Municipal elections dates Archives - Daily Post Punjabi

ਪੰਜਾਬ ‘ਚ ਅੱਜ ਹੋਵਗਾ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮੀਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ
ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਸਵੇਰੇ 11:30 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਸੱਦੀ ਹੈ। ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਹੈ। ਜ਼ਿਕਰਯੋਗ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਦੁਪਹਿਰ ਬਾਅਦ ਲੋਕ ਸਭਾ ਚੋਣਾਂ ਨਾਲ ਸਬੰਧਤ ਤਰੀਕਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ।

Municipal elections dates

ਪੰਜਾਬ ਅੰਦਰ 5 ਨਗਰ ਨਿਗਮ ਅਤੇ 43 ਨਗਰ ਪਰਿਸ਼ਦਾਂ ਲਈ ਚੋਣਾਂ ਹੋਣੀਆਂ ਹਨ। ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ‘ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 6 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ 21 ਨਵੰਬਰ ਨੂੰ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਾਈ ਕੋਰਟ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਅੱਜ ਹੋਵਗਾ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮੀਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ appeared first on Daily Post Punjabi.