nangal Archives - Daily Post Punjabi

ਪੰਜਾਬ ‘ਚ ਵੱਧ ਸਕਦਾ ਯੂਰੀਆ ਦਾ ਸੰਕਟ! ਸੂਬੇ ਦੇ NFL ਦੇ 2 ਪਲਾਂਟਾਂ ‘ਚ ਯੂਰੀਆ ਉਤਪਾਦਨ ਹੋਇਆ ਠੱਪ
ਮਿਡਲ ਈਸਟ ਵਿੱਚ ਵੱਧ ਰਹੇ ਤਣਾਅ ਦਾ ਅਸਰ ਹੁਣ ਪੰਜਾਬ ਵਿੱਚ ਨਜ਼ਰ ਆ ਰਿਹਾ ਹੈ। ਪੰਜਾਬ ਵਿੱਚ NFL ਦੇ ਦੋ ਪਲਾਂਟਾਂ ਵਿੱਚ ਯੂਰੀਆ ਦਾ ਉਤਪਾਦਨ ਠੱਪ ਹੋ ਗਿਆ ਹੈ। ਨੰਗਲ ਅਤੇ ਬਠਿੰਡਾ ਵਿਖੇ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (NFL) ਦੇ ਦੋਵੇਂ ਪਲਾਂਟਾਂ ਨੇ ਉਤਪਾਦਨ ਬੰਦ ਕਰ ਦਿੱਤਾ ਹੈ। ਗੈਸ ਅਥਾਰਟੀ ਆਫ਼ ਇੰਡੀਆ ਲਿਮਟਿਡ (NFL) ਵੱਲੋਂ ਤਰਲ ਕੁਦਰਤੀ ਗੈਸ (LNG) ਦੀ ਸਪਲਾਈ ਵਿੱਚ 40 ਪ੍ਰਤੀਸ਼ਤ ਤੱਕ ਦੀ ਕਟੌਤੀ ਕਰਨ ਤੋਂ ਬਾਅਦ ਉਤਪਾਦਨ ਰੋਕ ਦਿੱਤਾ ਗਿਆ ਹੈ।

ਮੀਡੀਆ ਰਿਪੋਰਟ ਮੁਤਾਬਕ ਗੈਸ ਸਪਲਾਈ ਵਿੱਚ ਕਮੀ ਤੋਂ ਬਾਅਦ ਮੁਰੰਮਤ ਅਤੇ ਰੱਖ-ਰਖਾਅ ਲਈ ਬੰਦ ਕਰਨ ਦਾ ਫੈਸਲਾ ਕੀਤਾ। ਆਮ ਤੌਰ ‘ਤੇ, ਪਲਾਂਟ ਉਤਪਾਦਨ ਦੇ ਟੀਚੇ ਪ੍ਰਾਪਤ ਕਰਨ ਤੋਂ ਬਾਅਦ ਅਪ੍ਰੈਲ ਵਿੱਚ ਬੰਦ ਹੋ ਜਾਂਦਾ ਹੈ, ਪਰ ਇਸ ਸਾਲ ਐਲਐਨਜੀ ਸਪਲਾਈ ਵਿੱਚ ਕਟੌਤੀ ਕਾਰਨ 1 ਮਹੀਨਾ ਪਹਿਲਾਂ ਹੀ ਉਤਪਾਦਨ ਬੰਦ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਪਲਾਂਟਾਂ ਦੇ ਬੰਦ ਹੋਣ ਨਾਲ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਯੂਰੀਆ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਖਾਦ ਖੇਤਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਘਰੇਲੂ ਉਤਪਾਦਨ ਵਿੱਚ ਕਿਸੇ ਵੀ ਕਮੀ ਨੂੰ ਪੂਰਾ ਕਰਨ ਲਈ ਚੀਨ ਅਤੇ ਰੂਸ ਵਰਗੇ ਦੇਸ਼ਾਂ ਤੋਂ ਵਾਧੂ ਯੂਰੀਆ ਦਰਾਮਦ ਕਰਨ ‘ਤੇ ਵਿਚਾਰ ਕਰ ਸਕਦਾ ਹੈ।

