municipal corporation elections Archives - Daily Post Punjabi

ਪੰਜਾਬ ‘ਚ ਨਗਰ ਨਿਗਮ ਚੋਣਾਂ ‘ਤੇ ਲੱਗੀ ਰੋਕ, HC ਵੱਲੋਂ ਅਗਲੀ ਸੁਣਵਾਈ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਹੁਕਮ
ਪੰਜਾਬ ਵਿਚ ਅਜੇ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਣਗੀਆਂ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ 9 ਨਗਰ ਨਿਗਮਾਂ ਤੇ 100 ਤੋਂ ਵੱਧ ਨਗਰ ਪ੍ਰੀਸ਼ਦ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਰੋਕ ਨੂੰ ਵਧਾ ਦਿੱਤਾ ਹੈ। ਹਾਈਕੋਰਟ ਨੇ ਅੰਤਰਿਮ ਰੋਕ ਨੂੰ ਮਾਰਚ ਦੇ ਤੀਜੇ ਹਫਤੇ ਤਕ ਵਧਾ ਦਿੱਤਾ ਹੈ।

ਕੋਰਟ ਨੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ਤੱਕ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਵੇਗਾ। ਇਹ ਰੋਕ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ ਕੀਤੀ ਗਈ ਵਾਰਡਵੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਜਾਰੀ ਰੱਖੀ ਗਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਕੇਪੀ ਸਿਨ੍ਹਾ ਨੇ ਹਲਫਨਾਮਾ ਦਾਖਲ ਕਰਕੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਵਾਰਡ ਸੀਮਾਵਾਂ ਫ੍ਰੀਜ ਕਰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। 2027 ਦੀ ਜਨਗਣਨਾ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੀਮਾਵਾਂ ਨੂੰ ਫ੍ਰੀਜ ਕਰਨ ਸਬੰਧੀ ਕੇਂਦਰ ਸਰਕਾਰ ਦੇ ਦੋ ਵੱਖ-ਵੱਖ ਸੰਚਾਰਾਂ ਵਿੱਚ ਵਿਰੋਧਾਭਾਸ ਜਾਪਦਾ ਹੈ, ਇਸ ਲਈ ਇਹ ਮਾਮਲਾ ਵਿਸ਼ੇਸ਼ ਵਿਚਾਰ ਲਈ ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ, ਭਾਰਤ ਨੂੰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ : ਸਰਪੰਚ ਕ. ਤ/ਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, DSP ਪੱਟੀ ਤੇ SHO ਸਰਹਾਲੀ ਨੂੰ ਕੀਤਾ ਸਸਪੈਂਡ

ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਅਜੇ ਤੱਕ ਪੰਜਾਬ ਸਰਕਾਰ ਦਾ ਸਪੱਸ਼ਟੀਕਰਨ ਮੰਗਣ ਸਬੰਧੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਇਸ ‘ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਮਾਰਚ ਦੇ ਤੀਜੇ ਹਫਤੇ ਤੱਕ ਮੁਲਤਵੀ ਕਰ ਦਿੱਤੀ ਤੇ ਉਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਨਗਰ ਨਿਗਮ ਚੋਣਾਂ ‘ਤੇ ਲੱਗੀ ਰੋਕ, HC ਵੱਲੋਂ ਅਗਲੀ ਸੁਣਵਾਈ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਹੁਕਮ appeared first on Daily Post Punjabi.

ਲੁਧਿਆਣਾ ਨਗਰ ਨਿਗਮ ਚੋਣਾਂ, ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ
ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ ਉਮੀਦਵਾਰਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਿਧਾਇਕ ਗੋਗੀ ਅੱਜ ਆਪਣੀ ਪਤਨੀ ਨਾਲ ਸਕੂਟਰ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ।

ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਵੱਖ-ਵੱਖ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਨਾਮਜ਼ਦਗੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਈ ਸੀ। 11 ਦਸੰਬਰ ਤੱਕ ਕੁੱਲ 26 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ। ਜਦੋਂਕਿ ਕਈ ਦਾਅਵੇਦਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ : ਅਬੋਹਰ-ਫਾਜ਼ਿਲਕਾ ਰੋਡ ਵਾਪਰਿਆ ਹਾ.ਦਸਾ, ਕੈਂਟਰ-ਕਾਰ ਦੀ ਟੱ.ਕਰ ‘ਚ ਇੱਕ ਨੌਜਵਾਨ ਦੀ ਮੌ.ਤ, ਦੂਜਾ ਜ਼ਖਮੀ

ਦੱਸ ਦੇਈਏ ਕਿ ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੇ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਵਾਰਡ ਨੰਬਰ 70 ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਜਦੋਂਕਿ ਅਕਾਲੀ ਦਲ ਨੇ ਬੀਤੀ ਰਾਤ 25 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ 33 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਕਾਂਗਰਸ ਨੇ ਹੁਣ ਤੱਕ ਦੋ ਸੂਚੀਆਂ ਜਾਰੀ ਕਰਕੇ ਕੁੱਲ 76 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਕਾਂਗਰਸ ਦੇ 19, ਅਕਾਲੀ ਦਲ ਦੇ 33 ਅਤੇ ਭਾਜਪਾ ਦੇ 2 ਉਮੀਦਵਾਰਾਂ ਦੀ ਸੂਚੀ ਜਾਰੀ ਹੋਣੀ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੁਧਿਆਣਾ ਨਗਰ ਨਿਗਮ ਚੋਣਾਂ, ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ appeared first on Daily Post Punjabi.

AAP ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 74 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ।

AAP releases list of candidates

AAP releases list of candidates

AAP releases list of candidates

ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਬਿਓਰੋ ਦਾ ਵੱਡਾ ਐਕਸ਼ਨ, ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post AAP ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ appeared first on Daily Post Punjabi.

ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ, ਬਾਕੀ ਉਮੀਦਵਾਰਾਂ ਦਾ ਸ਼ਾਮ ਤੱਕ ਹੋਵੇਗਾ ਐਲਾਨ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ, ਬਾਕੀ ਉਮੀਦਵਾਰਾਂ ਦਾ ਸ਼ਾਮ ਤੱਕ ਹੋਵੇਗਾ ਐਲਾਨ appeared first on Daily Post Punjabi.

ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਜਿਸ ਕਾਰਨ ਚੋਣਾਂ ਕਰਵਾਉਣ ਦਾ ਖਤਰਾ ਨਹੀਂ ਉਠਾਇਆ ਗਿਆ। ਪਰ ਹੁਣ ਚੋਣਾਂ ਹੋ ਗਈਆਂ ਹਨ। ਅਜਿਹੇ ‘ਚ ਸਰਕਾਰ ਨੇ ਇਸ ਦਿਸ਼ਾ ‘ਚ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ। ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ appeared first on Daily Post Punjabi.