Musk says Twitter may charge Archives - Daily Post Punjabi

ਐਲੋਨ ਮਸਕ ਦਾ ਐਲਾਨ, ਹੁਣ Twitter ਦੀ ਵਰਤੋਂ ਕਰਨ ‘ਤੇ ਉਪਭੋਗਤਾਵਾਂ ਨੂੰ ਦੇਣੇ ਪੈਣਗੇ ਪੈਸੇ !
ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਖਰੀਦਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਲਗਾਤਾਰ ਚਰਚਾ ਵਿੱਚ ਹਨ । ਇਸ ਸਭ ਵਿਚਾਲੇ ਉਨ੍ਹਾਂ ਨੇ ਸੰਕੇਤ ਦਿੱਤੇ ਕਿ ਆਉਣ ਵਾਲੇ ਸਮੇਂ ਵਿੱਚ ਟਵਿੱਟਰ ਦੀ ਮੁਫਤ ਵਰਤੋਂ ਨਹੀਂ ਕੀਤੀ ਜਾ ਸਕੇਗੀ । ਇਸਦੀ ਵਰਤੋਂ ਕਰਨ ਲਈ ਤੁਹਾਨੂੰ ਕੁਝ ਪੈਸੇ ਦੇਣੇ ਪੈ ਸਕਦੇ ਹਨ । ਹਾਲਾਂਕਿ, ਐਲੋਨ ਮਸਕ ਨੇ ਸਪੱਸ਼ਟ ਕੀਤਾ ਕਿ ਇਹ ਆਮ ਉਪਭੋਗਤਾਵਾਂ ਲਈ ਹਮੇਸ਼ਾ ਮੁਫਤ ਹੋਵੇਗਾ। ਇਸ ਸਬੰਧੀ ਐਲੋਨ ਮਸਕ ਨੇ ਇੱਕ ਟਵੀਟ ਵੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਕੈਜ਼ੂਅਲ ਉਪਭੋਗਤਾਵਾਂ ਦੇ ਲਈ ਟਵਿੱਟਰ ਹਮੇਸ਼ਾ ਮੁਫਤ ਰਹੇਗਾ। ਪਰ ਵਪਾਰਕ ਅਤੇ ਸਰਕਾਰੀ ਉਪਭੋਗਤਾਵਾਂ ਲਈ ਥੋੜੀ ਜਿਹੀ ਲਾਗਤ ਅਦਾ ਕਰਨੀ ਪੈ ਸਕਦੀ ਹੈ।

Musk says Twitter may charge

ਇਸ ਤੋਂ ਪਹਿਲਾਂ ਐਲੋਨ ਮਸਕ ਨੇ ਮੰਗਲਵਾਰ ਨੂੰ ਨਿਊਯਾਰਕ ਵਿੱਚ ਮੇਟ ਗਾਲਾ ਵਿੱਚ ਵੀ ਸ਼ਿਰਕਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਟਵਿੱਟਰ ਦੀ ਸਫਲਤਾ ਦਾ ਅਹਿਮ ਕਦਮ ਇਹ ਹੋਵੇਗਾ ਕਿ ਉਹ ਆਪਣੇ ਉਪਭੋਗਤਾਵਾਂ ਦਾ ਮਹੱਤਵਪੂਰਨ ਰੂਪ ਨਾਲ ਵਿਸਥਾਰ ਕਰ ਸਕਦਾ ਹੈ । ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਚਾਹੁੰਦਾ ਹਾਂ ਕਿ ਅਮਰੀਕਾ ਦਾ ਵੱਡਾ ਹਿੱਸਾ ਟਵਿੱਟਰ ‘ਤੇ ਰਹੇ ਅਤੇ ਗੱਲਬਾਤ ਵਿੱਚ ਸ਼ਾਮਿਲ ਹੋਵੇ।

ਇਹ ਵੀ ਪੜ੍ਹੋ: IPS ਸੁਖਚੈਨ ਗਿੱਲ ਨੂੰ ਬਣਾਇਆ ਗਿਆ ਨੋਡਲ ਅਫਸਰ, ਪੁਲਿਸ ਦੇ ਹਰ ਮਾਮਲੇ ਦੀ ਜਾਣਕਾਰੀ ਦੇਣਗੇ CM ਮਾਨ ਨੂੰ

ਟਵਿੱਟਰ ਦੀ ਰਿਪੋਰਟ ਦੇ ਅਨੁਸਾਰ ਅਮਰੀਕਾ ਵਿੱਚ ਉਸਦੇ ਲਗਭਗ 4 ਕਰੋੜ ਰੋਜ਼ਾਨਾ ਐਕਟਿਵ ਉਪਭੋਗਤਾ ਹਨ। ਐਲੋਨ ਮਸਕ ਚਾਹੁੰਦੇ ਹਨ ਕਿ ਅਮਰੀਕਾ ਵਿੱਚ ਹੋਰ ਉਪਭੋਗਤਾ ਟਵਿੱਟਰ ਦੀ ਵਰਤੋਂ ਕਰਨ । ਐਲੋਨ ਮਸਕ ਨੇ 44 ਬਿਲੀਅਨ ਡਾਲਰ ਵਿੱਚ ਟਵਿੱਟਰ ਨੂੰ ਖਰੀਦਿਆ ਹੈ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਲੋਨ ਮਸਕ ਹੁਣ ਕੰਪਨੀ ਵਿੱਚ ਕਈ ਵੱਡੇ ਬਦਲਾਅ ਕਰਨ ਦੇ ਮੂਡ ਵਿੱਚ ਹਨ।

Musk says Twitter may charge

ਜ਼ਿਕਰਯੋਗ ਹੈ ਕਿ ਟਵਿੱਟਰ ਨੂੰ ਖਰੀਦਣ ਦਾ ਐਲਾਨ ਕਰਨ ਤੋਂ ਬਾਅਦ ਐਲੋਨ ਮਸਕ ਨੇ ਕਿਹਾ ਸੀ ਕਿ ਫ੍ਰੀ ਸਪੀਚ ਕਿਸੇ ਵੀ ਲੋਕਤੰਤਰ ਦੇ ਕੰਮ ਕਰਨ ਲਈ ਬਹੁਤ ਜ਼ਰੂਰੀ ਹੈ। ਟਵਿੱਟਰ ਇੱਕ ਡਿਜੀਟਲ ਟਾਊਨ ਵਰਗ ਹੈ ਜਿੱਥੇ ਮਨੁੱਖਤਾ ਦੇ ਭਵਿੱਖ ਬਾਰੇ ਚਰਚਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਗਿਆ ਕਿ ਉਹ ਨਵੇਂ ਫੀਚਰਸ ਨਾਲ ਟਵਿੱਟਰ ਨੂੰ ਹੋਰ ਬਿਹਤਰ ਬਣਾਉਣਾ ਚਾਹੁੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਐਲੋਨ ਮਸਕ ਦਾ ਐਲਾਨ, ਹੁਣ Twitter ਦੀ ਵਰਤੋਂ ਕਰਨ ‘ਤੇ ਉਪਭੋਗਤਾਵਾਂ ਨੂੰ ਦੇਣੇ ਪੈਣਗੇ ਪੈਸੇ ! appeared first on Daily Post Punjabi.