murder in tarntaran news Archives - Daily Post Punjabi

ਨਵ-ਵਿਆਹੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ: ਤਰਨਤਾਰਨ ‘ਚ ਘਰੋਂ ਬਾਹਰ ਨਿਕਲਦੇ ਹੀ ਗੁਆਂਢੀ ਨੇ ਚਲਾਈਆਂ ਗੋਲੀਆਂ
ਪੰਜਾਬ ਦੇ ਤਰਨਤਾਰਨ ‘ਚ ਇਕ ਨਵ-ਵਿਆਹੇ ਨੌਜਵਾਨ ਦਾ ਉਸ ਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਹ ਅਜੇ ਘਰੋਂ ਬਾਹਰ ਨਿਕਲਿਆ ਹੀ ਸੀ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਦਿਲ ਵਿਚੋਂ ਲੰਘ ਗਈ। ਰਿਸ਼ਤੇਦਾਰਾਂ ਨੇ ਤੁਰੰਤ ਨੌਜਵਾਨ ਨੂੰ ਮੋਟਰਸਾਈਕਲ ‘ਤੇ ਬੈਠਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

murder in tarntaran news

ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪੁੱਜੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਵਿੱਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਉਸ ਦੀ ਪਤਨੀ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਬੈਠ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

The post ਨਵ-ਵਿਆਹੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ: ਤਰਨਤਾਰਨ ‘ਚ ਘਰੋਂ ਬਾਹਰ ਨਿਕਲਦੇ ਹੀ ਗੁਆਂਢੀ ਨੇ ਚਲਾਈਆਂ ਗੋਲੀਆਂ appeared first on Daily Post Punjabi.