naib singh saini Archives - Daily Post Punjabi

ਹਰਿਆਣਾ ਦੀ ਨਾਇਬ ਸਿੰਘ ਸੈਣੀ ਕੈਬਨਿਟ ਦਾ ਹੋਇਆ ਵਿਸਤਾਰ, 7 ਮੰਤਰੀਆਂ ਨੇ ਚੁੱਕੀ ਸਹੁੰ
ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਦੀ ਕੈਬਨਿਟ ਦਾ ਵਿਸਤਾਰ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਡਾ. ਕਮਲ ਗੁਪਤਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। 7 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਦਿਵਾਈ ਜਾ ਸਕਦੀ ਹੈ। ਰਾਜਪਾਲ ਬੰਡਾਰੂ ਦੱਤਾਦ੍ਰੇਯ ਨਵੇਂ ਮੰਤਰੀਆਂ ਨੂੰ ਸਹੁੰ ਦਿਵਾ ਰਹੇ ਹਨ।

ਉਹ ਦਿੱਲੀ ਤੋਂ ਖਾਸ ਤੌਰ ‘ਥੇ ਇਸ ਪ੍ਰੋਗਰਾਮ ਲਈ ਚੰਡੀਗੜ੍ਹ ਪਹੁੰਚੇ। ਇਸ ਵਾਰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੰਚ ‘ਤੇ ਮੌਜੂਦ ਨਹੀਂ ਸਨ। ਦਿੱਲੀ ਵਿਚ ਸੀਐੱਮ ਨਾਇਬ ਸੈਣੀ, ਸਾਬਕਾ ਸੀਐੱਮ ਮਨੋਹਰ ਲਾਲ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਵਿਚਾਰ-ਚਰਚਾ ਦੇ ਬਾਅਦ ਮੰਤਰੀ ਮੰਡਲ ਵਿਸਤਾਰ ਦੀ ਮਨਜ਼ੂਰੀ ਮਿਲੀ ਸੀ।

ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਅਨਿਲ ਵਿਜ ਸਹੁੰ ਚੁੱਕ ਸਮਾਰੋਹ ਵਿਚ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਮੈਨੂੰ ਸਹੁੰ ਚੁੱਕ ਸਮਾਰੋਹ ਦੀ ਕੋਈ ਜਾਣਕਾਰੀ ਨਹੀਂ। ਇਸ ਤੋਂ ਪਹਿਲਾਂ ਚਰਚਾ ਸੀ ਕਿ ਮੁੱਖ ਮੰਤਰੀ ਨਾਇਬ ਸੈਣੀ ਅੰਬਾਲਾ ਕੈਂਟ ਦੇ ਦੌਰੇ ਦੌਰਾਨ ਅਨਿਲ ਵਿਜ ਨਾਲ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਸੈਣੀ ਵਿਜ ਨਾਲ ਬਿਨਾਂ ਮੁਲਾਕਾਤ ਕੀਤੇ ਬਿਨਾਂ ਹੀ ਵਾਪਸ ਪਰਤ ਗਏ।

ਇਹ ਵੀ ਪੜ੍ਹੋ : DGP ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਸੂਬਾ ਪੱਧਰੀ ਮੀਟਿੰਗ, ਦਿੱਤੇ ਇਹ ਨਿਰਦੇਸ਼

ਇਸ ਤੋਂ ਪਹਿਲਾਂ 12 ਮਾਰਚ ਨੂੰ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੰਵਰਪਾਲ ਗੁਰਜਰ, ਜੇਪੀ ਦਲਾਲ, ਮੂਲਚੰਦ ਸ਼ਰਮਾ, ਡਾ. ਬਨਵਾਰੀ ਲਾਲ ਦੇ ਇਲਾਵਾ ਆਜ਼ਾਦ ਵਿਧਾਇਕ ਰਣਜੀਤ ਸਿੰਘ ਚੌਟਾਲਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। 41 ਵਿਧਾਇਕਾਂ ਵਾਲੀ ਭਾਜਪਾ ਨੇ 6 ਆਜ਼ਾਦ ਵਿਧਾਇਕਾਂ ਅਤੇ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦੇ ਸਮਰਥਨ ਨਾਲ ਭਰੋਸੇ ਦਾ ਵੋਟ ਹਾਸਲ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਿਆਣਾ ਦੀ ਨਾਇਬ ਸਿੰਘ ਸੈਣੀ ਕੈਬਨਿਟ ਦਾ ਹੋਇਆ ਵਿਸਤਾਰ, 7 ਮੰਤਰੀਆਂ ਨੇ ਚੁੱਕੀ ਸਹੁੰ appeared first on Daily Post Punjabi.

ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ ਨੂੰ ਵਧਾਈ ਦਿੱਤੀ ਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਧਾਈ ਦਿੰਦਿਆਂ ਕਿਹਾ-ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਨਾਇਬ ਸਿੰਘ ਸੈਣੀ ਨੂੰ ਵਧਾਈ। ਮੈਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਹਰਿਆਣਾ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਇਹ ਵੀ ਪੜ੍ਹੋ : SKM ਵੱਲੋਂ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ, ਮਹਾਂਪੰਚਾਇਤ ਲਈ ਦਿੱਲੀ ਪੁਲਿਸ ਵੱਲੋਂ ਮਿਲੀ NOC

ਦੱਸ ਦੇਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਕੁਝ ਹੀ ਦੇਰ ਬਾਅਦ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੈਣੀ (54) ਨਾਲ ਕੰਵਰਪਾਲ ਗੁਰਜਰ, ਮੂਲਚੰਦ ਸ਼ਰਮਾ, ਚੌਧਰੀ ਰਣਜੀਤ ਸਿੰਘ ਚੌਟਾਲਾ, ਜੈ ਪ੍ਰਕਾਸ਼ ਦਲਾਲ ਤੇ ਬਨਵਾਰੀ ਲਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਦਿੱਤੀ ਵਧਾਈ appeared first on Daily Post Punjabi.

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ ਨੂੰ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ ਹੈ। ਨਾਇਬ ਸੈਣੀ ਨੂੰ ਰਾਜਪਾਲ ਬੰਡਾਰੂ ਦਤਾਤ੍ਰੇਯ ਨੇ ਸਹੁੰ ਚੁਕਾਈ। ਸਹੁੰ ਲੈਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਮਨੋਹਰ ਲਾਲ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।

ਇਸ ਦੌਰਾਨ ਕੰਵਰ ਪਾਲ ਗੁਰਜਰ ਨੇ ਵੀ ਮੰਤਰੀ ਅਹੁਦੇ ਤੇ ਗੋਪਨੀਅਤ ਦੀ ਸਹੁੰ ਚੁੱਕੀ। ਖੱਟਰ ਸਰਕਾਰ ਵਿਚ ਕੰਵਰ ਪਾਲ ਗੁਰਜਰ ਸਿੱਖਿਆ ਮੰਤਰੀ ਸਨ। ਦੂਜੇ ਪਾਸੇ ਮੂਲਚੰਦ ਸ਼ਰਮਾ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਰਾਜ ਭਵਨ ਵਿਚ ਮੂਲਚੰਦ ਸ਼ਰਮਾ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਦੇ ਨਾਲ ਵਿਧਾਇਕ ਰਣਜੀਤ ਸਿੰਘ ਵੀ ਕੈਬਨਿਟ ਮੰਤਰੀ ਬਣੇ ਹਨ। ਦੱਸ ਦੇਈਏ ਕਿ ਨਾਇਬ ਸੈਣੀ ਓਬੀਸੀ ਵਰਗ ਨਾਲ ਸਬੰਧ ਰੱਖਦੇ ਹਨ ਤੇ ਉਹ ਕੁਰੂਕਸ਼ੇਤਰ ਤੋਂ ਸਾਂਸਦ ਹਨ। ਇਸ ਤੋਂ ਪਹਿਲਾਂ ਅੱਜ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਮਿਲਿਆ ਨਵਾਂ DGP, IPS ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ ਸਥਿਤ ਰਾਜਭਵਨ ਵਿਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਜੇਜੀਪੀ ਦੇ ਚਾਰ ਵਿਧਾਇਕ ਜੋਗੀਰਾਮ ਸਿਹਾਗ, ਈਸ਼ਵਰ ਸਿੰਘ, ਦੇਵੇਂਦਰ ਬਬਲੀ ਤੇ ਰਾਮਨਿਵਾਸ ਸੂਰਜ ਖੇੜਾ ਸ਼ਾਮਲ ਹੋਏ। ਨਾਇਬ ਸੈਣੀ ਦੇ ਨਾਲ ਕੰਵਰਪਾਲ ਗੁਰਜਰ ਤੇ ਮੂਲਚੰਦ ਸ਼ਰਮਾ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਮੂਲਚੰਦ ਸ਼ਰਮਾ ਫਰੀਦਾਬਾਦ ਦੇ ਹਨ ਤੇ ਖੱਟਰ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ appeared first on Daily Post Punjabi.