murder in ludhiana Archives - Daily Post Punjabi

ਲੁਧਿਆਣਾ ‘ਚ 18 ਸਾਲਾ ਲੜਕੇ ਦਾ ਬੇਰਹਿਮੀ ਨਾਲ ਕੀਤਾ ਕਤਲ, ਬਚਾਉਣ ਆਏ ਭਰਾ ਨੂੰ ਵੀ ਨਹੀਂ ਬਖਸ਼ਿਆ
ਲੁਧਿਆਣਾ ਤੋਂ ਕਤਲ ਦੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਹੈਬੋਵਾਲ ਇਲਾਕੇ ‘ਚ ਸਥਿਤ ਡਾਇਰੀ ਕੰਪਲੈਕਸ ‘ਚ 18 ਸਾਲਾ ਲੜਕੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ, ਜੋ ਕਿ ਠੇਕੇ ‘ਤੇ ਵੇਟਰ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਵਿੱਕੀ ਨੇ ਠੇਕੇਦਾਰ ਤੋਂ 5500 ਰੁਪਏ ਲੈਣੇ ਸਨ। ਇਸ ਸਬੰਧੀ ਰਾਤ ਕਰੀਬ 9 ਵਜੇ ਠੇਕੇਦਾਰ ਨੇ ਉਸ ਨੂੰ ਪੈਸੇ ਲੈਣ ਲਈ ਬੁਲਾਇਆ ਸੀ, ਜਿਵੇਂ ਹੀ ਉਹ ਠੇਕੇਦਾਰ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਹੀ 2-3 ਨੌਜਵਾਨ ਮੌਜੂਦ ਸਨ। ਠੇਕੇਦਾਰ ਨੇ ਨੌਜਵਾਨਾਂ ਨਾਲ ਮਿਲ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : 12ਵੀਂ ਦੇ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ, ਕਲੈਸ਼ ਹੋਣਗੀਆਂ CLAT ਤੇ CBSE ਪ੍ਰੀ ਬੋਰਡ ਪ੍ਰੀਖਿਆ

ਦੂਜੇ ਪਾਸੇ ਵਿੱਕੀ ਨੂੰ ਬਚਾਉਣ ਲਈ ਜਦੋਂ ਉਸਦਾ ਭਰਾ ਉੱਥੇ ਪਹੁੰਚਿਆ ‘ਤਾਂ ਮੁਲਜ਼ਮਾਂ ਨੇ ਉਸ ਦੇ ਭਰਾ ਵਿਜੇ ‘ਤੇ ਵੀ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ‘ਚ ਵਿੱਕੀ ਨੂੰ DMC ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ 18 ਸਾਲਾ ਲੜਕੇ ਦਾ ਬੇਰਹਿਮੀ ਨਾਲ ਕੀਤਾ ਕਤਲ, ਬਚਾਉਣ ਆਏ ਭਰਾ ਨੂੰ ਵੀ ਨਹੀਂ ਬਖਸ਼ਿਆ appeared first on Daily Post Punjabi.