Murder of a minor Archives - Daily Post Punjabi

ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਨਾਬਾਲਗ ਦਾ ਕ.ਤਲ, ਅਣਪਛਾਤੇ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਅੰਮ੍ਰਿਤਸਰ ‘ਚ ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਇਕ ਨਾਬਾਲਗ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਹਮਲਾਵਰਾਂ ਵੱਲੋਂ ਨਾਬਾਲਗ ਦੇ ਸਿਰ, ਚਿਹਰੇ ਤੇ ਛਾਤੀ ’ਤੇ ਵਾਰ ਕੀਤੇ ਗਏ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਨੂੰ 4-5 ਨੌਜਵਾਨਾਂ ਵੱਲੋਂ ਅੰਜ਼ਾਮ ਦਿੱਤਾ ਗਿਆ ਜਿਸ ‘ਚੋ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਤਿੰਨ ਫਰਾਰ ਦੱਸੇ ਜਾ ਰਹੇ ਹਨ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਕੁਮਾਰ ਵਾਸੀ ਚਾਂਦ ਐਵੇਨਿਊ ਫੇਜ਼-ਟੂ ਨੇ ਦੱਸਿਆ ਕਿ ਉਹ ਤੇ ਉਸ ਦਾ 16 ਸਾਲਾ ਪੁੱਤਰ ਵਰੁਣ ਬੁੱਧਵਾਰ ਨੂੰ ਦੁਸਹਿਰਾ ਦੇਖਣ ਦੇ ਬਾਅਦ ਘਰ ਪਰਤ ਰਹੇ ਸਨ। ਵਰੁਣ ਤੇਜ਼ ਤੁਰ ਕੇ ਅੱਗੇ ਨਿਕਲ ਗਿਆ ਤੇ ਉਹ ਉਸ ਦੇ ਪਿੱਛੇ ਆ ਰਿਹਾ ਸੀ। ਇਸੇ ਦੌਰਾਨ ਮੰਦਿਰ ਨੇੜੇ ਪੰਜ ਅਣਪਛਾਤੇ ਨੌਜਵਾਨ ਆਏ ਤੇ ਵਰੁਣ ਨੂੰ ਰੋਕਿਆ। ਅਚਾਨਕ ਉਨ੍ਹਾਂ ਨੇ ਵਰੁਣ ‘ਤੇ ਦਾਤਰ ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਕਪੂਰਥਲਾ ‘ਚ 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਤੇ ਮੀਟ-ਮੱਛੀ ਦੀਆਂ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

ਅਣਪਛਾਤੇ ਨੌਜਵਾਨਾਂ ਨੇ ਹਮਲੇ ‘ਚ ਵਰੁਣ ਦੇ ਸਿਰ, ਮੂੰਹ ਤੇ ਛਾਤੀ ’ਤੇ ਵਾਰ ਕੀਤੇ। ਜਦੋਂ ਤੱਕ ਉਹ ਉਨ੍ਹਾਂ ਦੇ ਕੋਲ ਪੁੱਜਾ ਤਾਂ ਹਮਲਾਵਰ ਫਰਾਰ ਹੋ ਚੁੱਕੇ ਸਨ। ਵਰੁਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਵ ਕੁਮਾਰ ਮੁਤਾਬਿਕ ਹਮਲਾਵਰ ਕੌਣ ਸਨ ਤੇ ਹਮਲਾ ਕਿਉਂ ਕੀਤਾ, ਇਸ ਬਾਰੇ ਉਸ ਨੂੰ ਕੁਝ ਪਤਾ ਨਹੀਂ ਹੈ।

ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਤੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਕਾਬੂ ਕੀਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲੇ ਤਿੰਨ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਰੰਜਿਸ਼ ਦਾ ਲੱਗ ਰਿਹਾ ਹੈ। ਫਿਲਹਾਲ ਪੁਲਿਸ ਨੇੜੇ-ਤੇੜੇ ਲੱਗੇ ਸੀਸੀਟੀਵੀ ਦੀ ਫੁਟੇਜ ਖੰਗਾਲ ਰਹੀ ਹੈ, ਹਾਲੇ ਇਸ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਨਾਬਾਲਗ ਦਾ ਕ.ਤਲ, ਅਣਪਛਾਤੇ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.