nangal news Archives - Daily Post Punjabi

ਨੰਗਲ ‘ਚ ਵਾਪਰੀ ਬੇਹੱਦ ਮੰਦਭਾਗੀ ਘਟਨਾ, ਪਾਣੀ ਦੀ ਬਾਲਟੀ ‘ਚ ਡੁੱ.ਬਿਆ ਸਵਾ ਸਾਲ ਦਾ ਬੱਚਾ
ਪੰਜਾਬ ਦੇ ਨੰਗਲ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਖੇਡਦੇ-ਖੇਡਦੇ ਇੱਕ ਬੱਚਾ ਪਾਣੀ ਦੀ ਬਾਲਟੀ ਵਿੱਚ ਡੁੱਬ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਏ ਗਿਆ, ਜਿੱਥੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬੱਚੇ ਦੀ ਉਮਰ ਸਵਾ ਸਾਲ ਦੱਸੀ ਜਾ ਰਹੀ ਹੈ। ਘਟਨਾ ‘ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ ਬੱਚਾ ਖੇਡਦਾ-ਖੇਡਦਾ ਬਾਥਰੂਮ ਵਿੱਚ ਚਲਾ ਗਿਆ ਸੀ। ਪਰਿਵਾਰਿਕ ਮੈਂਬਰਾਂ ਨੂੰ ਪਤਾ ਹੀ ਨਹੀਂ ਲੱਗਿਆ ਕਦੋਂ ਉਹ ਪਾਣੀ ਦੀ ਬਾਲਟੀ ਦੇ ਵਿੱਚ ਡਿੱਗ ਗਿਆ, ਜਦੋਂ ਕੁਝ ਸਮੇਂ ਬਾਅਦ ਘਰ ਵਿੱਚ ਮੌਜੂਦ ਹੋਰ ਬੱਚੇ ਨੇ ਦੇਖਿਆ ਤਾਂ ਉਸ ਨੇ ਰੋਲਾ ਪਾਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਿਆ।

ਇਹ ਵੀ ਪੜ੍ਹੋ : ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਪਰਿਵਾਰਕ ਮੈਂਬਰ ਜਦੋਂ ਤੱਕ ਬੱਚੇ ਕੋਲ ਪਹੁੰਚੇ ਉਦੋਂ ਤੱਕ ਬੱਚਾ ਪਾਣੀ ਵਿੱਚ ਡੁੱਬ ਚੁੱਕਿਆ ਸੀ। ਉਨ੍ਹਾਂ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਕੇ ਹਸਪਤਾਲ ਚ ਲਿਜਾਇਆ ਗਿਆ। ਉੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੰਗਲ ‘ਚ ਵਾਪਰੀ ਬੇਹੱਦ ਮੰਦਭਾਗੀ ਘਟਨਾ, ਪਾਣੀ ਦੀ ਬਾਲਟੀ ‘ਚ ਡੁੱ.ਬਿਆ ਸਵਾ ਸਾਲ ਦਾ ਬੱਚਾ appeared first on Daily Post Punjabi.

ਨੰਗਲ ਨੇੜੇ ਵਾਪਰਿਆ ਹਾਦਸਾ, ਬ੍ਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਬੱਸ ਪਲਟੀ
ਰੋਪੜ ਜ਼ਿਲ੍ਹੇ ਦੇ ਨੰਗਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਬੱਚਿਆਂ ਨਾਲ ਭਰੀ ਹੋਈ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬ੍ਰੇਕ ਫੇਲ ਹੋਣ ਕਾਰਨ ਬੱਸ ਪਲਟ ਗਈ।

ਮਿਲੀ ਜਾਣਕਾਰੀ ਮੁਤਾਬਕ ਰਾਮਪੁਰਾ ਫੂਲ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਬਠਿੰਡਾ ਦੇ ਭਾਖੜਾ ਡੈਮ ਨੂੰ ਦੇਖਣ ਲਈ ਟੂਰ ‘ਤੇ ਆਏ ਸਨ ਜਿਥੇ ਬਦਕਿਸਮਤੀ ਨਾਲ ਉਨ੍ਹਾਂ ਦੀ ਬੱਸ ਨਾਲ ਹਾਦਸਾ ਵਾਪਰ ਗਿਆ ਤੇ ਬ੍ਰੇਕ ਫੇਲ ਹੋਣ ਦੀ ਵਜ੍ਹਾ ਨਾਲ ਬੱਸ ਪਲਟ ਗਈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਨੰਗਲ ਨੇੜੇ ਵਾਪਰਿਆ ਹਾਦਸਾ, ਬ੍ਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਬੱਸ ਪਲਟੀ appeared first on Daily Post Punjabi.