀ ਬਿਮਾਰੀ ਹੈ, ਜਿਸਦੀ ਦਵਾਈ ਲੁਧਿਆਣਾ ਦੇ ਇੱਕ ਹਸਪਤਾਲ ਤੋਂ ਚੱਲ ਰਹੀ ਸੀ, ਡੇਢ ਕੁ ਸਾਲ ਤੋਂ ਇਸਦੇ ਪਤੀ ਸ਼ਾਮ ਲਾਲ ਨੇ ਦਵਾਈ ਵਗੈਰਾ ਨਹੀਂ ਲੈ ਕੇ ਦਿੱਤੀ, ਜਿਸ ਕਰਕੇ ਉਸਨੇ ਅਜਿਹੀ ਘਟਨਾਂ ਨੂੰ ਅੰਜ਼ਾਮ ਦਿੱਤਾ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਕਲਯੁੱਗੀ ਮਾਂ ਨੇ ਕੀਤਾ ਮਮਤਾ ਦਾ ਕਤਲ, ਆਪਣੇ 4 ਸਾਲਾਂ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਕੇ ਛੱਪੜ ‘ਚ ਸੁੱਟੀ ਲਾਸ਼ appeared first on Daily Post Punjabi.