Murder of a young man Archives - Daily Post Punjabi

ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ
ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਬਠਿੰਡਾ ਦੇ ਸੰਗਤ ਕਲਾਂ ਤੋਂ ਸਾਹਮਣੇ ਆਇਆ ਹੈ, ਇੱਥੇ ਬੀਤੀ ਰਾਤ ਅਣਪਛਾਤਿਆਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਜੱਸੀ ਬਾਗ਼ ਵਾਲੀ ਦਾ ਰਹਿਣ ਵਾਲਾ ਸੀ। ਨੌਜਵਾਨ ਦਾ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਇਸ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਦੋ ਵਿਅਕਤੀਆਂ ਵੱਲੋਂ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੇ ਚਾਚੇ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕ.ਤਲਕਾਂ/ਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐ.ਨ.ਕਾਊਂ/ਟਰ, 4 ਮੁਲਜ਼ਮ ਗ੍ਰਿਫ਼ਤਾਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ appeared first on Daily Post Punjabi.

ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾਰਦਾਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕਤਲ
ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਪੁਰਾਣੀ ਰੰਜਿਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾਰਦਾਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕਤਲ appeared first on Daily Post Punjabi.

ਆਸਟ੍ਰੇਲੀਆ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ.ਤ.ਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ
ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਹਿਚਾਣ ਨਵਜੀਤ ਵਜੋਂ ਹੋਈ ਹੈ। ਉਹ ਕਰਨਾਲ ਦੇ ਪਿੰਡ ਗਗਸੀਨਾ ਦਾ ਰਹਿਣ ਵਾਲਾ ਸੀ। ਸੁਪਨਿਆਂ ਨੂੰ ਪੂਰਾ ਕਰਨ ਲਈ ਨਵਜੀਤ 2022 ਵਿੱਚ ਹੀ ਆਸਟ੍ਰੇਲੀਆ ਗਿਆ ਸੀ ਅਤੇ ਉਸ ਨਾਲ ਇਹ ਭਾਣਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਨਵਜੀਤ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਗਿਆ ਸੀ। ਉਹ ਪੜ੍ਹਾਈ ਦੇ ਨਾਲ ਨਾਲ ਕੰਮ ਵੀ ਕਰ ਰਿਹਾ ਸੀ ਤੇ ਸਭ ਕੁਝ ਠੀਕ ਚੱਲ ਰਿਹਾ ਸੀ। ਇਸ ਦੌਰਾਨ ਇੱਕ ਦੋਸਤ ਜੋ ਪਹਿਲਾਂ ਕਿਤੇ ਹੋਰ ਰਹਿ ਰਿਹਾ ਸੀ, ਆਪਣੇ ਰੂਮਮੇਟ ਨਾਲ ਲੜਾਈ ਹੋਣ ਕਾਰਨ ਨਵਜੀਤ ਕੋਲ ਰਹਿਣ ਲਈ ਆ ਗਿਆ। ਦੋਸਤ ਦੇ ਕਹਿਣ ਤੇ ਨਵਜੀਤ ਆਪਣੀ ਕਰ ਲੈ ਕੇ ਉਸ ਦੀ ਪੁਰਾਣੀ ਥਾਂ ਤੋਂ ਸਮਾਨ ਲੈਣ ਗਿਆ।

ਜਦੋਂ ਉਹ ਉੱਥੋਂ ਪਹੁੰਚੇ ਤਾਂ ਨਵਜੀਤ ਕਾਰ ਵਿੱਚ ਬੈਠਾ ਰਹਿੰਦਾ ਹੈ ਅਤੇ ਉਸਦਾ ਦੋਸਤ ਸਮਾਨ ਲੈਣ ਲਈ ਉੱਪਰ ਜਾਂਦਾ ਹੈ। ਇਸ ਦੌਰਾਨ ਉੱਥੇ ਉਸਦੇ ਦੋਸਤ ਦੀ ਕਿਸੇ ਨਾਲ ਬਹਿਸ ਸ਼ੁਰੂ ਹੋ ਜਾਂਦੀ ਹੈ। ਜਦੋਂ ਨਵਜੀਤ ਨੇ ਦਖਲ ਦਿੱਤਾ ਤਾਂ ਉਸ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤੋ ਗਿਆ। ਜਿਸ ‘ਚ ਨਵਜੀਤ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : Titanic ਫੇਮ ਅਦਾਕਾਰ Bernard Hill ਦਾ ਹੋਇਆ ਦਿਹਾਂਤ, 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

ਨਵਜੀਤ ਦੀ ਮੌਤ ਖਬਰ ਜਿਵੇਂ ਹੀ ਕਰਨਾਲ ‘ਚ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਜ਼ਮੀਨ ਵੇਚ ਕੇ ਉਸ ਨੂੰ ਆਸਟ੍ਰੇਲੀਆ ਭੇਜਿਆ ਸੀ। ਨਵਜੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਜਿਸ ਲੜਕੇ ‘ਤੇ ਪਰਿਵਾਰ ਦਾ ਸਹਾਰਾ ਸੀ, ਉਹ ਇਸ ਜੀਵਨ ‘ਚ ਨਹੀਂ ਰਿਹਾ। ਮ੍ਰਿਤਕ ਦੇ ਪਰਿਵਾਰ ‘ਚ ਸੋਗ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਆਸਟ੍ਰੇਲੀਆ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ.ਤ.ਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ appeared first on Daily Post Punjabi.

