mumbai rains Archives - Daily Post Punjabi

ਮੁੰਬਈ ‘ਚ 4-5 ਦਿਨਾਂ ਤੱਕ ਭਾਰੀ ਬਾਰਿਸ਼ ਦਾ ਰੈੱਡ ਅਲਰਟ, ਹਾਈ ਟਾਈਡ ਦਾ ਵੀ ਖ਼ਤਰਾ, ਕਈ ਇਲਾਕੇ ਡੁੱਬੇ
ਮੁੰਬਈ ਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦੱਖਣ-ਪੱਛਮ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਮੁੰਬਈ ਵਿੱਚ ਅੱਜ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ ।  ਮੁੰਬਈ ਵਿਭਾਗ ਨੇ ਮੁੰਬਈ ਦੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

Mumbai Rains

ਇਸ ਨੂੰ ਲੈ ਕੇ ਡਿਜਾਸਟਰ ਮੈਨੇਜਮੈਂਟ ਤੇ NDRF ਦੀਆਂ ਟੀਮਾਂ ਅਲਰਟ ਮੋਡ ‘ਤੇ ਹਨ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦੁਪਹਿਰ ਲਗਭਗ 12 ਵਜੇ ਮੁੰਬਈ ਵਿੱਚ 4.26 ਮੀਟਰ ਦੀ ਹਾਈ ਟਾਈਡ ਦੇ ਆਉਣ ਦੇ ਆਸਾਰ ਹਨ।

ਇਹ ਵੀ ਪੜ੍ਹੋ: BCCI ਨੇ IPL 2021 ਦੇ ਸ਼ਡਿਊਲ ਦਾ ਕੀਤਾ ਐਲਾਨ, 19 ਸਤੰਬਰ ਤੋਂ ਸਤੰਬਰ ਦੇ ਵਿੱਚ ਹੋਵੇਗਾ ਟੂਰਨਾਮੈਂਟ

ਦਰਅਸਲ, ਮੁੰਬਈ ਵਿੱਚ ਪਹਿਲੇ ਦੀ ਦਿਨ ਭਾਰੀ ਬਾਰਿਸ਼ ਨਾਲ ਦੇਸ਼ ਦੀ ਆਰਥਿਕ ਰਾਜਧਾਨੀ ਤੇ ਉਸਦੇ ਨਾਲ ਦੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਜਿਸ ਨਾਲ ਜਨ-ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਇਸੇ ਵਿਚਾਲੇ ਭਾਰਤੀ ਮੌਸਮ ਵਿਭਾਗ ਨੇ ਮੁੰਬਈ, ਠਾਣੇ, ਪਾਲਘਰ ਤੇ ਰਾਏਗੜ੍ਹ ਜ਼ਿਲ੍ਹਿਆਂ ਦੇ ਲਈ ਰੈੱਡ ਅਲਰਟ ਜਾਰੀ ਕਰ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

Mumbai Rains

ਭਾਰੀ ਬਾਰਿਸ਼ ਕਾਰਨ ਮੁੰਬਈ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਅਤੇ ਇਸ ਦੇ ਕਾਰਨ ਟ੍ਰੈਫਿਕ ਪੁਲਿਸ ਨੂੰ ਚਾਰ ਸਬਵੇਅ ਬੰਦ ਕਰਨੇ ਪਏ । ਉੱਥੇ ਹੀ ਬਹੁਤ ਸਾਰੇ ਡਰਾਈਵਰ ਆਪਣੇ ਵਾਹਨ ਸੜਕਾਂ ‘ਤੇ ਛੱਡਣ ਲਈ ਮਜਬੂਰ ਹੋ ਗਏ।

