Nachhatar Gill Wedding Anniversary Archives - Daily Post Punjabi

ਵਿਆਹ ਦੀ ਵਰ੍ਹੇਗੰਢ ‘ਤੇ ਨਛੱਤਰ ਗਿੱਲ ਨੇ ਆਪਣੀ ਪਤਨੀ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ
15 ਨਵੰਬਰ ਨੂੰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋਇਆ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਅੱਜ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਕਲਾਕਾਰ ਨੇ ਪਤਨੀ ਨੂੰ ਯਾਦ ਕਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਹੈ।

Nachhatar Gill Wedding Anniversary

ਕਲਾਕਾਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ.ਅੱਜ ਸਾਡਾ ਵਿਆਹ ਹੋਇਆ ਸੀ…ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ – ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ…

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਤਸਵੀਰ ਨੂੰ ਦੇਖ ਪ੍ਰਸ਼ੰਸ਼ਕ ਵੀ ਬੇਹੱਦ ਭਾਵੁਕ ਹੋ ਰਹੇ ਹਨ। ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਵਾਹਿਗੂਰੁ ਮੇਹਰ ਕਰਨ ਪਰਿਵਾਰ ਤੇ

The post ਵਿਆਹ ਦੀ ਵਰ੍ਹੇਗੰਢ ‘ਤੇ ਨਛੱਤਰ ਗਿੱਲ ਨੇ ਆਪਣੀ ਪਤਨੀ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ appeared first on Daily Post Punjabi.