ਇਹ ਵੀ ਪੜ੍ਹੋ : ‘ਜੇ ਖਹਿਰਾ ਅੰਦਰ ਬੈਠੂੰਗਾਂ ਤਾਂ ਕੋਈ ਤੋਪ ਚੱਲ ਜਾਊਂਗੀ, ਹਰ ਗੱਲ ਦਾ ਦਿਆਂਗੇ ਜਵਾਬ….’ : ਕੁਲਦੀਪ ਧਾਲੀਵਾਲ

ਇਸ ਵਿਘਨ ਤੋਂ ਬਾਅਦ, ਗੇਲ, ਜੋ ਕਿ ਦੇਸ਼ ਭਰ ਵਿੱਚ LNG ਵੰਡਦੀ ਹੈ, ਨੇ ਨੰਗਲ (ਰੋਪੜ ਜ਼ਿਲ੍ਹਾ) ਅਤੇ ਬਠਿੰਡਾ ਵਿਖੇ NFL ਪਲਾਂਟਾਂ ਨੂੰ ਗੈਸ ਸਪਲਾਈ ਘਟਾ ਦਿੱਤੀ। ਸਪਲਾਈ ਸ਼ੁਰੂ ਵਿੱਚ ਲਗਭਗ 10 ਪ੍ਰਤੀਸ਼ਤ ਘਟਾ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਇਸਨੂੰ ਲਗਭਗ 40 ਪ੍ਰਤੀਸ਼ਤ ਤੱਕ ਘਟਾ ਦਿੱਤਾ ਗਿਆ। ਮਾਹਿਰਾਂ ਨੇ ਚੇਤਾਵਨੀ ਦਿੱਤੀ ਕਿ ਸਾਉਣੀ ਦੇ ਸੀਜ਼ਨ ਦੌਰਾਨ ਯੂਰੀਆ ਇੱਕ ਮਹੱਤਵਪੂਰਨ ਇਨਪੁੱਟ ਸੀ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਖੇਤੀਬਾੜੀ ਉਤਪਾਦਕਤਾ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਪਹਿਲਾਂ, NFL ਪਲਾਂਟ ਖਾਦ ਉਤਪਾਦਨ ਲਈ ਕੋਲੇ ਨੂੰ ਮੁੱਖ ਬਾਲਣ ਵਜੋਂ ਵਰਤਦੇ ਸਨ। ਲਗਭਗ ਇੱਕ ਦਹਾਕਾ ਪਹਿਲਾਂ, ਉਹ ਸਾਫ਼ ਅਤੇ ਵਧੇਰੇ ਕੁਸ਼ਲ ਬਾਲਣ ਅਪਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ LNG ਵੱਲ ਚਲੇ ਗਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਵੱਧ ਸਕਦਾ ਯੂਰੀਆ ਦਾ ਸੰਕਟ! ਸੂਬੇ ਦੇ NFL ਦੇ 2 ਪਲਾਂਟਾਂ ‘ਚ ਯੂਰੀਆ ਉਤਪਾਦਨ ਹੋਇਆ ਠੱਪ appeared first on Daily Post Punjabi.

