nakodar Archives - Daily Post Punjabi

ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਮੁੰਡੇ-ਕੁੜੀ ਲਈ ਕਾਲ ਬਣਿਆ ਕੈਂਟਰ, ਟੱਕਰ ਕਾਰਨ ਦੋਹਾਂ ਦੀ ਹੋਈ ਮੌਤ
ਨਕੋਦਰ-ਜੰਡਿਆਲਾ ਸੜਕ ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਪਿੰਡ ਸ਼ੰਕਰ ਨੇੜੇ ਮੋਟਰਸਾਈਕਲ ਅਤੇ ਕੈਂਟਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮੁੰਡੇ ਤੇ ਕੁੜੀ ਦੀ ਮੌਤ ਹੋ ਗਈ। ਦੂਜੇ ਪਾਸੇ ਕੈਂਟਰ ਚਾਲਕ ਘਟਨਾ ਵਾਲੀ ਥਾਂ ‘ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਕਾਸ਼ (19) ਪੁੱਤਰ ਰਾਜਾ ਰਾਮ ਤੇ ਪੂਜਾ ਪੁੱਤਰੀ ਵਿਜੇ ਕੁਮਾਰ ਵਾਸੀਆਨ ਸੈਕਟਰ 56 ਚੰਡੀਗੜ੍ਹ ਵਜੋਂ ਹੋਈ ਹੈ। ਸਵੇਰੇ ਅਕਾਸ਼ ਅਤੇ ਪੂਜਾ ਚੰਡੀਗੜ੍ਹ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਕੋਦਰ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਸ਼ੰਕਰ ਪੁਰੇਵਾਲ ਪੈਲਸ ਨੇੜੇ ਪਹੁੰਚੇ ਤਾਂ ਨਕੋਦਰ ਵੱਲੋ ਆ ਰਹੇ ਕੈਂਟਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਤੇ ਇਸ ਹਾਦਸੇ ‘ਚ ਵਿੱਚ ਨੌਜਵਾਨ ਅਕਾਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੀ ਕੁੜੀ ਪੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ : ਮਸ਼ਹੂਰ ਹਾਲੀਵੁੱਡ ਅਭਿਨੇਤਾ James Earl Jones ਦਾ ਹੋਇਆ ਦਿਹਾਂਤ, 93 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਤੁਰੰਤ ਚੌਕੀ ਇੰਚਾਰਜ ਸ਼ੰਕਰ ਏ.ਐੱਸ.ਆਈ. ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ। ਚੌਕੀ ਇੰਚਾਰਜ ਸ਼ੰਕਰ ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੂਜਾ ਨੂੰ ਇਲਾਜ ਲਈ ਜਲੰਧਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਸ਼ਾਮ ਨੂੰ ਉਸ ਦੀ ਮੌਤ ਹੋ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਕਿਹਾ ਕਿ ਭਿਆਨਕ ਹਾਦਸੇ ਤੋਂ ਬਾਅਦ ਕੈਂਟਰ ਚਾਲਕ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਟੋਲਣ, ਜਗਰਾਉਂ ਵਜੋਂ ਹੋਈ, ਕੈਂਟਰ ਛੱਡ ਮੌਕੇ ਤੋਂ ਫਰਾਰ ਹੋ ਗਿਆ। ਉਸ ਖਿਲ਼ਾਫ ਖਿਲਾਫ ਥਾਣਾ ਸਦਰ ਨਕੋਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਮੁੰਡੇ-ਕੁੜੀ ਲਈ ਕਾਲ ਬਣਿਆ ਕੈਂਟਰ, ਟੱਕਰ ਕਾਰਨ ਦੋਹਾਂ ਦੀ ਹੋਈ ਮੌਤ appeared first on Daily Post Punjabi.

