Murder of 21-year-old youth Archives - Daily Post Punjabi

ਪੈਸਿਆਂ ਦੇ ਲੈਣ-ਦੇਣ ਪਿੱਛੇ 21 ਸਾਲਾ ਨੌਜਵਾਨ ਦਾ ਕਤਲ, ਘਟਨਾ ਹੋਈ CCTV ‘ਚ ਕੈਦ
ਜਗਰਾਓਂ ਦੀ ਦਾਣਾ ਮੰਡੀ ਦੇ ਬਾਹਰ ਉਦੋਂ ਹੰਗਾਮਾ ਹੋ ਗਿਆ ਜਦੋਂ ਪੈਸਿਆਂ ਦੇ ਹਿਸਾਬ ਪਿੱਛੇ ਕੁਝ ਮੁੰਡੇ ਆਪਸ ਵਿਚ ਭਿੜ ਗਏ। ਇਸੇ ਵਿਵਾਦ ਵਿਚ 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਛਾਣ 21 ਸਾਲਾ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਪੂਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਫਰੀਦਕੋਟ ਸੀਟ ਨੂੰ ਲੈ ਕੇ ਵਧਿਆ ਕਾਟੋ ਕਲੇਸ਼, ਪਾਰਟੀ ਲੀਡਰ ਸੁਖਵਿੰਦਰ ਡੈਨੀ ਨੇ ਦਿਖਾਏ ਤੇਵਰ

ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸ਼ਮਸ਼ੇਰ ਸਿੰਘ ਨਸ਼ੇ ਕਰਦਾ ਸੀ। ਇਸ ਲਈ ਉਨ੍ਹਾਂ ਨੇ ਮੁੰਡੇ ਨੂੰ ਬੇਦਖਲ ਕਰ ਦਿੱਤਾ ਸੀ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਲੜਾਈ ਕਿਨ੍ਹਾਂ ਕਾਰਨਾਂ ਕਰਕੇ ਹੋਈ, ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਹੁਣ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਜਿਹੜੇ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤ ਦਾ ਕਤਲ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੈਸਿਆਂ ਦੇ ਲੈਣ-ਦੇਣ ਪਿੱਛੇ 21 ਸਾਲਾ ਨੌਜਵਾਨ ਦਾ ਕਤਲ, ਘਟਨਾ ਹੋਈ CCTV ‘ਚ ਕੈਦ appeared first on Daily Post Punjabi.