Namkeen Factory Archives - Daily Post Punjabi

ਲੁਧਿਆਣਾ ‘ਚ ਨਮਕੀਨ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਪੰਜਾਬ ਦੇ ਲੁਧਿਆਣਾ ‘ਚ ਉੱਤਮ ਨਮਕੀਨ ਫੈਕਟਰੀ ‘ਚ ਲੱਗੀ ਅੱਗ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਇੱਕ ਫਾਇਰਮੈਨ ਵੀ ਝੁਲਸ ਗਿਆ। ਦੱਸਿਆ ਜਾ ਰਿਹਾ ਹੈ ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

Fire Broke Out In Namkeen Factory

ਇਹ ਫੈਕਟਰੀ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ 4, ਦੁੱਗਰੀ ਵਿੱਚ ਸਥਿਤ ਹੈ। ਅਚਾਨਕ ਫੈਕਟਰੀ ਦੀ ਪਹਿਲੀ ਮੰਜ਼ਿਲ ‘ਤੇ ਬਿਜਲੀ ਦੀਆਂ ਭੱਠੀਆਂ ‘ਚ ਧਮਾਕਾ ਹੋ ਗਿਆ। ਕੁਝ ਹੀ ਦੇਰ ‘ਚ ਪੂਰੇ ਫੈਕਟਰੀ ‘ਚ ਅੱਗ ਲੱਗ ਗਈ। ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਕਾਮਯਾਬ ਨਹੀਂ ਹੋ ਸਕੇ। ਕੁਝ ਸਮੇਂ ਵਿੱਚ ਅੱਗ ਵਧਦੀ ਗਈ ਅਤੇ ਮਜ਼ਦੂਰ ਵੀ ਅੰਦਰ ਫਸ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

Fire Broke Out In Namkeen Factory

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਉਨ੍ਹਾਂ ਤੁਰੰਤ ਅੰਦਰ ਮੌਜੂਦ ਕਰੀਬ 12 ਮਜ਼ਦੂਰਾਂ ਨੂੰ ਬਚਾ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਫਾਇਰ ਕਰਮੀ ਸੌਰਵ ਭਗਤ ਦੀ ਲੱਤ ਝੁਲਸ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਾਇਰ ਅਫਸਰ ਆਤਿਸ਼ ਰਾਏ ਨੇ ਦੱਸਿਆ ਕਿ ਕਰੀਬ 5 ਤੋਂ 6 ਘੰਟਿਆਂ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਫੈਕਟਰੀ ਵਿੱਚ ਅੱਗ ਬਿਜਲੀ ਦੀਆਂ ਭੱਠੀਆਂ ਤੋਂ ਲੱਗੀ ਦੱਸੀ ਜਾ ਰਹੀ ਹੈ। ਬਾਕੀ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਅੱਗ ਅਸਲ ਵਿੱਚ ਕਿਵੇਂ ਲੱਗੀ।

ਇਹ ਵੀ ਪੜ੍ਹੋ : ਭੂਚਾਲ ਨਾਲ ਕੰਬਿਆ ਬਿਹਾਰ, ਕਈ ਸ਼ਹਿਰਾਂ ‘ਚ ਮਹਿਸੂਸ ਹੋਏ ਝਟਕੇ, ਸਹਿਮ ਲੋਕ ਘਰਾਂ ਤੋਂ ਨਿਕਲੇ ਬਾਹਰ

ਫੈਕਟਰੀ ਮਾਲਕ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫੈਕਟਰੀ ਵਿੱਚ ਪਿਆ ਫਰਨੀਚਰ, ਨਕਦੀ ਅਤੇ ਹੋਰ ਸਾਰਾ ਸਾਮਾਨ ਨੁਕਸਾਨਿਆ ਗਿਆ ਹੈ। ਇਸ ਦੇ ਨਾਲ ਹੀ ਮਜ਼ਦੂਰਾਂ ਦੇ ਮੋਬਾਈਲ ਵੀ ਅੱਗ ਨਾਲ ਸੜ ਗਏ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚ ਇੱਕ ਤੇਲ ਟੈਂਕਰ ਵੀ ਮੌਜੂਦ ਸੀ। ਜਿਸ ਵਿੱਚ ਕਰੀਬ 25 ਹਜ਼ਾਰ ਲੀਟਰ ਤੇਲ ਭਰਿਆ ਹੋਇਆ ਸੀ। ਜੇਕਰ ਟੈਂਕਰ ਨੂੰ ਅੱਗ ਲੱਗ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਨਮਕੀਨ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ appeared first on Daily Post Punjabi.