Mustard seeds benefits Archives - Daily Post Punjabi

ਜੋੜਾਂ ਦੇ ਦਰਦ ਨੂੰ ਦੂਰ ਕਰਨ ‘ਚ ਫ਼ਾਇਦੇਮੰਦ ਹੁੰਦੀ ਹੈ ਰਾਈ !
Mustard seeds benefits: ਰਾਈ ਦੀ ਵਰਤੋਂ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਖਾਣੇ ਨੂੰ ਸੁਆਦ ਬਣਾਉਣ ਦੇ ਲਈ ਵੀ ਲੋਕਾਂ ਦੇ ਘਰਾਂ ਵਿਚ ਰਾਈ ਦੀ ਵਰਤੋਂ ਕੀਤੀ ਜਾਂਦੀ ਹੈ। ਖਾਣੇ ਦੇ ਨਾਲ-ਨਾਲ ਰਾਈ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਵੀ ਮਦਦ ਕਰਦੀ ਹੈ। ਰਾਈ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜਿਸ ਕਰਕੇ ਇਸ ਦੀ ਵਰਤੋਂ ਕੰਨ ’ਚ ਹੋਣ ਵਾਲੇ ਦਰਦ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਰਾਈ ਨਾਲ ਦੂਰ ਹੋਣ ਵਾਲੀਆਂ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ….

Mustard seeds benefits

ਰਾਈ ਨਾਲ ਹੋਣ ਵਾਲੇ ਫ਼ਾਇਦੇ

ਜੇਕਰ ਤੁਹਾਨੂੰ ਗਠੀਆ ਦਾ ਰੋਗ ਹੈ ਤਾ ਤੁਸੀਂ ਰਾਈ ਨੂੰ ਆਪਣੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ। ਇਸ ‘ਚ ਸੈਲੇਨੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ। ਇਸ ਨਾਲ ਗਠੀਆ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।

ਮਾਇਗ੍ਰੇਨ ਦੇ ਦਰਦ ਤੋਂ ਰਾਈ ਹੀ ਬਚਾ ਸਕਦੀ ਹੈ। ਜੇਕਰ ਤੁਸੀਂ ਮੱਛੀ ਖਾਂਦੇ ਹੋ ਤਾਂ ਰਾਈ ਦਾ ਤੜਕਾ ਲਗਾ ਕੇ ਪਕਾਓ। ਇਸ ‘ਚ ਅੋਮੇਗਾ 3 ਫੈਟੀ ਐਸਿਡ ਪਾਇਆ ਹੁੰਦਾ ਹੈ ਜੋ ਮਾਇਗ੍ਰੇਨ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ।

ਜੇਕਰ ਵਾਲਾਂ ਨਾਲ ਜੁੜੀ ਕੋਈ ਪਰੇਸ਼ਾਨੀ ਹੋ ਜਿਵੇਂ ਸਿਕਰੀ ਅਤੇ ਵਾਲਾਂ ਦਾ ਝੜਨਾ ਆਦਿ। ਇਸ ਦੇ ਲਈ ਰਾਈ ਦੇ ਘੋਲ ਦਾ ਪਤਲਾ ਲੇਪ ਬਣਾ ਕੇ ਵਾਲਾਂ ‘ਤੇ ਲਗਾਓ। ਇਹ ਸਮੱਸਿਆ ਦੂਰ ਹੋ ਜਾਵੇਗੀ।

ਇਸ ਨੂੰ ਪੀਸ ਕੇ ਕਪੂਰ ਵਿਚ ਮਿਕਸ ਕਰਕੇ ਰੋਜ਼ਾਨਾ ਮਾਲਿਸ਼ ਕਰਨ ਨਾਲ ਜੋੜਾਂ ਅਤੇ ਗੋਡਿਆਂ ਦਾ ਦਰਦ ਕੁਝ ਹੀ ਦਿਨਾਂ ਵਿਚ ਦੂਰ ਹੋ ਜਾਵੇਗਾ।

ਇਸ ਨੂੰ ਜੈਤੂਨ ਦੇ ਤੇਲ ਵਿਚ ਮਿਕਸ ਕਰਕੇ 2-3 ਬੂੰਦਾ ਰੋਜ਼ਾਨਾ ਕੰਨ ਵਿਚ ਪਾਓ। ਇਸ ਨਾਲ ਕੰਨ ਦਾ ਦਰਦ ਦੂਰ ਹੋ ਜਾਵੇਗਾ ਅਤੇ ਇਨਫੈਕਸ਼ਨ ਵੀ ਖਤਮ ਹੋ ਜਾਵੇਗੀ।

ਕਦੇ-ਕਦੇ ਸਾਨੂੰ ਅਚਾਨਕ ਹੀ ਘਬਰਾਹਟ ਮਹਿਸੂਸ ਹੋਣ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਰਾਈ ਦੀ ਵਰਤੋਂ ਕਰ ਸਕਦੇ ਹੋ। ਰਾਈ ਨੂੰ ਪੀਸ ਲਓ ਅਤੇ ਹੱਥਾਂ ਅਤੇ ਪੈਰਾਂ ਦੇ ਤਲਵਿਆਂ ‘ਤੇ ਮੱਲੋ।

ਜ਼ੁਕਾਮ ਦੀ ਸਮੱਸਿਆ ਹੋਣ ‘ਤੇ ਰਾਈ ਨੂੰ ਸ਼ਹਿਦ ‘ਚ ਮਿਲਾ ਕੇ ਸੁੰਘੋ। ਅਜਿਹਾ ਕਰਨ ਨਾਲ ਜ਼ੁਕਾਮ ਤੋਂ ਆਰਾਮ ਮਿਲੇਗਾ।

ਰਾਈ ਦੇ ਘੋਲ ਨੂੰ ਹਫਤੇ ਵਿਚ ਤਿੰਨ ਵਾਰ ਸਿਰ ‘ਤੇ ਲਗਾਉਣ ਨਾਲ ਕੁਝ ਹੀ ਸਮੇਂ ਵਿਚ ਫੋੜੇ-ਫਿੱਸੀਆਂ ਦੂਰ ਹੋ ਜਾਂਦੀਆਂ ਹਨ।

The post ਜੋੜਾਂ ਦੇ ਦਰਦ ਨੂੰ ਦੂਰ ਕਰਨ ‘ਚ ਫ਼ਾਇਦੇਮੰਦ ਹੁੰਦੀ ਹੈ ਰਾਈ ! appeared first on Daily Post Punjabi.