BBMB ਨੇ ਰਵਨੀਤ ਬਿੱਟੂ ਨੂੰ ਦਿੱਤਾ ਵੱਡਾ ਝਟਕਾ ! ਨੰਗਲ ‘ਚ ਦੋ ਕੋਠੀਆਂ ਨੂੰ ਲੈ ਕੇ ਭੇਜਿਆ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੱਡਾ ਝਟਕਾ ਦਿੱਤਾ ਹੈ। ਬੀਬੀਐਮਬੀ ਵੱਲੋਂ ਰਵਨੀਤ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਦੋਸ਼ ਹੈ ਕਿ ਬਿੱਟੂ ਨੇ ਨੰਗਲ ਟਾਊਨਸ਼ਿਪ ਕਲੋਨੀ ਵਿੱਚ ਉਨ੍ਹਾਂ ਨੂੰ ਅਲਾਟ ਕੀਤੇ ਗਏ ਦੋ ਬੀਬੀਐਮਬੀ ਘਰਾਂ ‘ਤੇ ਬਿਨਾਂ ਕਿਸੇ ਜਾਇਜ਼ ਇਜਾਜ਼ਤ ਦੇ ਕਬਜ਼ਾ ਕਰਨਾ ਜਾਰੀ ਰੱਖਿਆ ਹੈ।

ਇਹ ਘਰ ਬਿੱਟੂ ਨੂੰ ਕਾਂਗਰਸ ਸੰਸਦ ਮੈਂਬਰ (ਆਨੰਦਪੁਰ ਸਾਹਿਬ, 2009-14) ਦੇ ਕਾਰਜਕਾਲ ਦੌਰਾਨ ਅਲਾਟ ਕੀਤੇ ਗਏ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਇੱਕ ਘਰ (48-I) ਅਜੇ ਵੀ ਕਾਂਗਰਸ ਦਫ਼ਤਰ ਵਜੋਂ ਵਰਤਿਆ ਜਾ ਰਿਹਾ ਹੈ। ਮੰਤਰੀ ਬਿੱਟੂ ਨੂੰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ, ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ, ਬੀਬੀਐਮਬੀ ਨੇ ਉਨ੍ਹਾਂ ਤੋਂ ਕਿਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਡੇਰਾਬੱਸੀ ਦੇ BDPO ਨੂੰ ਕਾਰਨ ਦੱਸੋ ਨੋਟਿਸ ਜਾਰੀ, ਦਫ਼ਤਰ ‘ਚੋਂ ਸੀ ਗੈਰ-ਹਾਜ਼ਰ; ਪੰਜਾਬ ਚੋਣ ਕਮਿਸ਼ਨ ਨੇ ਮੰਗਿਆ ਜਵਾਬ

ਬੋਰਡ ਨੇ ਹੁਣ ਕਿਰਾਏ ਦਾ ਭੁਗਤਾਨ ਨਾ ਕਰਨ ‘ਤੇ ₹17.62 ਲੱਖ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੁਆਰਾ ਦੋ ਘਰਾਂ ਦੇ ਅਣਅਧਿਕਾਰਤ ਕਬਜ਼ੇ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਘਰ ਉਨ੍ਹਾਂ ਨੂੰ ਕਾਂਗਰਸ ਦੇ ਸੰਸਦ ਮੈਂਬਰ ਹੁੰਦਿਆਂ ਅਲਾਟ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BBMB ਨੇ ਰਵਨੀਤ ਬਿੱਟੂ ਨੂੰ ਦਿੱਤਾ ਵੱਡਾ ਝਟਕਾ ! ਨੰਗਲ ‘ਚ ਦੋ ਕੋਠੀਆਂ ਨੂੰ ਲੈ ਕੇ ਭੇਜਿਆ ਨੋਟਿਸ appeared first on Daily Post Punjabi.

ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ
ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ ਇੱਕ 13 ਸਾਲ ਦਾ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਬੀਤੀ ਸ਼ਾਮ ਲਗਭਗ 7 ਵਜੇ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਘਰੋਂ ਨਿਕਲਿਆ ਕਿ ਮੈਂ ਹੁਣੇ ਘਰ ਆਇਆ। ਜਦੋਂ ਕਾਫੀ ਦੇਰ ਤੱਕ ਬੱਚਾ ਘਰ ਨਾ ਪਹੁੰਚਿਆ ਤਾਂ ਮਾਂ ਨੂੰ ਚਿੰਤਾ ਹੋ ਗਈ ਤੇ ਪਿੰਡ ਵਾਸੀ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਕਰਨ ਲੱਗੇ। ਇਸ ਦੌਰਾਨ ਬੱਚੇ ਦੀਆਂ ਚੱਪਲਾਂ ਤੇ ਸਾਈਕਲ ਨੰਗਲ ਡੈਮ ਨੇੜੇ ਮਿਲਣ ਕਾਰਨ ਘਰਦਿਆਂ ਦੀ ਚਿੰਤਾ ਵੱਧ ਗਈ ਹੈ। ਇਸ ਸਬੰਧੀ ਜਾਣਕਾਰੀ ਨੰਗਲ ਪੁਲਿਸ ਅਤੇ ਮਹਿਤਪੁਰ ਪੁਲਿਸ ਨੂੰ ਵੀ ਦੇ ਦਿੱਤੀ ਗਈ ।

Nangal child missing

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਆਪਣੇ ਸਾਈਕਲ ‘ਤੇ ਘਰੋਂ ਨਿਕਲਿਆ ਸੀ ਕਿ ਉਹ ਜਲਦੀ ਆ ਰਿਹਾ ਹੈ, ਜਦੋਂ ਬੱਚਾ ਕਾਫੀ ਦੇਰ ਤੱਕ ਘਰ ਨਹੀਂ ਪਹੁੰਚਿਆ ਤਾਂ ਮਾਂ ਨੇ ਚਿੰਤਤ ਹੋ ਕੇ ਪਿੰਡ ਵਾਸੀਆਂ ਨੂੰ ਦੱਸਿਆ ਤੇ ਬੱਚੇ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦੀ ਖਬਰ ਪਿੰਡ ਵਿੱਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ ਤੇ ਪਿੰਡ ਵਾਸੀਆਂ ਨੇ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ । ਇਸ ਦੌਰਾਨ ਬੱਚੇ ਦਾ ਸਾਈਕਲ, ਚੱਪਲਾਂ ਨੰਗਲ ਡੈਮ ਨੇੜੇ ਮਿਲੀਆਂ।

ਇਹ ਵੀ ਪੜ੍ਹੋ: ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਜਿਸ ਦੀ ਸੂਚਨਾ ਤੁਰੰਤ ਨੰਗਲ ਪੁਲਿਸ ਨੂੰ ਦਿੱਤੀ ਗਈ ਅਤੇ ਥਾਣਾ ਮਹਿਤਪੁਰ ਦੇ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਤੇ ਥਾਣਾ ਮਹਿਤਪੁਰ ਦੇ ਐਡੀਸ਼ਨਲ ਥਾਣਾ ਇੰਚਾਰਜ ਸੌਰਭ ਠਾਕੁਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਪਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਲਈ ਅੱਜ ਸਵੇਰੇ ਗੋਤਾਖੋਰ ਕਮਲਪ੍ਰੀਤ ਸੈਣੀ ਦੀ ਟੀਮ ਨੇ ਆਪਣੇ ਹੋਰ ਸਾਥੀਆਂ ਨਾਲ ਨੰਗਲ ਡੈਮ ਤੋਂ ਸ਼ੁਰੂ ਹੋ ਕੇ ਸਤਲੁਜ ਦਰਿਆ ‘ਚ ਤਲਾਸ਼ੀ ਮੁਹਿੰਮ ਚਲਾਈ ਪਰ ਹੁਣ ਤੱਕ ਵੀ ਬੱਚੇ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।