ਇਹ ਵੀ ਪੜ੍ਹੋ: ਚਾਹ ਵਾਲੇ ਨੇ 100 ਰੁਪਏ ਭੇਜ PM ਮੋਦੀ ਨੂੰ ਕੀਤੀ ਦਾੜ੍ਹੀ ਕਟਵਾਉਣ ਦੀ ਅਪੀਲ, ਕਿਹਾ – ਰੁਜ਼ਗਾਰ ਵਧਾਓ, ਦਾੜ੍ਹੀ ਨਹੀਂ

ਇਸ ਸਬੰਧੀ ਟ੍ਰੈਫ਼ਿਕ ਪੁਲਿਸ ਪੱਛਮੀ ਉਪਨਗਰ ਸੋਮਨਾਥ ਘਰਗੇ ਨੇ ਕਿਹਾ ਕਿ ਅਸੀਂ ਕੁਝ ਥਾਵਾਂ ‘ਤੇ ਦੋ ਫੁੱਟ ਤੱਕ ਪਾਣੀ ਭਰ ਜਾਣ ਕਾਰਨ ਅਸੀਂ ਚਾਰ ਸਬਵੇਅ ਬੰਦ ਕਰ ਦਿੱਤੇ ਹਨ । ਹਾਲਾਂਕਿ ਐਸਵੀ ਰੋਡ, ਲਿੰਕਿੰਗ ਰੋਡ ਅਤੇ ਵੈਸਟਰਨ ਐਕਸਪ੍ਰੈਸ ਹਾਈਵੇ ‘ਤੇ ਆਵਾਜਾਈ ਨਿਰਵਿਘਨ ਜਾਰੀ ਹੈ।”

ਇਸ ਤੋਂ ਅੱਗੇ ਅਧਿਕਾਰੀ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਵਿਜ਼ੀਬਿਲਿਟੀ ਘੱਟ ਹੋ ਗਈ ਹੈ ਤੇ ਦੁਰਘਟਨਾਵਾਂ ਦਾ ਖਤਰਾ ਵੱਧ ਗਿਆ ਹੈ। ਇਸ ਲਈ ਆਵਾਜਾਈ ਪੁਲਿਸ ਅਧਿਕਾਰੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੜਕਾਂ ‘ਤੇ ਤੈਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੜਕਾਂ ‘ਤੇ ਫਸੇ ਵਾਹਨਾਂ ਨੂੰ ਹਟਾਉਣ ਲਈ ਕ੍ਰੇਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿਚਾਲੇ ਪੁਲਿਸ ਨੇ ਮੁੰਬਈ ਵਾਸੀਆਂ ਨੂੰ ਆਪਣੇ ਘਰਾਂ ਵਿੱਚੋਂ ਬਿਨ੍ਹਾਂ ਕਿਸੇ ਗੱਲ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।

ਇਹ ਵੀ ਦੇਖੋ: ਨਾ ਚੋਰੀ, ਨਾ ਠੱਗੀ-ਠੋਰੀ, ਬੈਂਕ ਵਾਲਿਆਂ ਨੂੰ ਗੱਲਾਂ-ਗੱਲਾਂ ‘ਚ ਬੇਵਕੂਫ ਬਣਾ ਕੇ ਠੱਗੇ 23 ਲੱਖ

The post ਮੁੰਬਈ ‘ਚ 4-5 ਦਿਨਾਂ ਤੱਕ ਭਾਰੀ ਬਾਰਿਸ਼ ਦਾ ਰੈੱਡ ਅਲਰਟ, ਹਾਈ ਟਾਈਡ ਦਾ ਵੀ ਖ਼ਤਰਾ, ਕਈ ਇਲਾਕੇ ਡੁੱਬੇ appeared first on Daily Post Punjabi.

