nabha person suicide Archives - Daily Post Punjabi

ਨਾਭਾ ਦੇ ਸਦਰ ਥਾਣਾ ਵਿਖੇ ਹਵਾਲਾਤ ‘ਚ ਬੰਦ 30 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਨਾਭਾ ਦੇ ਸਦਰ ਥਾਣਾ ਵਿਖੇ ਹਵਾਲਾਤ ਵਿੱਚ ਬੰਦ 30 ਸਾਲਾ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ। ਜਿਸ ਦਾ ਨਾਮ ਬੂਟਾ ਸਿੰਘ ਹੈ। ਬੂਟਾ ਸਿੰਘ ਨੂੰ ਇਕ ਨਾਬਾਲਗ ਲੜਕੀ ਨੂੰ ਭਜਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

nabha arrested person suicide

ਥਾਣਾ ਸਦਰ ਪੁਲਿਸ ਨੇ 376 ਦਾ ਮਾਮਲਾ ਦਰਜ ਕਰ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਨੌਜਵਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਪੁਲਿਸ ਨੇ ਰਿਮਾਂਡ ਹਾਸਲ ਕੀਤਾ ਸੀ। ਨੌਜਵਾਨ ਨੇ ਹਵਾਲਾਤ ਵਿੱਚ ਆਪਣੇ ਹੀ ਪਰਨੇ ਨਾਲ ਖੁਦਕਸ਼ੀ ਕਰ ਲਈ। ਜਦੋ ਇਸ ਨੂੰ ਪੁਲਿਸ ਨੇ ਵੇਖਿਆ ਤਾਂ ਪੁਲਿਸ ਨੇ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਨਾਭਾ ਵਿਚ ਲਿਜਾਇਆ ਗਿਆ। ਪਰ ਉਸ ਦੀ ਮੋਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਸਵੇਰੇ ਅੱਠ ਵਜੇ ਦੇ ਕਰੀਬ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਸਬੰਧੀ ਡੀ ਐਸ ਪੀ ਨਾਭਾ ਦਵਿੰਦਰ ਅੱਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੋਜਵਾਨ ਦੇ ਖਿਲਾਫ 376ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਨਬਾਲਿਗਾ ਲੜਕੀ ਨੂੰ ਭਜਾ ਕੇ ਲੈ ਗਿਆ ਸੀ। ਜਿਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਪਰਿਵਾਰ ਵਾਲਿਆਂ ਨੂੰ ਦੱਸ ਦਿੱਤਾ ਹੈ। ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ

The post ਨਾਭਾ ਦੇ ਸਦਰ ਥਾਣਾ ਵਿਖੇ ਹਵਾਲਾਤ ‘ਚ ਬੰਦ 30 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ appeared first on Daily Post Punjabi.