ਨਕੋਦਰ ਮੱਥਾ ਟੇਕਣ ਆਈ ਕੁੜੀ ਨਾਲ ਸ਼ਰਮਨਾਕ ਕਾਰਾ! ਪੁਲਿਸ ਨੇ 8 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ ਦੇ ਕਸਬਾ ਨਕੋਦਰ ‘ਚ 16 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਪੁਲਿਸ ਨੇ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਜਲੰਧਰ ਦਿਹਾਤ ਪੁਲਿਸ ਦੀ ਐਸਪੀ ਜਸਰੂਪ ਕੌਰ ਬਾਠ ਨੇ ਕੀਤੀ ਹੈ। ਦੋਸ਼ੀਆਂ ਖ਼ਿਲਾਫ਼ ਜਬਰ-ਜ਼ਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਲੜਕੀ ਨਕੋਦਰ ਤੋਂ ਸ੍ਰੀ ਮੁਕਤਸਰ ਸਾਹਿਬ, ਮਲੋਟ ਤੋਂ ਮੱਥਾ ਟੇਕਣ ਆਈ ਸੀ। ਇਸ ਦੌਰਾਨ ਉਕਤ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐਸਪੀ ਨੇ ਕਿਹਾ- ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਐਸਪੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਉਕਤ ਦੋਸ਼ੀਆਂ ਵੱਲੋਂ 16 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਹ ਜਾਣਕਾਰੀ ਪੁਲਿਸ ਕੰਟਰੋਲ ਰੂਮ ਵਿੱਚ ਦਿੱਤੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਲੜਕੀ ਨੂੰ ਪਹਿਲਾਂ ਮੈਡੀਕਲ ਕਰਵਾਉਣ ਲਈ ਨਕੋਦਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਡੀਐਸਪੀ ਨਕੋਦਰ ਕੁਲਵਿੰਦਰ ਸਿੰਘ ਵਿਰਕ ਵੀ ਜਾਂਚ ਲਈ ਮੌਕੇ ’ਤੇ ਪੁੱਜੇ।

ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਨਕੋਦਰ ਦੇ ਇੱਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਆਈ ਸੀ। ਇਸ ਦੌਰਾਨ ਜਦੋਂ ਕਾਫੀ ਸਮਾਂ ਹੋ ਗਿਆ ਤਾਂ ਉਹ ਜਲੰਧਰ ਦੀ ਇਕ ਧਰਮਸ਼ਾਲਾ ਵਿਚ ਰਹਿਣ ਚਲੀ ਗਈ। ਜਦੋਂ ਉਹ ਕਮਰਾ ਲੈਣ ਲਈ ਡੇਰਾ ਕਮ ਧਰਮਸ਼ਾਲਾ ਗਈ ਤਾਂ ਸੁੰਦਰ ਨਗਰ ਨਕੋਦਰ ਦਾ ਰਹਿਣ ਵਾਲਾ ਕਰਨ ਉਸ ਨੂੰ ਕਮਰਾ ਦਿਵਾਉਣ ਲਈ ਆਪਣੇ ਨਾਲ ਲੈ ਗਿਆ।

ਕਰਨ ਦੇ ਨਾਲ ਉਸ ਦਾ ਦੋਸਤ ਪਵਨ ਵੀ ਸੀ। ਇਹ ਦੋਵੇਂ ਲੜਕੀ ਨੂੰ ਬਾਈਕ ‘ਤੇ ਬਿਠਾ ਕੇ ਜਲੰਧਰ ਰੋਡ ‘ਤੇ ਸਿਆਣੀਵਾਲ ਫਾਟਕ ਨੇੜੇ ਇਕ ਸੁੰਨਸਾਨ ਜਗ੍ਹਾ ‘ਤੇ ਲੈ ਗਏ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਦੋਸ਼ੀ ਫਿਰ ਲੜਕੀ ਨੂੰ ਨਕੋਦਰ ਸਬਜ਼ੀ ਮੰਡੀ ਨੇੜੇ ਛੱਡ ਗਿਆ। ਕੁੜੀ ਕਿਸੇ ਤਰ੍ਹਾਂ ਫਿਰ ਡੇਰੇ ਪਹੁੰਚ ਗਈ।

