Narendra singh tomar says Archives - Daily Post Punjabi

ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ‘ਤੇ ਵਰ੍ਹੇ ਤੋਮਰ, ਕਿਹਾ- ਅਸੀਂ ਕਾਨੂੰਨਾਂ ‘ਚ ਸੋਧ ਲਈ ਤਿਆਰ ਪਰ….
Narendra Singh Tomar says: ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨ ਦੀ ਅਲੋਚਨਾ ਕਰਨ ਲਈ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਜੋ ਲੋਕ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਉਹ ਇਸ ਬਾਰੇ ਜਾਣਕਾਰੀ ਇਕੱਠੀ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹਾਂ, ਪਰ ਇਸ ਨੂੰ ਖਰਾਬ ਨਾ ਕਹੋ, ਕਿਉਂਕਿ ਕੋਈ ਵੀ ਇਸ ਕਾਨੂੰਨ ਵਿਚ ਕੀ ਘਾਟ ਹੈ ਇਸ ਬਾਰੇ ਜਵਾਬ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਤੋਮਰ ਨੇ ਸਰਕਾਰ ਦੀ ਅਗਵਾਈ ਕੀਤੀ ਹੈ ।

Narendra Singh Tomar says

ਕੇਂਦਰੀ ਮੰਤਰੀ ਨੇ ਕਿਹਾ ਕਿ ਗੱਲਬਾਤ ਦੌਰਾਨ ਮੈਂ ਸੋਧਾਂ ਦੀਆਂ ਸੰਭਾਵਨਾਵਾਂ ਬਾਰੇ ਗੱਲ ਕੀਤੀ, ਪਰ ਮੈਂ ਇਹ ਵੀ ਕਿਹਾ ਕਿ ਸੋਧਾਂ ਦੀਆਂ ਤਜਵੀਜ਼ਾਂ ਦਾ ਇਹ ਮਤਲਬ ਨਹੀਂ ਹੈ ਕਿ ਕਾਨੂੰਨ ਵਿੱਚ ਕਮੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੋਧ ਸਿਰਫ ਇਸ ਲਈ ਰੱਖੀ ਜਾ ਰਹੀ ਹੈ ਕਿਉਂਕਿ ਵਿਰੋਧ ਕਰਨ ਵਾਲਿਆਂ ਵਿੱਚ ਮੁੱਖ ਚਿਹਰਾ ਕਿਸਾਨ ਦਾ ਹੈ। ਵਿਰੋਧੀ ਧਿਰ ‘ਤੇ ਇਸ ਮਾਮਲੇ ਵਿੱਚ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਨਰਿੰਦਰ ਤੋਮਰ ਨੇ ਕਿਹਾ ਕਿ ਸੰਸਦ ਵਿੱਚ ਵੀ ਅਸੀਂ ਕੇਂਦਰ ਦਾ ਦ੍ਰਿਸ਼ਟੀਕੋਣ ਅੱਗੇ ਰੱਖਦੇ ਹਾਂ, ਕਈ ਘੰਟਿਆਂ ਤੱਕ ਅਸੀਂ ਦੋਵੇਂ ਸਦਨਾਂ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸੁਣਿਆ, ਰਾਸ਼ਟਰਪਤੀ ਦੇ ਸੰਬੋਧਨ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ।  ਕਿਸੇ ਨੇ ਵੀ ਕਾਨੂੰਨ ਬਾਰੇ ਗੱਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰ ਵਾਰ ਵਿਰੋਧੀ ਧਿਰ ਦੇ ਨੇਤਾ ਸਿਰਫ ਕਿਸਾਨਾਂ ਦੇ ਵਿਰੋਧ ’ਤੇ ਹੀ ਗੱਲ ਕਰ ਰਹੇ ਹਨ। ਉਹ ਕਿਸਾਨ ਕਾਨੂੰਨ ਦੀਆਂ ਕਮੀਆਂ ਬਾਰੇ ਚਰਚਾ ਨਹੀਂ ਕਰਦੇ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕੋਈ ਰਾਜਨੀਤੀ ਕਰਨ ਲਈ ਆਜ਼ਾਦ ਹੈ, ਪਰ ਕੀ ਇਹ ਕਿਸਾਨਾਂ ਦੇ ਹਿੱਤ ਅਤੇ ਦੇਸ਼ ਦੀ ਆਰਥਿਕਤਾ ਨੂੰ ਦਾਅ ’ਤੇ ਲਾ ਕੇ ਕੀਤਾ ਜਾਣਾ ਚਾਹੀਦਾ ਹੈ। ਤੋਮਰ ਦੇ ਅਨੁਸਾਰ ਜਦੋਂ ਵੀ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸਨੂੰ ਲਾਗੂ ਕਰਨਾ ਮੁਸ਼ਕਿਲ ਹੁੰਦਾ ਹੈ। ਕੁਝ ਲੋਕ ਇਸਦਾ ਵਿਰੋਧ ਕਰਦੇ ਹਨ।  ਪਰ ਜੇ ਤਬਦੀਲੀ ਪਿੱਛੇ ਨੀਅਤ ਅਤੇ ਇਰਾਦਾ ਸਹੀ ਹੈ, ਤਾਂ ਲੋਕ ਇਸ ਨੂੰ ਸਵੀਕਾਰ ਕਰ ਹੀ ਲੈਂਦੇ ਹਨ।

