Nakodar News Archives - Daily Post Punjabi

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ
ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਅਤੇ ਜ਼ਖਮੀ ਤਿੰਨੋਂ ਆਪਸ ਵਿਚ ਦੋਸਤ ਸਨ ਅਤੇ ਕਬੱਡੀ ਖਿਡਾਰੀ ਸਨ।

ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਸ਼ੁੱਕਰਵਾਰ ਸ਼ਾਮ ਨੂੰ ਮਲਸੀਆਂ ਤੋਂ ਮੋਟਰਸਾਈਕਲ ‘ਤੇ ਜਾ ਰਹੇ ਸਨ। ਲਦੜਾ ਅੱਡੇ ਕੋਲ ਮੱਕੀ ਨਾਲ ਲੱਦੀਆਂ ਟਰਾਲੀਆਂ ਨਾਲ ਪਿਛੋਂ ਆ ਰਹੀ ਇੱਕ ਬਾਈਕ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਤਿੰਨੋਂ ਨੌਜਵਾਨ ਸੜਕ ‘ਤੇ ਡਿੱਗ ਪਏ। ਹਾਦਸਾ ਉਸ ਸਮੇਂ ਹੋਰ ਭਿਆਨਕ ਹੋ ਗਿਆ ਜਦੋਂ ਪਿੱਛੇ ਤੋਂ ਆ ਰਹੀ ਇੱਕ ਹੋਰ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਹਰਜੋਤ ਸਿੰਘ (16) ਪੁੱਤਰ ਤੀਰਥ ਸਿੰਘ ਪਿੰਡ ਪੰਧੇਰਾ ਅਤੇ ਗੁਰਦੀਪ ਸਿੰਘ (23) ਪੁੱਤਰ ਦੀਪਾ ਸਿੰਘ ਪਿੰਡ ਖਾਨਪੁਰ ਢੱਡਾ ਵਜੋਂ ਹੋਈ ਹੈ। ਹਰਜੋਤ ਸਿੰਘ ਪਲੱਸ ਟੂ ਦਾ ਵਿਦਿਆਰਥੀ ਸੀ, ਜਦੋਂ ਕਿ ਗੁਰਦੀਪ ਸਿੰਘ ਕੁਝ ਦਿਨਾਂ ਵਿੱਚ ਯੂਕੇ ਜਾਣ ਦੀ ਤਿਆਰੀ ਕਰ ਰਿਹਾ ਸੀ। ਉਨ੍ਹਾਂ ਦਾ ਤੀਜਾ ਦੋਸਤ ਹਰਦੀਪ ਸਿੰਘ (17) ਪੁੱਤਰ ਸਰਬਜੀਤ ਸਿੰਘ ਪਿੰਡ ਬਿੱਲਾ ਚੋਅ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸਥਾਨਕ ਲੋਕਾਂ ਨੇ ਘਟਨਾ ਤੋਂ ਬਾਅਦ ਮੌਕੇ ਤੋਂ ਭੱਜ ਰਹੇ ਦੋਸ਼ੀ ਟਰੈਕਟਰ ਡਰਾਈਵਰ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਸਦਰ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫਸਰ ਪਰਲਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਦੋਸ਼ੀ ਡਰਾਈਵਰ ਦੀ ਪਛਾਣ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਸਰਪੰਚੀ ਨੂੰ ਲੈ ਕੇ ਹੋਈ ਖੂਨੀ ਝੜਪ, ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਨੌਜਵਾਨ ਦੀ ਮੌਤ

ਪੀੜਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਹਲਕਾ ਵਿਧਾਇਕ ਇੰਦਰਜੀਤ ਕੌਰ ਵੀ ਤੁਰੰਤ ਸਿਵਲ ਹਸਪਤਾਲ ਪਹੁੰਚੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹੌਂਸਲਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ appeared first on Daily Post Punjabi.

ਨਕੋਦਰ : ਬੱਚਿਆਂ ਨਾਲ ਭਰੀਆਂ ਸਕੂਲ ਬੱਸਾਂ ਨਾਲ ਵਾਪਰਿਆ ਹਾਦਸਾ, ਵਾਲ-ਵਾਲ ਬਚੇ ਸਾਰੇ ਬੱਚੇ
ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਦੇ ਪਿੰਡ ਚੱਕ ਵੇਡਲ ਨੇੜੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸਕੂਲ ਦੀਆਂ ਬੱਸਾਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਪਹੁੰਚ ਗਏ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤਾ। ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਵਿੱਚ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਵੀ ਸਕੂਲੀ ਬੱਚੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਸਾਰੇ ਬੱਚੇ ਸੁਰੱਖਿਅਤ ਹਨ, ਜਿਸ ਨਾਲ ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਅਤੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਇਹ ਵੀ ਪੜ੍ਹੋ : FBI ਦਾ ਭਾਰਤੀ ਗੈਂ/ਗ//ਸਟਰਾਂ ‘ਤੇ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ‘ਚ ਗ੍ਰਿਫਤਾਰੀਆਂ, ਗੋਲਡੀ ਬਰਾੜ ‘ਤੇ ਇਨਾਮ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਕੋਦਰ : ਬੱਚਿਆਂ ਨਾਲ ਭਰੀਆਂ ਸਕੂਲ ਬੱਸਾਂ ਨਾਲ ਵਾਪਰਿਆ ਹਾਦਸਾ, ਵਾਲ-ਵਾਲ ਬਚੇ ਸਾਰੇ ਬੱਚੇ appeared first on Daily Post Punjabi.

ਨਕੋਦਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਐਨਕਾਊਂਟਰ, ਦੋਵੇਂ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਜਲੰਧਰ ਦੇ ਨਕੋਦਰ ਵਿਖੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ ਤੇ ਇਸ ਦੌਰਾਨ ਜਵਾਬੀ ਕਾਰਵਾਈ ਵਿਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਤੇ ਇਸ ਮੁਕਾਬਲੇ ਵਿਚ ਮੁਲਜ਼ਮ ਜ਼ਖਮੀ ਹੋ ਗਿਆ ਤੇ ਦੂਜਾ ਮੁਲਜ਼ਮ ਜੋ ਕਿ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਹ ਵੀ ਮੁਕਾਬਲੇ ਦੌਰਾਨ ਜਖਮੀ ਹੋਇਆ ਦੱਸਿਆ ਜਾ ਰਿਹਾ ਹੈ। ਉਸ ਦੇ ਪੈਰ ਵਿਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਦਮਾਸ਼ਾਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਪੰਜਾਬ ਵਿਚ ਅੰਜਾਮ ਦਿੱਤਾ ਜਾਣਾ ਹੈ। ਪੁਲਿਸ ਵੱਲੋਂ ਜਦੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਮਗਰੋਂ ਪੁਲਿਸ ਨੇ ਆਪਣੇ ਬਚਾਅ ਲਈ ਫਾਇਰਿੰਗ ਕੀਤੀ ਤੇ ਇਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪਵੇਗੀ ਸੰਘਣੀ ਧੁੰਦ, ਚੱਲਣਗੀਆਂ ਤੇਜ਼ ਹਵਾਵਾਂ

ਗ੍ਰਿਫਤਾਰ ਮੁਲਜ਼ਮਾਂ ‘ਤੇ ਫਿਰੌਤੀ, ਜਬਰਨ ਵਸੂਲੀ ਤੇ ਫਾਇਰਿੰਗ ਦੇ ਪਹਿਲਾਂ ਤੋਂ ਕਈ ਮਾਮਲੇ ਦਰਜ ਹਨ। ਇਸੇ ਤਹਿਤ ਪੁਲਿਸ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ ਤੇ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਕੋਦਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਐਨਕਾਊਂਟਰ, ਦੋਵੇਂ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਵਿਸਾਖੀ ‘ਤੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਨਿਸ਼ਾਨ ਸਾਹਿਬ ਚੜਾਉਣ ਸਮੇਂ ਲੱਗਿਆ ਕ.ਰੰਟ, ਹੋਈ ਮੌ.ਤ
ਨਕੋਦਰ ਤੋਂ ਜੰਡਿਆਲਾ ਰੋਡ ਤੇ ਸਥਿੱਤ ਪਿੰਡ ਸ਼ੰਕਰ ਵਿੱਚ ਉਸ ਸਮੇਂ ਵੱਡਾ ਭਾਣਾ ਵਾਪਰ ਗਿਆ ਜਦੋਂ ਇੱਕ ਧਾਰਮਿੱਕ ਥਾਂ ‘ਤੇ ਕੁੱਝ ਲੋਕ ਨਿਸ਼ਾਨ ਸਾਹਿਬ ਚੜ੍ਹਾਂ ਰਹੇ ਸਨ। ਸੇਵਾ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲੱਗ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੱਦੀ ਪਿੰਡ ਸ਼ੰਕਰ ਹੈ ਤੇ ਪਿਛਲੇ ਲੰਬੇ ਸਮੇਂ ਤੇ ਉਹ ਬਜੂਹਾ ਪਿੰਡ ਵਿੱਚ ਰਹਿੰਦੇ ਹਨ। ਉਹ ਇਸ ਅਸਥਾਨ ਤੇ ਮੱਥਾ ਟੇਕਣ ਆਉਂਦੇ ਰਹਿੰਦੇ ਹਨ ਤੇ ਅੱਜ ਵਿਸਾਖੀ ਤੇ ਨਿਸ਼ਾਨ ਸਾਹਿਬ ਚੜ੍ਹਾਂ ਰਹੇ ਸਨ। ਇਸ ਦੌਰਾਨ ਅਚਾਨਕ ਉੱਪਰ ਬਿੱਜਲੀ ਦੀਆਂ ਲੰਗ ਰਹੀਆਂ ਤਾਰਾਂ ‘ਚ ਪਾਈਪ ਟਕਰਾਉਣ ਕਾਰਨ ਨੌਜਵਾਨਾਂ ਨੂੰ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ : ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਕਰੇਗਾ ਬਸਪਾ ਦਾ ਪੰਥਕ ਚੇਹਰਾ ਜਗਜੀਤ ਛੜਬੜ੍ਹ

ਮ੍ਰਿਤਕ ਦੇ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਉਸ ਦੇ ਭਰਾ ਬੂਟਾ ਸਿੰਘ 62 ਸਾਲ ਤੇ ਮਹਿੰਦਰਪਾਲ 42 ਸਾਲ ਦੀ ਮੌਤ ਹੋ ਗਈ। ਇਸ ਘਟਨਾ ਦੌਰਾਨ ਤਿੰਨ ਵਿਆਕਤੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ਼ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਸਾਖੀ ‘ਤੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਨਿਸ਼ਾਨ ਸਾਹਿਬ ਚੜਾਉਣ ਸਮੇਂ ਲੱਗਿਆ ਕ.ਰੰਟ, ਹੋਈ ਮੌ.ਤ appeared first on Daily Post Punjabi.