ਕੈਂਪ ਨੇੜੇ ਸੁੰਦਰ ਨਗਰ ਨਕੋਦਰ ਦਾ ਰਹਿਣ ਵਾਲਾ ਮੁਕੇਸ਼ ਕੁਮਾਰ ਯਾਦਵ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਸ਼ੰਕਰ ਨਹਿਰ ਦੇ ਕੰਢੇ ਲੈ ਗਿਆ। ਜਿੱਥੇ ਮੁਕੇਸ਼ ਯਾਦਵ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਨਾਲ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ : ਬਾਘਾਪੁਰਾਣਾ : ਬਜ਼ੁਰਗ ਔਰਤ ਤੋਂ ਪੈਸਿਆਂ ਵਾਲਾ ਥੈਲਾ ਖੋਹਣ ਵਾਲੇ ਲੁਟੇਰੇ ਚੜ੍ਹੇ ਪੁਲਿਸ ਦੇ ਹੱਥੇ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਆਪਣੇ ਸਾਥੀਆਂ ਨਵਨੀਤ ਸਿੰਘ, ਚੰਦਨ ਅਤੇ ਵਿਕਰਾਲ ਰਾਜ ਵਾਸੀ ਆਜ਼ਾਦ ਨਗਰ, ਮੁਕੇਸ਼ ਵਾਸੀ ਰਹਿਮਾਨਪੁਰਾ ਅਤੇ ਅਜੈ ਕੁਮਾਰ ਵਾਸੀ ਵਿਜੇ ਨਗਰ ਕਾਲੋਨੀ ਨੂੰ ਵੀ ਬੁਲਾ ਲਿਆ ਅਤੇ ਉਨ੍ਹਾਂ ਨੇ ਵੀ ਉਸ ਨਾਲ ਜਬਰ-ਜਨਾਹ ਕੀਤਾ।

ਇਹ ਸਾਰੀ ਘਟਨਾ ਰਾਤ ਕਰੀਬ 1 ਵਜੇ ਤੱਕ ਜਾਰੀ ਰਹੀ, ਜਿਸ ਤੋਂ ਬਾਅਦ ਪੀੜਤਾ ਨੇ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਹੁਣ ਤੱਕ ਸਾਰੇ ਦੋਸ਼ੀਆਂ ਖਿਲਾਫ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਕੋਦਰ ਮੱਥਾ ਟੇਕਣ ਆਈ ਕੁੜੀ ਨਾਲ ਸ਼ਰਮਨਾਕ ਕਾਰਾ! ਪੁਲਿਸ ਨੇ 8 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਨਕੋਦਰ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਗੁੱਟ ਭਿੜੇ, ਇੱਕ ਰਾਹਗੀਰ ਵੀ ਆਇਆ ਲਪੇਟ ‘ਚ
ਜਲੰਧਰ ਅਧੀਨ ਆਉਂਦੇ ਨਕੋਦਰ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹੋਈ ਲੜਾਈ ਕਾਰਨ ਪਿੰਡ ਕਲਿਆਣਪੁਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ਦੀ ਇਸ ਘਟਨਾ ‘ਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਦੋ ਨੌਜਵਾਨਾਂ ਦੀਆਂ ਬਾਂਹਾਂ ਅਤੇ ਲੱਤਾਂ ‘ਤੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਰਾਹੁਲ ਵਾਸੀ ਨਕੋਦਰ, ਸ਼ਰਨਜੀਤ ਵਾਸੀ ਨਵਾਂ ਪਿੰਡ (ਕਾਲਾ ਸੰਘਿਆ) ਅਤੇ ਹਰਮਨਬੀਰ ਸਿੰਘ ਵਾਸੀ ਪਿੰਡ ਉੱਗੀ ਵਜੋਂ ਹੋਈ ਹੈ।

ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਥਾਣਾ ਸਦਰ ਖੇਤਰ ਦੇ ਪਿੰਡ ਕਲਿਆਣਪੁਰ ਵਿੱਚ ਇੱਕ ਪਲਾਟ ਹੈ, ਜਿਸ ਨੂੰ ਲੈ ਕੇ ਦੋ ਗੁੱਟਾਂ ਵਿੱਚ ਝਗੜਾ ਗੋਲੀਬਾਰੀ ਵਿੱਚ ਬਦਲ ਗਿਆ। ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋਵਾਂ ਦੀ ਪੁਰਾਣੀ ਦੁਸ਼ਮਣੀ ਸੀ ਜਿਸ ਵਿੱਚ ਇਹ ਸਾਰੀ ਗੋਲੀਬਾਰੀ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨਕੋਦਰ ਦੇ ਕਲਿਆਣਪੁਰ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਰਾਹਗੀਰ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਰਮਨ ਨੇ ਦੱਸਿਆ ਕਿ ਉਹ ਆਪਣੇ ਰਸਤੇ ਜਾ ਰਿਹਾ ਸੀ ਤਾਂ ਪਲਾਟ ਨੇੜੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਗੋਲੀ ਉਸ ਦੇ ਪਾਸੇ ਲੱਗ ਗਈ। ਉਹ ਤੁਰੰਤ ਹਸਪਤਾਲ ਗਿਆ, ਜਿੱਥੋਂ ਉਸ ਨੂੰ ਜਲੰਧਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਦਹੀਂ ‘ਚ ਲੂਣ ਪਾ ਕੇ ਤਾਂ ਨਹੀਂ ਖਾਂਦੇ! ਫਾਇਦੇ ਦੀ ਥਾਂ ਹੋ ਨਾ ਜਾਏ ਨੁਕਸਾਨ, ਜਾਣੋ ਖਾਣ ਦਾ ਸਹੀ ਤਰੀਕਾ