Nangal child missing

ਉੱਥੇ ਹੀ ਬੀਡੀਸੀ ਮੈਂਬਰ ਜਸਪਾਲ ਸਿੰਘ, ਰਿਸ਼ਤੇਦਾਰ ਗੁਰਨਾਮ ਸਿੰਘ, ਬੱਚੇ ਦੇ ਨਾਨਾ ਜਗਦੇਵ ਸਿੰਘ ਆਦਿ ਨੇ ਦੱਸਿਆ ਕਿ ਅਭਿਜੋਤ ਦੀ ਉਮਰ 13 ਸਾਲ ਹੈ ਤੇ ਉਹ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਉਸ ਦਾ ਪਿਤਾ ਨੌਕਰੀ ਲਈ ਦੁਬਈ ਗਿਆ ਹੋਇਆ ਹੈ ਤੇ ਅਭਿਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ । ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਮਹਿਤਪੁਰ ਦੇ ਵਧੀਕ ਇੰਚਾਰਜ ਸੌਰਭ ਠਾਕੁਰ ਨੇ ਦੱਸਿਆ ਕਿ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਇਆ ਹੈ ਅਤੇ ਸਤਲੁਜ ਦਰਿਆ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ appeared first on Daily Post Punjabi.

ਨੰਗਲ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 2 ਮੁੰਡੇ ਡੁੱਬੇ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ
ਨੰਗਲ ਡੈਮ ਦੇ ਸਤਲੁਜ ਦਰਿਆ ਵਿੱਚ ਦੋ ਨੌਜਵਾਨਾਂ ਦੇ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਮੁੰਡੇ ਦਰਿਆ ‘ਚ ਨਹਾਉਣ ਗਏ ਸਨ। ਦੋਵਾਂ ਦੀ ਦਰਿਆ ‘ਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ। ਇੱਕ ਮੁੰਡਾ ਹਰਸ਼ ਰਾਣਾ ਪਿੰਡ ਨੰਗਲ ਨਿੱਕੂ ਦੇ ਸਰਪੰਚ ਬਬਰੀਤ ਰਾਣਾ ਦਾ ਪੁੱਤਰ ਹੈ ਅਤੇ ਦੂਜਾ ਨੌਜਵਾਨ ਦੀਪਕ ਕੁਮਾਰ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿਚ ਬਿਜਲੀ ਦਾ ਕੱਟ ਲੱਗਿਆ ਹੋਇਆ ਸੀ, ਜਿਸ ਕਰਕੇ ਗਰਮੀ ਲੱਗਣ ਕਰਕੇ ਦੋਵੇਂ ਦਰਿਆ ਵਿਚ ਨਹਾਉਣ ਲਈ ਚਲੇ ਗਏ ਪਰ ਉਥੇ ਇਹ ਦਰਦਨਾਕ ਭਾਣਾ ਵਾਪਰ ਗਿਆ। ਹਾਦਸੇ ਤੋਂ ਬਾਅਦ ਬੀਬੀਐਮਬੀ ਦੇ ਗੋਤਾਖੋਰਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦੋਵਾਂ ਦੀ ਉਮਰ 15-15 ਸਾਲ ਹੈ। ਗੋਤਾਖੋਰ ਕਮਲਪ੍ਰੀਤ ਸੈਣੀ ਅਤੇ ਬੀਬੀਐਮਬੀ ਦੇ ਗੋਤਾਖੋਰਾਂ ਨੇ ਡੁੱਬਣ ਵਾਲੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ : ਅਮੀਰ ਹੋਣ ਦੇ ਚੱਕਰ ‘ਚ ਮਾਂ ਤੇ 2 ਜਵਾਕੜੀਆਂ ਦੀ ਗਈ ਜਾ/ਨ, ਪਿਤਾ ਦੀ ਹਾਲਤ ਵੀ ਗੰਭੀਰ

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਨੰਗਲ ਨਿੱਕੂ ਅਤੇ ਪੁਰਾਣੇ ਗੁਰਦੁਆਰਾ ਸਾਹਿਬ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ 10ਵੀਂ ਪਾਸ ਕਰਕੇ 11ਵੀਂ ਜਮਾਤ ਦੀ ਪੜ੍ਹਾਈ ਕਰ ਰਹੇ ਸਨ। ਦੋਵਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨੰਗਲ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 2 ਮੁੰਡੇ ਡੁੱਬੇ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ appeared first on Daily Post Punjabi.

