nabha jail Archives - Daily Post Punjabi

ਨਾਭਾ ਜੇਲ੍ਹ ਦੇ ਬਾਹਰ ਪਹੁੰਚੇ ਗਨੀਵ ਮਜੀਠੀਆ, ਕਿਹਾ- “ਸੱਚ ਦੀ ਹੋਈ ਜਿੱਤ, ਮੈਂ ਪਰਮਾਤਮਾ ਤੇ SC ਦਾ ਧੰਨਵਾਦ ਕਰਦੀ ਹਾਂ”
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਲਦੀ ਹੀ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੀ ਪਤਨੀ ਗਨੀਵ ਕੌਰਮਜੀਠੀਆ ਵੀ ਜੇਲ੍ਹ ਦੇ ਬਾਹਰ ਪਹੁੰਚੀ। ਗਨੀਵ ਕੌਰ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਸੀ। ਸੱਚ ਦੀ ਜਿੱਤ ਹੋਈ ਹੈ। ਸਾਨੂੰ ਪਤਾ ਸੀ ਸਾਡਾ ਰੱਬ ਸਾਡੇ ਨਾਲ ਹੈ। ਮੈਂ ਪ੍ਰਮਾਤਮਾ ਤੇ ਸੁਪਰੀਮ ਕੋਰਟ ਦਾ ਧੰਨਵਾਦ ਕਰਦੀ ਹਾਂ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਬੀਤੇ ਦਿਨੀਂ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਬਿਕਰਮ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। । ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉਨ੍ਹਾਂ ਵੱਲੋਂ ਮਜੀਠੀਆ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤ ਲਈ ਘਟਾਇਆ ਟੈਰਿਫ, ਹੁਣ 25% ਦੀ ਬਜਾਏ ਸਿਰਫ 18% ਲੱਗੇਗਾ ਟੈਰਿਫ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ ਜੇਲ੍ਹ ਦੇ ਬਾਹਰ ਪਹੁੰਚੇ ਗਨੀਵ ਮਜੀਠੀਆ, ਕਿਹਾ- “ਸੱਚ ਦੀ ਹੋਈ ਜਿੱਤ, ਮੈਂ ਪਰਮਾਤਮਾ ਤੇ SC ਦਾ ਧੰਨਵਾਦ ਕਰਦੀ ਹਾਂ” appeared first on Daily Post Punjabi.

ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ, ਕਿਹਾ- “ਮਜੀਠੀਆ ਸਾਹਿਬ ਚੜ੍ਹਦੀ ਕਲਾ ‘ਚ ਨੇ”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿੱਚ ਦੇ ਵਿੱਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਬਿਕਰਿਮ ਮਜੀਠੀਆ ਨਾਲ ਕਰੀਬ ਅੱਧੇ ਘੰਟੇ ਤੱਕ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਨੂੰ ਮਿਲ ਕੇ ਆਇਆ ਹਾਂ। ਉਹ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨਾਂ ਅੱਗੇ ਕਿਹਾ ਕਿ ਝੂਠਾ ਕੇਸ ਬਣਾਉਣਾ ਬਹੁਤ ਵੱਡਾ ਗੁਨਾਹ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਕੇਸ ਖੋਲ੍ਹ ਕੇ ਜਾਂਚ-ਪੜਤਾਲ ਕੀਤੀ ਜਾਵੇਗੀ। ਜੋ ਝੂਠੇ ਪਰਚੇ ਕੀਤੇ ਗਏ ਹਨ ਉਨਾਂ ਸਾਰੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 20 ਦਿਨਾਂ ਦੇ ਦੌਰਾਨ ਪੰਜਾਬ ਦੇ ਵਿੱਚ 25 ਤੋਂ 30 ਕਤਲ ਹੋ ਗਏ ਹਨ। ਗੈਂਗਸਟਰਾਂ ਦੇ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸਾਡੀ ਸਰਕਾਰ ਆਉਣ ‘ਤੇ ਅਸੀਂ ਨਾ ਕੋਈ ਗੈਂਗਸਟਰ ਖੰਘਣ ਦਿਆਂਗੇ ਤੇ ਨਾ ਕਿਸੇ ਨੂੰ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਨ ਦਿਆਂਗੇ। ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਇਕੱਠੇ ਹੋ ਕੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ, ਕਿਹਾ- “ਮਜੀਠੀਆ ਸਾਹਿਬ ਚੜ੍ਹਦੀ ਕਲਾ ‘ਚ ਨੇ” appeared first on Daily Post Punjabi.

ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ, ਵਿਸਤ੍ਰਿਤ ਜਾਣਕਾਰੀ ਕੋਰਟ ਸਾਹਮਣੇ ਪੇਸ਼ ਕਰਨ ਦੇ ਹੁਕਮ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਸੰਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਜ਼ਰੂਰੀ ਨਿਰਦੇਸ਼ ਹਾਸਲ ਕਰਨ ਅਤੇ ਮੰਗਲਵਾਰ ਸਵੇਰੇ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਮੁੱਦਾ ਸੰਵੇਦਨਸ਼ੀਲ ਹੈ ਅਤੇ ਕੱਲ੍ਹ ਜ਼ਰੂਰੀ ਸੂਚੀ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ। ਮਜੀਠੀਆ ਦੇ ਵਕੀਲ ਨੇ ਏ.ਡੀ.ਜੀ.ਪੀ. ਇੰਟੈਲੀਜੈਂਸ ਦੇ ਇਕ ਤਾਜ਼ਾ ਪੱਤਰ ਦਾ ਹਵਾਲਾ ਦਿੱਤਾ, ਜਿਸ ‘ਚ ਖੁਲਾਸਾ ਹੋਇਆ ਹੈ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਵੀ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਖ਼ਤਰਾ ਹੈ।

ਇਹ ਵੀ ਪੜ੍ਹੋ : ਇੱਕ ਹਫਤਾ ਲੇਟ ਹੋਈ ਪੰਜਾਬ CM ਸਿਹਤ ਯੋਜਨਾ, ਹੁਣ ਇਸ ਤਰੀਕ ਨੂੰ ਹੋਵੇਗੀ ਲਾਂਚ

ਅਦਾਲਤ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਨਿਰਦੇਸ਼ ਦਿੱਤਾ ਕਿ ਉਹ ਤੁਰੰਤ ਸਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਪ੍ਰਸ਼ਾਸਨ ਤੋਂ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ ਨੂੰ ਅਦਾਲਤ ਸਾਹਮਣੇ ਪੇਸ਼ ਕਰਨ, ਜਿਸ ਵਿਚ ਮੌਜੂਦਾ ਸੁਰੱਖਿਆ ਪ੍ਰੋਟੋਕੋਲ, ਧਮਕੀ ਮੁਲਾਂਕਣ ਅਤੇ ਜ਼ਰੂਰੀ ਸਾਵਧਾਨੀ ਉਪਾਵਾਂ ਦੇ ਵੇਰਵੇ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ, ਵਿਸਤ੍ਰਿਤ ਜਾਣਕਾਰੀ ਕੋਰਟ ਸਾਹਮਣੇ ਪੇਸ਼ ਕਰਨ ਦੇ ਹੁਕਮ appeared first on Daily Post Punjabi.

ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ
ਅੰਮ੍ਰਿਤਸਰ ਦੇ ਬਿਆਸ ਜ਼ਿਲ੍ਹੇ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 35 ਮਿੰਟ ਚੱਲੀ। ਉਹ ਸਵੇਰੇ 11 ਵਜੇ ਦੇ ਕਰੀਬ ਪਹੁੰਚੇ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਸਖ਼ਤ ਸੁਰੱਖਿਆ ਹੇਠ ਆਪਣੀ ਕਾਰ ਵਿੱਚ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਨੂੰ ਮਿਲਣ ਲਈ ਬਹੁਤ ਸਾਰੀਆਂ ਸੰਗਤਾਂ ਵੀ ਪਹੁੰਚੀਆਂ ਸਨ। ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੱਡੀ ਵਿੱਚ ਬਾਹਰ ਆਏ। ਸੰਗਤਾਂ ਨੂੰ ਦੇਖ ਕੇ ਉਹ ਗੱਡੀ ਵਿੱਚੋਂ ਉਤਰੇ ਅਤੇ ਜੇਲ੍ਹ ਦੇ ਬਾਹਰ ਬੈਠੇ ਸੰਗਤਾਂ ਨੂੰ ਦਰਸ਼ਨ ਦਿੱਤੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਦੱਸ ਦੇਈਏ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਮਜੀਠੀਆ ਉਦੋਂ ਤੋਂ ਜੇਲ੍ਹ ਵਿੱਚ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ appeared first on Daily Post Punjabi.

ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਇਸ ਵੇਲੇ ਮੀਟਿੰਗ ਚੱਲ ਰਹੀ ਹੈ। ਉਹ ਆਪਣੀ ਕਾਰ ਵਿੱਚ ਪਹੁੰਚੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਸਕਦੇ ਹਨ। ਮੁਲਾਕਾਤ ਦਾ ਕਾਰਨ ਸਪੱਸ਼ਟ ਨਹੀਂ ਹੈ।

ਦੱਸ ਦੇਈਏ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਮਜੀਠੀਆ ਉਦੋਂ ਤੋਂ ਜੇਲ੍ਹ ਵਿੱਚ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।

ਇਹ ਵੀ ਪੜ੍ਹੋ : PM ਮੋਦੀ ਨੇ ਦੇਸ਼ਵਾਸੀਆਂ ਨੂੰ ਲਿਖੀ ਖੁੱਲ੍ਹੀ ਚਿੱਠੀ, ‘ਮੇਡ ਇਨ ਇੰਡੀਆ’ ਉਤਪਾਦ ਹੀ ਵੇਚੋ’, ਦੁਕਾਨਦਾਰਾਂ ਨੂੰ ਅਪੀਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ appeared first on Daily Post Punjabi.

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ
ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਉਸਨੂੰ ਭਾਰਤ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2018 ਵਿੱਚ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਵੱਲੋਂ ਲੰਬੀ ਕਾਨੂੰਨੀ ਲੜਾਈ ਲੜੀ ਗਈ।

ਇਹ ਵੀ ਪੜ੍ਹੋ: ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਦਮਾਸ਼ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ । ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ 6 ਕੈਦੀ ਫਰਾਰ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ appeared first on Daily Post Punjabi.

ਨਾਭਾ ਦੀ ਓਪਨ ਜੇਲ੍ਹ ਤੋਂ ਕੈਦੀ ਹੋਇਆ ਫਰਾਰ
ਨਾਭਾ ਦੀ ਓਪਨ ਜੇਲ੍ਹ ਤੋਂ ਇੱਕ ਕੈਦੀ ਦੇ ਫਰਾਰ ਹੋਣ ਦੀ ਸੂਚਨਾ ਮਿਲੀ ਹੈ। ਕੈਦੀ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਰਾਜ ਕੁਮਾਰ ਜੇਲ੍ਹ ਅੰਦਰ ਧਾਰਾ 302 ਤਹਿਤ ਸਜ਼ਾ ਕੱਟ ਰਿਹਾ ਸੀ ਅਤੇ ਉਹ ਜਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ। ਪੁਲਿਸ ਵੱਲੋਂ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਕੈਦੀ ਦਾ ਇਸ ਤਰ੍ਹਾਂ ਫਰਾਰ ਹੋਣਾ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦਾ ਹੈ। ਇਸ ਤੋਂ ਪਹਿਲਾਂ ਵੀ ਕੈਦੀਆਂ ਦੇ ਫਰਾਰ ਹੋਣ ਦੀਆਂ ਕਾਫੀ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਨਾਲ ਬੀਤੇ 24 ਘੰਟਿਆਂ ‘ਚ ਹੋਈਆਂ 60 ਮੌਤਾਂ, 1273 ਪਾਜੀਟਿਵ ਮਾਮਲਿਆਂ ਦੀ ਪੁਸ਼ਟੀ

The post ਨਾਭਾ ਦੀ ਓਪਨ ਜੇਲ੍ਹ ਤੋਂ ਕੈਦੀ ਹੋਇਆ ਫਰਾਰ appeared first on Daily Post Punjabi.