ਹਰਜਿੰਦਰ ਸਿੰਘ ਵਾਸੀ ਚੋਟੀਆਂ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਜਦੋਂ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਤਾਂ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਦਿੱਲੀ ਨਾਂ ਦੇ ਬੰਦੇ, ਪਿੰਡ ਸਹਿਮ ਦੇ ਰਹਿਣ ਵਾਲੇਕਾਲੂ ਕੱਟਾ ਤੇਦਲਿਬਰ, ਮਲਸੀਆਂ ਦੇ ਜੋਹਨਾ ਤੇ ਰਵੀ, ਸ਼ਾਹਕੋਟ ਨਿਵਾਸੀ ਸ਼ੇਰਾ ਤੇ ਨਵੀ ਨਾਲ 15 ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ।

ਡੀਐਸਪੀ ਸੁਖਪਾਲ ਨੇ ਦੱਸਿਆ ਕਿ ਦੇਰ ਰਾਤ ਪੁਲਿਸ ਨੇ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ। ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਕੋਦਰ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਗੁੱਟ ਭਿੜੇ, ਇੱਕ ਰਾਹਗੀਰ ਵੀ ਆਇਆ ਲਪੇਟ ‘ਚ appeared first on Daily Post Punjabi.

ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲਾ ਕੱਲ੍ਹ ਤੋਂ : ਕੋਰੋਨਾ ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ‘ਤੇ ਹੀ ਮਿਲੇਗੀ ਐਂਟਰੀ
ਜਲੰਧਰ ਦੇ ਨਕੋਦਰ ਵਿਖੇ ਵਿਸ਼ਵ ਪ੍ਰਸਿੱਧ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਦੋ ਰੋਜ਼ਾ ਮੇਲਾ ਕੱਲ ਯਾਨੀ 19 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ, ਮੇਲਾ ਪ੍ਰਬੰਧਕ ਕੋਰੋਨਾ ਮਹਾਮਾਰੀ ਦੇ ਖਤਰੇ ਬਾਰੇ ਸੁਚੇਤ ਹੋ ਗਏ ਹਨ।

Dera Baba Murad Shah

19 ਅਤੇ 20 ਅਗਸਤ ਨੂੰ ਹੋਣ ਵਾਲੇ ਮੇਲੇ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਤੋਂ ਇਲਾਵਾ ਵਿਦੇਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਿੱਸਾ ਲੈਂਦੇ ਹਨ। ਇਸ ਦੇ ਮੱਦੇਨਜ਼ਰ ਪ੍ਰਬੰਧਕਾਂ ਨੇ ਅਪੀਲ ਕੀਤੀ ਹੈ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਮੇਲਾ ਆਨਲਾਈਨ ਹੀ ਵੇਖਣਾ ਚਾਹੀਦਾ ਹੈ। ਇਸ ਦੇ ਲਈ ਡੇਰੇ ਦੇ ਅਧਿਕਾਰਤ ਚੈਨਲਾਂ ‘ਤੇ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

Dera Baba Murad Shah

ਇਸ ਤੋਂ ਇਲਾਵਾ, ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਹੋਣ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਇਸ ਦੀ ਜਾਂਚ ਕਰਨ ਤੋਂ ਬਾਅਦ ਹੀ ਸ਼ਰਧਾਲੂਆਂ ਨੂੰ ਡੇਰੇ ਦੇ ਅੰਦਰ ਆਉਣ ਦਿੱਤਾ ਜਾਵੇਗਾ। ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਸ਼ਰਧਾਲੂਆਂ ਲਈ ਡੇਰਾ ਨਹੀਂ ਖੋਲ੍ਹਿਆ ਗਿਆ ਸੀ। ਲੋਕਾਂ ਨੇ ਆਨਲਾਈਨ ਮੇਲੇ ਦਾ ਅਨੰਦ ਮਾਣਿਆ। ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਮੇਲੇ ਦੌਰਾਨ ਮਾਸਕ, ਸਮਾਜਿਕ ਦੂਰੀ ਅਤੇ ਸੈਨੀਟਾਈਜ਼ਰ ਰੱਖਣ ਦੀ ਅਪੀਲ ਵੀ ਕੀਤੀ ਹੈ।

