Nadiad Car Accident Archives - Daily Post Punjabi

ਗੁਜਰਾਤ ਦੇ NH-8 ‘ਤੇ ਦੋ ਕਾਰਾਂ ‘ਚ ਭਿਆਨਕ ਟੱਕਰ, 5 ਦੀ ਮੌਤ, 4 ਜ਼ਖਮੀ
Nadiad Car Accident: ਗੁਜਰਾਤ ਦੇ ਨਡੀਯਾਦ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇ-8 ‘ਤੇ ਐਤਵਾਰ ਨੂੰ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ਵਿੱਚ ਬੈਠੇ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਜਦੋਂ ਕਿ ਚਾਰ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ । ਕਾਰ ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਲੱਗ ਗਈ । ਕੁਝ ਲੋਕਾਂ ਨੇ ਇਸ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ । ਜਿਸ ਤੋਂ ਬਾਅਦ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ । ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Nadiad Car Accident

ਇਸ ਘਟਨਾ ਦੀ ਪੁਸ਼ਟੀ ਕਰਦਿਆਂ ਨਡੀਯਾਦ ਦੇ ਫਾਇਰ ਸੁਪਰਡੈਂਟ ਦੀਕਸ਼ਿਤ ਪਟੇਲ ਨੇ ਕਿਹਾ ਕਿ ਇਸ ਘਟਨਾ ਵਿੱਚ 5 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਚਾਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ । ਕਾਰ ਦੀਆਂ ਸਥਿਤੀਆਂ ਨੂੰ ਵੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਟੱਕਰ ਕਿੰਨੀ ਜ਼ਬਰਦਸਤ ਸੀ। ਅਜਿਹਾ ਲੱਗਦਾ ਹੈ ਕਿ ਦੋਵੇਂ ਗੱਡੀਆਂ ਇੱਕ ਤੇਜ਼ ਰਫਤਾਰ ਵਿੱਚ ਸਨ।

The post ਗੁਜਰਾਤ ਦੇ NH-8 ‘ਤੇ ਦੋ ਕਾਰਾਂ ‘ਚ ਭਿਆਨਕ ਟੱਕਰ, 5 ਦੀ ਮੌਤ, 4 ਜ਼ਖਮੀ appeared first on Daily Post Punjabi.