murder of youth with weapons Archives - Daily Post Punjabi

ਪੰਜਾਬ ‘ਚ ਵੱਡੀ ਵਾਰ/ਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜਾਬ ਦੇ ਪਠਾਨਕੋਟ ਵਿਚ ਬੀਤੇ ਦਿਨੀਂ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।

ਪਠਾਨਕੋਟ ਦੇ ਪਿੰਡ ਮੰਡਵਾਲ ਵਿਚ ਇਹ ਵਾਰਦਾਤ ਵਾਪਰੀ ਹੈ। ਜਿਥੇ ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਡਰ ਤੱਕ ਨਹੀਂ ਰਿਹਾ। ਮ੍ਰਿਤਕ ਦੀ ਪਛਾਣ ਪੰਕਜ ਵਜੋਂ ਹੋਈ ਹੈ ਜਿਸ ਦਾ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਨਾਕੇ ‘ਤੇ ਖੜ੍ਹੀ ਗੱਡੀ ‘ਚੋਂ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ

ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਦਿਹਾਤੀ ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ ਦੀ ਆਪਸ ਵਿਚ ਝੜਪ ਹੋਈ ਹੈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ ਜਿਨ੍ਹਾਂਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਵੱਡੀ ਵਾਰ/ਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on Daily Post Punjabi.