Dera Baba Murad Shah

ਪ੍ਰਬੰਧਕਾਂ ਅਨੁਸਾਰ ਝੰਡੇ ਦੀ ਰਸਮ 61 ਵੇਂਉਰਸ ਜੋੜ ਮੇਲੇ ਦੇ ਪਹਿਲੇ ਦਿਨ 19 ਅਗਸਤ ਨੂੰ ਦੁਪਹਿਰ 1 ਵਜੇ ਹੋਵੇਗੀ। ਇਸ ਤੋਂ ਬਾਅਦ ਰਾਤ 8 ਵਜੇ ਤੋਂ ਕੱਵਾਲੀਆਂ ਦਾ ਪ੍ਰੋਗਰਾਮ ਹੋਵੇਗਾ। ਕਰਾਮਾਤ ਅਲੀ ਅਤੇ ਪਾਰਟੀ ਮਾਲੇਰਕੋਟਲਾ ਦੇ ਨਾਲ ਪੰਜਾਬ ਦੇ ਮਸ਼ਹੂਰ ਕੱਵਾਲ ਇਸ ਵਿੱਚ ਹਿੱਸਾ ਲੈਣਗੇ। 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਜੀ ਟਰੱਸਟ ਦੇ ਚੇਅਰਮੈਨ ਅਤੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਸਵੇਰੇ 10 ਵਜੇ ਆਪਣਾ ਪ੍ਰੋਗਰਾਮ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਪਟਿਆਲਾ : ਛੁੱਟੀ ‘ਤੇ ਆਏ 3 ਫੌਜੀਆਂ ਨਾਲ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਕਾਰ, ਇੱਕ ਦੀ ਮੌਤ, ਇੱਕ ਲਾਪਤਾ

ਡੇਰਾ ਬਾਬਾ ਮੁਰਾਦ ਸ਼ਾਹ ਦੇ ਮੇਲੇ ਵਿੱਚ ਦੇਸ਼ -ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਖਾਸ ਕਰਕੇ, ਪਿਛਲੀ ਵਾਰ ਆਨਲਾਈਨ ਮੇਲੇ ਦੇ ਕਾਰਨ, ਇਸ ਵਾਰ ਭੀੜ ਜ਼ਿਆਦਾ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵੀ ਚੌਕਸ ਹੋ ਗਈ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਨਵੀਨ ਸਿੰਗਲਾ ਵੀ ਡੇਰੇ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੇਰੇ ਵਿੱਚ ਮੇਲੇ ਦੌਰਾਨ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਸੁਰੱਖਿਆ ਦਾ ਪਲਾਨ ਤਿਆਰ ਕਰ ਲਿਆ ਗਿਆ ਹੈ।

The post ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲਾ ਕੱਲ੍ਹ ਤੋਂ : ਕੋਰੋਨਾ ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ‘ਤੇ ਹੀ ਮਿਲੇਗੀ ਐਂਟਰੀ appeared first on Daily Post Punjabi.

ਇਸ ਗੁਰਦੁਆਰੇ ਦੀ ਮਿੱਟੀ ਨਾਲ ਲੱਖਾਂ ਰੋਗ ਹੁੰਦੇ ਹਨ ਠੀਕ, ਜੋੜਾਂ ਵਾਲੇ ਮਰੀਜ਼ ਇੱਥੇ ਮੱਥਾ ਟੇਕ ਹੋ ਜਾਂਦੇ ਨੇ ਨੋ-ਬਰ-ਨੋ.
The post ਇਸ ਗੁਰਦੁਆਰੇ ਦੀ ਮਿੱਟੀ ਨਾਲ ਲੱਖਾਂ ਰੋਗ ਹੁੰਦੇ ਹਨ ਠੀਕ, ਜੋੜਾਂ ਵਾਲੇ ਮਰੀਜ਼ ਇੱਥੇ ਮੱਥਾ ਟੇਕ ਹੋ ਜਾਂਦੇ ਨੇ ਨੋ-ਬਰ-ਨੋ. appeared first on Daily Post Punjabi.