Nangal child missing Archives - Daily Post Punjabi

ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ
ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ ਇੱਕ 13 ਸਾਲ ਦਾ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਬੀਤੀ ਸ਼ਾਮ ਲਗਭਗ 7 ਵਜੇ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਘਰੋਂ ਨਿਕਲਿਆ ਕਿ ਮੈਂ ਹੁਣੇ ਘਰ ਆਇਆ। ਜਦੋਂ ਕਾਫੀ ਦੇਰ ਤੱਕ ਬੱਚਾ ਘਰ ਨਾ ਪਹੁੰਚਿਆ ਤਾਂ ਮਾਂ ਨੂੰ ਚਿੰਤਾ ਹੋ ਗਈ ਤੇ ਪਿੰਡ ਵਾਸੀ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਕਰਨ ਲੱਗੇ। ਇਸ ਦੌਰਾਨ ਬੱਚੇ ਦੀਆਂ ਚੱਪਲਾਂ ਤੇ ਸਾਈਕਲ ਨੰਗਲ ਡੈਮ ਨੇੜੇ ਮਿਲਣ ਕਾਰਨ ਘਰਦਿਆਂ ਦੀ ਚਿੰਤਾ ਵੱਧ ਗਈ ਹੈ। ਇਸ ਸਬੰਧੀ ਜਾਣਕਾਰੀ ਨੰਗਲ ਪੁਲਿਸ ਅਤੇ ਮਹਿਤਪੁਰ ਪੁਲਿਸ ਨੂੰ ਵੀ ਦੇ ਦਿੱਤੀ ਗਈ ।

Nangal child missing

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਆਪਣੇ ਸਾਈਕਲ ‘ਤੇ ਘਰੋਂ ਨਿਕਲਿਆ ਸੀ ਕਿ ਉਹ ਜਲਦੀ ਆ ਰਿਹਾ ਹੈ, ਜਦੋਂ ਬੱਚਾ ਕਾਫੀ ਦੇਰ ਤੱਕ ਘਰ ਨਹੀਂ ਪਹੁੰਚਿਆ ਤਾਂ ਮਾਂ ਨੇ ਚਿੰਤਤ ਹੋ ਕੇ ਪਿੰਡ ਵਾਸੀਆਂ ਨੂੰ ਦੱਸਿਆ ਤੇ ਬੱਚੇ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦੀ ਖਬਰ ਪਿੰਡ ਵਿੱਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ ਤੇ ਪਿੰਡ ਵਾਸੀਆਂ ਨੇ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ । ਇਸ ਦੌਰਾਨ ਬੱਚੇ ਦਾ ਸਾਈਕਲ, ਚੱਪਲਾਂ ਨੰਗਲ ਡੈਮ ਨੇੜੇ ਮਿਲੀਆਂ।

ਇਹ ਵੀ ਪੜ੍ਹੋ: ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਜਿਸ ਦੀ ਸੂਚਨਾ ਤੁਰੰਤ ਨੰਗਲ ਪੁਲਿਸ ਨੂੰ ਦਿੱਤੀ ਗਈ ਅਤੇ ਥਾਣਾ ਮਹਿਤਪੁਰ ਦੇ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਤੇ ਥਾਣਾ ਮਹਿਤਪੁਰ ਦੇ ਐਡੀਸ਼ਨਲ ਥਾਣਾ ਇੰਚਾਰਜ ਸੌਰਭ ਠਾਕੁਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਪਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਲਈ ਅੱਜ ਸਵੇਰੇ ਗੋਤਾਖੋਰ ਕਮਲਪ੍ਰੀਤ ਸੈਣੀ ਦੀ ਟੀਮ ਨੇ ਆਪਣੇ ਹੋਰ ਸਾਥੀਆਂ ਨਾਲ ਨੰਗਲ ਡੈਮ ਤੋਂ ਸ਼ੁਰੂ ਹੋ ਕੇ ਸਤਲੁਜ ਦਰਿਆ ‘ਚ ਤਲਾਸ਼ੀ ਮੁਹਿੰਮ ਚਲਾਈ ਪਰ ਹੁਣ ਤੱਕ ਵੀ ਬੱਚੇ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।

Nangal child missing

ਉੱਥੇ ਹੀ ਬੀਡੀਸੀ ਮੈਂਬਰ ਜਸਪਾਲ ਸਿੰਘ, ਰਿਸ਼ਤੇਦਾਰ ਗੁਰਨਾਮ ਸਿੰਘ, ਬੱਚੇ ਦੇ ਨਾਨਾ ਜਗਦੇਵ ਸਿੰਘ ਆਦਿ ਨੇ ਦੱਸਿਆ ਕਿ ਅਭਿਜੋਤ ਦੀ ਉਮਰ 13 ਸਾਲ ਹੈ ਤੇ ਉਹ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਉਸ ਦਾ ਪਿਤਾ ਨੌਕਰੀ ਲਈ ਦੁਬਈ ਗਿਆ ਹੋਇਆ ਹੈ ਤੇ ਅਭਿਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ । ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਮਹਿਤਪੁਰ ਦੇ ਵਧੀਕ ਇੰਚਾਰਜ ਸੌਰਭ ਠਾਕੁਰ ਨੇ ਦੱਸਿਆ ਕਿ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਇਆ ਹੈ ਅਤੇ ਸਤਲੁਜ ਦਰਿਆ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ appeared first on Daily Post Punjabi.