nalagarh news Archives - Daily Post Punjabi

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਮਾਮਲੇ ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, IED ਧਮਾਕੇ ਦੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਾਲਾਗੜ੍ਹ ਪੁਲਿਸ ਸਟੇਸ਼ਨ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਤੇ ਸੀਆਈ ਐੱਸਐੱਸਨਗਰ (ਮੋਹਾਲੀ) ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਨਾਲਾਗੜ੍ਹ ਥਾਣੇ ਵਿਚ ਹੋਏ IED ਧਮਾਕੇ ਦੇ 2 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਾਵੀਰ ਉਰਫ ਬੱਚਾ ਤੇ ਮਨਪ੍ਰੀਤ ਉਰਫ ਮਨੀ ਵਜੋਂ ਹੋਈ ਹੈ ਜੋ ਐੱਸਬੀਐੱਸ ਨਗਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਇਕ 9mm ਗਲਾਕ ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਇਹ ਦੋਵੇਂ ਕਿਸੇ ਅੱਤਵਾਦੀ ਸੰਗਠਨ ਦੇ ਸਿੱਧੇ ਸੰਪਰਕ ਵਿਚ ਸਨ ਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ 1 ਜਨਵਰੀ 2026 ਨੂੰ ਨਾਲਾਗੜ੍ਹ ਪੁਲਿਸ ਥਾਣੇ ‘ਤੇ ਜੋ ਧਮਾਕਾ ਹੋਇਆ ਸੀ, ਉਸ ਵਿਚ ਇਸਤੇਮਾਲ ਕੀਤਾ ਗਿਆ ਆਈਈਡੀ ਉਸੇ ਖੇਪ ਦਾ ਹਿੱਸਾ ਸੀ ਜਿਸ ਨੂੰ ਇਨ੍ਹਾਂ ਮੁਲਜ਼ਮਾਂ ਨੇ ਪਾਕਿਸਤਾਨੀ ਸਰਹੱਦ ਨੇੜਿਓਂ ਹਾਸਲ ਕੀਤਾ ਸੀ। ਵਿਦੇਸ਼ੀ ਹੈਂਡਲਰਾਂਦੇ ਨਿਰਦੇਸ਼ ‘ਤੇ ਇਨ੍ਹਾਂ ਨੇ ਆਰਡੀਐਕਸ ਤੇ ਹੈਂਡ ਗ੍ਰੇਨੇਡ ਦੀ ਖੇਪ ਹਾਸਲ ਕੀਤੀ ਸੀ ਤੇ ਉਸ ਨੂੰ ਟਿਕਾਣੇ ਲਗਾਇਆ ਸੀ।

ਇਹ ਵੀ ਪੜ੍ਹੋ : ‘ਲੋਕ ਅਫ਼ਵਾਹਾਂ ਤੋਂ ਬਚਣ…’, 2 ਪੁਲਿਸ ਮੁਲਾਜ਼ਮਾਂ ਦੀ ਸੋਸ਼ਲ ਮੀਡੀਆ ‘ਤੇ Viral ਪੋਸਟ ‘ਤੇ DIG ਬਾਰਡਰ ਰੇਂਜ ਦਾ ਬਿਆਨ

ਪੁਲਿਸ ਮੁਤਾਬਕ ਇਸ ਅੱਤਵਾਦੀ ਮਾਡਿਊਲ ਦੇ 6 ਮੈਂਬਰਾਂ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ, ਜੋ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਚੇਨ ਦਾ ਹਿੱਸਾ ਸਨ। ਹੁਣ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਨਾਲ ਹੀ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਚੁੱਕਾ ਹੈ। ਮੁਲਜ਼ਮਾਂ ਖਿਲਾਫ ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਬੀਐੱਨਐੱਸ ਤੇ ਆਰਸਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਮਾਮਲੇ ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, IED ਧਮਾਕੇ ਦੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.