nankanasahib Archives - Daily Post Punjabi

ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰੇ ਕੇਂਦਰ ਸਰਕਾਰ : ਗਿਆਨੀ ਹਰਪ੍ਰੀਤ ਸਿੰਘ
Sikh pilgrims to visit Pakistan : ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਨੂੰ ਰੋਕਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਗਲਤੀ ਸੁਧਾਰਨ ਲਈ ਅਖੀਰਲਾ ਦਿਨ ਬਚਿਆ ਹੈ। ਜੱਥੇਦਾਰ ਨੇ ਕਿਹਾ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰਕੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Sikh pilgrims to visit Pakistan

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ‘ਚ ਕਥਾ ਕੀਰਤਨ ਸਰਵਨ ਕਰਾਉਣ ਲਈ ਇਸ ਜਥੇ ਨਾਲ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਸਮੇਤ ਭਾਰਤ ਤੋਂ ਹਜ਼ੂਰੀ ਰਾਗੀ ਜਥੇ ਜਾਣੇ ਸਨ। ਪਾਕਿਸਤਾਨ ਦੇ ਵੱਡੀ ਗਿਣਤੀ ‘ਚ ਹਿੰਦੂ ਸਿੱਖ ਨਨਕਾਣਾ ਸਾਹਿਬ ਪੁੱਜੇ ਹੋਏ ਹਨ ਪਰ ਸਰਕਾਰ ਵਲੋਂ ਜਥੇ ‘ਤੇ ਕੋਰੋਨਾ ਦੇ ਬਹਾਨੇ ਨਾਲ ਪਾਬੰਦੀ ਲਗਾ ਦੇਣ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਥੇ ‘ਤੇ ਪਾਬੰਦੀ ਸਰਕਾਰ ਦੀ ਇਤਿਹਾਸਕ ਗ਼ਲਤੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਇਸ ਤੋਂ ਬਾਅਦ ਅਗਲੇ 100 ਸਾਲਾਂ ਬਾਅਦ ਹੀ ਆਉਣੀ ਹੈ।

Sikh pilgrims to visit Pakistan

ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਰਚ ਮਹੀਨੇ ‘ਚ ਹਰਿਦੁਆਰ ਵਿਖੇ ਕੁੰਭ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ‘ਚ ਕਰੋੜਾਂ ਸ਼ਰਧਾਲੂਆਂ ਨੇ ਸ਼ਾਮਿਲ ਹੋਣਾ ਹੈ, ਪਰ ਉਸ ‘ਤੇ ਕੋਰੋਨਾ ਕਾਰਨ ਕੋਈ ਪਾਬੰਦੀ ਨਹੀਂ ਲਗਾਈ ਗਈ । ਉਨ੍ਹਾਂ ਕਿਹਾ ਕਿ ਅਜੇ ਵੀ ਦੋ ਦਿਨ ਬਾਕੀ ਹਨ, ਭਾਰਤ ਸਰਕਾਰ ਨੂੰ ਸਮੁੱਚੇ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ।

The post ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰੇ ਕੇਂਦਰ ਸਰਕਾਰ : ਗਿਆਨੀ ਹਰਪ੍ਰੀਤ ਸਿੰਘ appeared first on Daily Post Punjabi.