Narendra Modi may take oath Archives - Daily Post Punjabi

ਤੀਜੀ ਵਾਰ NDA ਸਰਕਾਰ ! 8 ਜੂਨ ਨੂੰ PM ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਨਰਿੰਦਰ ਮੋਦੀ
18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਜਿਸ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹੈ। ਹਾਲਾਂਕਿ, NDA ਨੇ 292 ਸੀਟਾਂ ਦੇ ਨਾਲ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਲਿਆ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ PM ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਸੀ ਸਹੁੰ ਚੁੱਕ ਸਕਦੇ ਹਨ। ਇਸ ਤੋਂ ਪਹਿਲਾਂ 7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ NDA ਦੇ ਸਾਰੇ ਸਾਂਸਦਾਂ ਦੀ ਬੈਠਕ ਹੋਵੇਗੀ। JDU ਬੁਲਾਰੇ ਕੇਸੀ ਤਿਆਗੀ ਨੇ ਬੈਠਕ ਦੀ ਜਾਣਕਾਰੀ ਦਿੱਤੀ ਹੈ।

Narendra Modi may take oath

ਦੱਸ ਦੇਈਏ ਕਿ ਜੇਕਰ ਪ੍ਰਧਾਨ ਮੰਤਰੀ ਤੀਜੀ ਵਾਰ ਪੀਐੱਮ ਅਹੁਦੇ ਦੀ ਸਹੁੰ ਚੁੱਕਦੇ ਹਨ ਤਾਂ ਉਨ੍ਹਾਂ ਦੇ ਨਾਮ ਇੱਕ ਨਵਾਂ ਰਿਕਾਰਡ ਵੀ ਜੁੜ ਜਾਵੇਗਾ। ਉਹ ਦੇਸ਼ ਦੇ ਦੂਜੇ ਅਜਿਹੇ ਨੇਤਾ ਬਣ ਜਾਣਗੇ, ਜੋ ਲਗਾਤਾਰ ਤੀਜੀ ਵਾਰ ਚੋਣਾਂ ਜਿੱਤੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ । ਇਸ ਤੋਂ ਪਹਿਲਾਂ ਇਹ ਰਿਕਾਰਡ ਜਵਾਹਰ ਲਾਲ ਨਹਿਰੂ ਦੇ ਨਾਮ ਹੈ। ਮੋਦੀ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕਰਨਗੇ। ਦਿੱਲੀ ਵਿੱਚ ਅੱਜ ਸ਼ਾਮ 4 ਵਜੇ NDA ਦੀ ਬੈਠਕ ਸੱਦੀ ਗਈ ਹੈ। ਇਸ ਵਿੱਚ JDU ਪ੍ਰਮੁੱਖ ਨਿਤੀਸ਼ ਕੁਮਾਰ, TDP ਪ੍ਰਮੁੱਖ ਐੱਨ ਚੰਦਰਬਾਬੂ ਸਣੇ ਹੋਰ ਨੇਤਾ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ: PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ

NDA ਦੇ ਸਹਿਯੋਗੀਆਂ ਨਾਲ ਗੱਲਬਾਤ ਦੇ ਬਾਅਦ ਭਾਜਪਾ ਸੰਸਦੀ ਬੋਰਡ ਦੀ ਬੈਠਕ ਹੋਵੇਗੀ। ਇਸ ਵਿੱਚ ਸਰਕਾਰ ਦੇ ਗਠਨ ਤੇ ਸਹੁੰ ਚੁੱਕ ਸਮਾਗਮ ਦੀ ਰੂਪ ਰੇਖਾ ‘ਤੇ ਚਰਚਾ ਹੋਵੇਗੀ। JDU ਪ੍ਰਮੁੱਖ ਨਿਤੀਸ਼ ਕੁਮਾਰ ਬੁੱਧਵਾਰ ਸਵੇਰੇ ਦਿੱਲੀ ਪਹੁੰਚ ਗਏ ਹਨ। ਚੰਦਰਬਾਬੂ ਨਾਇਡੂ ਵੀ ਦੁਪਹਿਰ ਤੱਕ ਦਿੱਲੀ ਪਹੁੰਚ ਸਕਦੇ ਹਨ। ਗੌਰਤਲਬ ਹੈ ਕਿ 2019 ਦੇ ਨਤੀਜਿਆਂ ਦੇ 7 ਦਿਨਾਂ ਬਾਅਦ ਪੀਐੱਮ ਅਹੁਦੇ ਦਾ ਸਹੁੰ ਚੁੱਕ ਸਮਾਗਮ ਆਯੋਜਿਤ ਹੋਇਆ ਸੀ। 2014 ਵਿੱਚ ਜਦੋਂ NDA ਸਰਕਾਰ ਬਣੀ ਸੀ ਉਦੋਂ 10 ਦਿਨ ਬਾਅਦ ਮੋਦੀ ਨੇ ਪੀਐੱਮ ਅਹੁਦੇ ਦੀ ਸਹੁੰ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤੀਜੀ ਵਾਰ NDA ਸਰਕਾਰ ! 8 ਜੂਨ ਨੂੰ PM ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਨਰਿੰਦਰ ਮੋਦੀ appeared first on Daily Post Punjabi.