ਇਹ ਵੀ ਦੇਖੋ: ਇਸ ਥਾਂ ‘ਤੇ ਦੁਨੀਆਂ ਅੱਜ ਆਖਰੀ ਸਲਾਮ ਕਹੇਗੀ ਸਰਦੂਲ ਸਿਕੰਦਰ ਨੂੰ, ਸ਼ਰਧਾਂਜਲੀ ਸਮਾਗਮ ਤੋਂ LIVE…

The post ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ‘ਤੇ ਵਰ੍ਹੇ ਤੋਮਰ, ਕਿਹਾ- ਅਸੀਂ ਕਾਨੂੰਨਾਂ ‘ਚ ਸੋਧ ਲਈ ਤਿਆਰ ਪਰ…. appeared first on Daily Post Punjabi.

ਰਾਹੁਲ ਵਲੋਂ ਕਿਸਾਨਾਂ ਦੇ 2 ਕਰੋੜ ਦਸਤਖਤ ਰਾਸ਼ਟਰਪਤੀ ਨੂੰ ਸੌਂਪਣ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ, ਫਰਜ਼ੀ !
Narendra singh tomar says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਅੰਦੋਲਨ ਦੇ ਦੌਰਾਨ ਸਿਆਸਤ ਵੀ ਤੇਜ ਹੋ ਗਈ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੇ ਗਏ 2 ਕਰੋੜ ਕਿਸਾਨਾਂ ਦੇ ਦਸਤਖਤ ਵਾਲੇ ਪੱਤਰ ਨੂੰ ਫ਼ਰਜ਼ੀ ਕਰਾਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਕਹਿੰਦੇ ਹਨ, ਕਾਂਗਰਸ ਵੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਨਰਿੰਦਰ ਤੋਮਰ ਨੇ ਕਿਹਾ- ਅੱਜ ਜਦੋਂ ਰਾਹੁਲ ਗਾਂਧੀ ਕਾਨੂੰਨ ਖਿਲਾਫ ਆਪਣਾ ਵਿਰੋਧ ਦਰਜ ਕਰਾਉਣ ਲਈ ਰਾਸ਼ਟਰਪਤੀ ਕੋਲ ਗਏ ਤਾਂ ਇਨ੍ਹਾਂ ਕਿਸਾਨਾਂ ਨੇ ਮੈਨੂੰ ਦੱਸਿਆ ਕਿ ਕਾਂਗਰਸ ਤੋਂ ਸਾਡੇ ਕੋਲ ਕੋਈ ਵੀ ਦਸਤਖਤ ਲੈਣ ਨਹੀਂ ਆਇਆ। ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ- ਜੇ ਰਾਹੁਲ ਗਾਂਧੀ ਇੰਨੇ ਚਿੰਤਤ ਸਨ, ਤਾਂ ਉਨ੍ਹਾਂ ਨੂੰ ਸੱਤਾ ਵਿੱਚ ਹੁੰਦੇ ਹੋਏ ਕਿਸਾਨਾਂ ਲਈ ਕੁੱਝ ਕਰਨਾ ਚਾਹੀਦਾ ਸੀ। ਕਾਂਗਰਸ ਦਾ ਕਿਰਦਾਰ ਹਮੇਸ਼ਾਂ ਕਿਸਾਨ ਵਿਰੋਧੀ ਰਿਹਾ ਹੈ।

ਇਹ ਵੀ ਦੇਖੋ : ਦਿੱਲੀ ਕਿਸਾਨ ਮੋਰਚੇ ਦੀ stage ਤੋਂ 29 ਵੇਂ ਦਿਨ ਗਰਜਦੇ ਬੋਲ, live…

The post ਰਾਹੁਲ ਵਲੋਂ ਕਿਸਾਨਾਂ ਦੇ 2 ਕਰੋੜ ਦਸਤਖਤ ਰਾਸ਼ਟਰਪਤੀ ਨੂੰ ਸੌਂਪਣ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ, ਫਰਜ਼ੀ ! appeared first on Daily Post Punjabi.