Music maestro Pankaj Udhas Archives - Daily Post Punjabi

ਗਾਇਕ ਪੰਕਜ ਉਧਾਸ ਦੇ ਦਿਹਾਂਤ ਨਾਲ ਫਿਲਮ ਅਤੇ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ
stars tribute Pankaj Udhas: ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਸਾਡੇ ਵਿੱਚ ਨਹੀਂ ਰਹੇ। ਸੋਮਵਾਰ 26 ਫਰਵਰੀ ਦੀ ਸ਼ਾਮ ਨੂੰ ਉਨ੍ਹਾਂ ਦੇ ਦਿਹਾਂਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ। ਸਿਰਫ਼ 72 ਸਾਲ ਦੀ ਉਮਰ ਵਿੱਚ ਉਹ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ। ਪੰਕਜ ਉਧਾਸ ਦੀ ਮੌਤ ਦੀ ਪੁਸ਼ਟੀ ਉਸਦੇ ਪਰਿਵਾਰ ਨੇ ਕਰ ਦਿੱਤੀ ਹੈ।  ਇਸ ਖਬਰ ਤੋਂ ਬਾਅਦ ਫਿਲਮ ਅਤੇ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।

stars tribute Pankaj Udhas

ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਖਾਸ ਕਰਕੇ ਸੰਗੀਤ ਖੇਤਰ ਨਾਲ ਜੁੜੇ ਲੋਕ ਉਨ੍ਹਾਂ ਦੇ ਦਿਹਾਂਤ ‘ਤੇ ਬੇਹੱਦ ਦੁਖੀ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ। ਪੰਕਜ ਉਧਾਸ ਦੀ ਬੇਟੀ ਨਾਯਬ ਉਧਾਸ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ। ਉਨ੍ਹਾਂ ਨੇ ਪੋਸਟ ‘ਚ ਲਿਖਿਆ, ‘ਭਾਰੇ ਦਿਲ ਅਤੇ ਬਹੁਤ ਦੁੱਖ ਦੇ ਨਾਲ, ਅਸੀਂ ਤੁਹਾਨੂੰ ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਪਦਮਸ਼੍ਰੀ ਪੰਕਜ ਉਧਾਸ ਦਾ ਲੰਬੀ ਬੀਮਾਰੀ ਕਾਰਨ 26 ਫਰਵਰੀ 2024 ਨੂੰ ਦਿਹਾਂਤ ਹੋ ਗਿਆ ਹੈ।’ ਗਾਇਕ ਸੋਨੂੰ ਨਿਗਮ ਨੇ ਪੰਕਜ ਉਧਾਸ ਨੂੰ ਉਨ੍ਹਾਂ ਦੀ ਫੋਟੋ ਸ਼ੇਅਰ ਕਰਕੇ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਲਿਖਿਆ, ਮੇਰੇ ਬਚਪਨ ਦਾ ਸਭ ਤੋਂ ਅਹਿਮ ਹਿੱਸਾ ਅੱਜ ਗੁਆਚ ਗਿਆ ਹੈ। ਸ਼੍ਰੀ ਪੰਕਜ ਉਧਾਸ ਜੀ, ਮੈਂ ਤੁਹਾਨੂੰ ਹਮੇਸ਼ਾ ਯਾਦ ਰੱਖਾਂਗਾ। ਮੇਰਾ ਦਿਲ ਇਹ ਜਾਣ ਕੇ ਰੋ ਰਿਹਾ ਹੈ ਕਿ ਤੁਸੀਂ ਨਹੀਂ ਰਹੇ। ਓਮ ਸ਼ਾਂਤੀ।

stars tribute Pankaj Udhas

ਗਾਇਕ, ਸੰਗੀਤਕਾਰ ਅਤੇ ਅਦਾਕਾਰ ਅਨੂਪ ਜਲੋਟਾ ਨੇ ਸੋਸ਼ਲ ਮੀਡੀਆ ‘ਤੇ ਪੰਕਜ ਉਧਾਸ ਨਾਲ ਇੱਕ ਫੋਟੋ ਸ਼ੇਅਰ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, ਸ਼ੋਕਿੰਗ … ਸੰਗੀਤ ਜਗਤ ਦੇ ਮਹਾਨ ਕਲਾਕਾਰ ਅਤੇ ਮੇਰੇ ਦੋਸਤ ਪੰਕਜ ਉਧਾਸ ਦੀ ਮੌਤ। ਅਸੀਂ ਇਸ ਔਖੀ ਘੜੀ ਵਿੱਚਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ।

stars tribute Pankaj Udhas

ਉਦਯੋਗ ਦੇ ਇੱਕ ਭਾਰਤੀ ਪਲੇਬੈਕ ਗਾਇਕ, ਸੰਗੀਤ ਨਿਰਦੇਸ਼ਕ ਅਤੇ ਸੰਗੀਤਕਾਰ ਵਿਸ਼ਾਲ ਡਡਲਾਨੀ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਪੰਕਜ ਉਧਾਸ ਦੀ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਹੰਝੂ ਭਰੀ ਸ਼ਰਧਾਂਜਲੀ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਗਾਇਕ ਪੰਕਜ ਉਧਾਸ ਦੇ ਦਿਹਾਂਤ ਨਾਲ  ਫਿਲਮ ਅਤੇ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ appeared first on Daily Post Punjabi.