ਦੋਸਤਾਂ ਨਾਲ ਹਿਮਾਚਲ ਘੁੰਮਣ ਗਏ ਪੰਜਾਬ ਦੇ ਨੌਜਵਾਨ ਦਾ ਕ.ਤ.ਲ, ਪੁਲਿਸ ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਹਿਮਾਚਲ ਪ੍ਰਦੇਸ਼ ਦੇ ਟੂਰਿਸਟ ਸਿਟੀ ਧਰਮਸ਼ਾਲਾ ਵਿੱਚ ਇਨ੍ਹੀਂ ਦਿਨੀਂ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਬਾਹਰਲੇ ਰਾਜਾਂ ਤੋਂ ਸੈਲਾਨੀ ਵੱਡੀ ਗਿਣਤੀ ਵਿੱਚ ਧਰਮਸ਼ਾਲਾ ਦੇ ਮੈਕਲੋਡਗੰਜ ਵਿੱਚ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕੁਝ ਨੌਜਵਾਨ ਵੀ ਹਿਮਾਚਲ ਘੁੰਮਣ ਗਏ ਸੀ, ਜਿੱਥੇ ਢਾਬੇ ਵਿੱਚ ਖਾਣਾ ਖਾਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਹੰਗਾਮਾ ਇੰਨਾ ਵੱਧ ਗਿਆ ਕਿ ਇਸ ਲੜਾਈ ਵਿੱਚ ਇੱਕ ਸੈਲਾਨੀ ਦੀ ਜਾਨ ਚਲੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ 6 ਲੋਕਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਕਾਂਗੜਾ ਦੀ SP ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਕੁਝ ਸੈਲਾਨੀ ਧਰਮਸ਼ਾਲਾ ਵਿੱਚ ਮੈਕਲੋਡਗੰਜ ਵਿੱਚ ਘੁੱਮਣ ਆਏ ਹੋਏ ਸਨ। ਇੱਥੇ ਇੱਕ ਸਥਾਨਕ ਢਾਬੇ ਵਿੱਚ ਖਾਣਾ ਖਾਣ ਲਈ ਬੈਠਣ ਨੂੰ ਲੈ ਕੇ ਨੌਜਵਾਨਾਂ ਦੀ ਢਾਬੇ ਦੇ ਮਾਲਕ ਅਤੇ ਉਸਦੇ ਪੁੱਤਰ ਨਾਲ ਤਕਰਾਰ ਹੋ ਗਈ। ਗੱਲ ਇੰਨੀ ਵੱਧ ਗਈ ਕਿ ਦੋਵਾਂ ਧੜਿਆਂ ‘ਚ ਹੱਥੋਪਾਈ ਹੋ ਗਈ। ਇਸ ਲੜਾਈ ਦੌਰਾਨ ਨਵਦੀਪ ਉਮਰ 33 ਸਾਲ ਵਾਸੀ ਫਗਵਾੜਾ ਜ਼ਮੀਨ ‘ਤੇ ਡਿੱਗ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭੜਕੇ ਰਾਘਵ ਚੱਢਾ ਨੇ ਦਿੱਤਾ ਇਹ ਵੱਡਾ ਬਿਆਨ

SP ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਵਿੱਚ ਕਿਸ ਵਿਅਕਤੀ ਦੀ ਸ਼ਮੂਲੀਅਤ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਨੇ ਮੈਕਲੋਡਗੰਜ ਦੇ ਫਲਸੇਟਗੰਜ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਮੌਤ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਹੋਈ ਜਾਪਦੀ ਹੈ। ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੋ ​​ਸਕੇਗੀ ਕਿ ਇਸ ਸੈਲਾਨੀ ਦੀ ਮੌਤ ਕਿਸ ਕਾਰਨ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੋਸਤਾਂ ਨਾਲ ਹਿਮਾਚਲ ਘੁੰਮਣ ਗਏ ਪੰਜਾਬ ਦੇ ਨੌਜਵਾਨ ਦਾ ਕ.ਤ.ਲ, ਪੁਲਿਸ ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.