Narcotics Control Cell Action Archives - Daily Post Punjabi

ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਦੀ ਕਾਰਵਾਈ, ਨਾਜਾਇਜ਼ ਅਸਲੇ ਸਣੇ 2 ਗ੍ਰਿਫਤਾਰ
ਪੰਜਾਬ ਦੇ ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਨੇ ਨਾਜਾਇਜ਼ ਅਸਲੇ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਬੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਲੱਖੋਕੇ ਬਹਿਰਾਮ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰੇਗੀ।

Action of Narcotics Control Cell

ਨਾਰਕੋਟਿਕਸ ਕੰਟਰੋਲ ਸੈੱਲ ਦੇ ਐਸ.ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਪਾਰਟੀ ਸਮੇਤ ਗੁਰਦੁਆਰਾ ਪ੍ਰਗਟ ਸਾਹਿਬ ਨੇੜੇ ਚੈਕਿੰਗ ਲਈ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਸਿਮਰਨ ਅਤੇ ਕਰਨਦੀਪ ਸਿੰਘ ਵਾਸੀ ਅਹਿਮਦ ਮੰਡੀ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਆਦੀ ਹਨ। ਦੋਵੇਂ ਇਸ ਸਮੇਂ ਅਹਿਮਦ ਮੰਡੀ ਬੱਸ ਸਟੈਂਡ ਕੋਲ ਖੜ੍ਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ‘ਚ 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਸੂਚਨਾ ਦੇ ਆਧਾਰ ’ਤੇ ਉਨ੍ਹਾਂ ਪੁਲਿਸ ਪਾਰਟੀ ਨਾਲ ਛਾਪਾ ਮਾਰ ਕੇ ਦੋਵਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਦੀ ਕਾਰਵਾਈ, ਨਾਜਾਇਜ਼ ਅਸਲੇ ਸਣੇ 2 ਗ੍ਰਿਫਤਾਰ appeared first on Daily Post Punjabi.