ਚਾਈਨਾ ਡੋਰ ਦੀ ਲਪੇਟ ‘ਚ ਆਇਆ ਸਕੂਟਰ ਸਵਾਰ, ਗਰਦਨ ‘ਤੇ ਲੱਗੇ 10 ਟਾਂਕੇ
ਪੰਜਾਬ ਵਿਚ ਚਾਈਨਾ ਡੋਰ ਖ਼ਿਲਾਫ਼ ਸਰਕਾਰ ਦੀਆਂ ਪਾਬੰਦੀਆਂ ‘ਤੋਂ ਬਾਅਦ ਵੀ ਇਸ ਦਾ ਕਹਿਰ ਜਾਰੀ ਹੈ। ਲੋਕਾਂ ਵਲੋਂ ਇਸ ਦੀ ਅੰਨ੍ਹੇਵਾਹ ਵਰਤੋਂ ਕਾਰਨ ਕਈ ਲੋਕ ਇਸ ਦੇ ਸ਼ਿਕਾਰ ਹੋ ਰਹੇ ਹਨ। ਤਾਜ਼ਾ ਮਾਮਲਾ ਨੰਗਲ ਦੇ ਪਿੰਡ ਮੇਘਪੁਰ ‘ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਸਕੂਟਰ ਸਵਾਰ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪੀੜਤਾ ਦੀ ਗਰਦਨ ‘ਤੇ 10 ਟਾਂਕੇ ਲਗਾਏ ਗਏ ਹਨ।

One More China Door Case In Punjab

ਇਹ ਵੀ ਪੜ੍ਹੋ : CM ਮਾਨ ਦਾ ਸੂਬੇ ਦੇ ਕਿਸਾਨਾਂ ਨਾਲ ਸੰਵਾਦ, ਗੰਨਾ ਮਿੱਲਾਂ ਸਬੰਧੀ ਕੀਤਾ ਵੱਡਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਖੇਮਚੰਦ ਰਹੇਜਾ ਨੇ ਦੱਸਿਆ ਕਿ ਉਹ ਆਪਣੇ ਸਕੂਟਰ ‘ਤੇ ਨਵਾਂ ਨੰਗਲ ਤੋਂ ਆਪਣੇ ਘਰ ਪਿੰਡ ਮੇਘਪੁਰ ਜਾ ਰਿਹਾ ਸੀ। ਜਦੋਂ ਉਹ ਨੰਗਲ ਦੇ ਮੁਹੱਲਾ ਰਾਜਨਗਰ ਸਥਿਤ ਵਰੁਣ ਦੇਵ ਮੰਦਿਰ ਨੇੜੇ ਪਹੁੰਚਿਆ ਤਾਂ ਉਸ ਦੇ ਗਲੇ ‘ਚ ਚੀਨੀ ਧਾਗਾ ਫਸ ਗਿਆ। ਜਿਸ ਕਰਕੇ ਉਸ ਦਾ ਗਰਦਨ ਬੁਰੀ ਤਰ੍ਹਾਂ ਵੱਢਿਆਂ ਗਿਆ। ਜਿਸ ‘ਤੋਂ ਬਾਅਦ ਉਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਬੁਰੀ ਤਰ੍ਹਾਂ ਵੱਢੇ ਜਾਣ ਕਾਰਨ ਡਾਕਟਰਾਂ ਨੂੰ ਉਸ ਦੇ ਗਰਦਨ ‘ਤੇ 10 ਟਾਂਕੇ ਲਗਾਉਣੇ ਪਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚਾਈਨਾ ਡੋਰ ਦੀ ਲਪੇਟ ‘ਚ ਆਇਆ ਸਕੂਟਰ ਸਵਾਰ, ਗਰਦਨ ‘ਤੇ ਲੱਗੇ 10 ਟਾਂਕੇ appeared first on Daily Post Punjabi.