ਮੁੰਬਈ ‘ਚ ਗਣੇਸ਼ ਚਤੁਰਥੀ ਮੌਕੇ IMD ਨੇ ਜਾਰੀ ਕੀਤਾ ਭਾਰੀ ਬਾਰਿਸ਼ ਤੇ ਹਾਈ ਟਾਈਡ ਦਾ ਅਲਰਟ
IMD issues orange alert: ਗਣੇਸ਼ ਚਤੁਰਥੀ ਉਤਸਵ ਮੌਕੇ ਮੌਸਮ ਵਿਭਾਗ ਨੇ ਚੇਤਾਵਨੀ ਨੇ ਲੋਕਾਂ ਦਾ ਤਣਾਅ ਵਧਾ ਦਿੱਤਾ ਹੈ। ਅੱਜ ਪੂਰੇ ਭਾਰਤ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਭਾਰਤ ਦੇ ਮੌਸਮ ਵਿਭਾਗ ਨੇ (IMD) ਨੇ ਮੁੰਬਈ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ ਹਾਈ-ਟਾਈਡ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੁੰਬਈ ਵਿੱਚ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ ਦੁਪਹਿਰ 2: 14 ਵਜੇ ਸਮੁੰਦਰ ਵਿੱਚ ਲਹਿਰਾਂ ਉੱਠ ਸਕਦੀਆਂ ਹਨ। ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਮੁੰਦਰ ਦੀਆਂ ਲਹਿਰਾਂ ਦੀ ਉਚਾਈ 4.67 ਮੀਟਰ ਤੱਕ ਉੱਠ ਸਕਦੀਆਂ ਹਨ।

IMD issues orange alert

ਇਸ ਦੇ ਮੱਦੇਨਜ਼ਰ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ । ਲੋਕਾਂ ਨੂੰ ਤੱਟਵਰਤੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੁੰਬਈ, ਠਾਣੇ ਅਤੇ ਮਹਾਂਰਾਸ਼ਟਰ ਦੇ ਕੋਂਕਣ ਖੇਤਰ ਵਿੱਚ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਨਾਲ ਗਣੇਸ਼ ਚਤੁਰਥੀ ਦੇ ਜਸ਼ਨ ਵਿੱਚ ਰੁਕਾਵਟ ਪੈ ਸਕਦੀ ਹੈ।

IMD issues orange alert

ਮੌਸਮ ਵਿਭਾਗ ਨੇ ਮੁੰਬਈ ਤੋਂ ਇਲਾਵਾ ਪਾਲਘਰ, ਠਾਣੇ, ਮੁੰਬਈ, ਰਾਏਗੜ ਅਤੇ ਕੋਂਕਣ ਖੇਤਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 45 ਤੋਂ 55 ਕਿ.ਮੀ. ਹਵਾਵਾਂ ਇੱਕ ਘੰਟਾ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਮਹਾਂਰਾਸ਼ਟਰ ਵਿੱਚ ਵਿਦਰਭ ਵਿੱਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ।

IMD ਮੁੰਬਈ ਦੇ ਡਿਪਟੀ ਡਾਇਰੈਕਟਰ ਕੇਐਸ ਹੋਸਲੀਕਰ ਨੇ ਕਿਹਾ ਕਿ ਵਿਦਰਭ ਵਿੱਚ ਅਗਲੇ 48 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੰਬਈ ਅਤੇ ਠਾਣੇ ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਭਾਰੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਵਿਭਾਗ ਅਨੁਸਾਰ ਰਾਏਗੜ੍ਹ ਜ਼ਿਲ੍ਹੇ ਦੇ ਨਾਲ ਲੱਗਦੇ ਮਾਥੇਰਾਨ ਵੇਧਸ਼ਾਲਾ ਵਿੱਚ ਇਸ ਅਰਸੇ ਦੌਰਾਨ 122.20 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

The post ਮੁੰਬਈ ‘ਚ ਗਣੇਸ਼ ਚਤੁਰਥੀ ਮੌਕੇ IMD ਨੇ ਜਾਰੀ ਕੀਤਾ ਭਾਰੀ ਬਾਰਿਸ਼ ਤੇ ਹਾਈ ਟਾਈਡ ਦਾ ਅਲਰਟ appeared first on Daily Post Punjabi.