Narendra tomar on farm laws Archives - Daily Post Punjabi

ਕੀ ਖੇਤੀ ਕਾਨੂੰਨਾਂ ਨੂੰ ਮਿਲੇਗਾ ਨਵਾਂ ਰੂਪ ? ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤਾ ਵੱਡਾ ਬਿਆਨ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਸਮਾਗਮ ਦੌਰਾਨ ਹੈਰਾਨ ਕਰਨ ਵਾਲਾ ਬਿਆਨ ਦਿੱਤਾ ।ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲੱਖਾਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਵੱਲੋਂ ਪਿਛਲੇ ਮਹੀਨੇ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਅਸੀਂ ਸਿਰਫ਼ ਇੱਕ ਹੀ ਕਦਮ ਪਿੱਛੇ ਖਿੱਚਿਆ ਹੈ, ਫਿਰ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।’

Narendra Tomar on farm laws

ਆਪਣੇ ਸੰਬੋਧਨ ਦੌਰਾਨ ਕੇਂਦਰੀ ਮੰਤਰੀ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੁਝ ਲੋਕਾਂ ਨੂੰ ਦੋਸ਼ੀ ਠਹਿਰਾਇਆ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਕਾਨੂੰਨ ਲਿਆਂਦੇ ਸਨ, ਪਰ ਕੁਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ । ਇਹ ਆਜ਼ਾਦੀ ਦੇ 70 ਸਾਲਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਵੱਡਾ ਸੁਧਾਰ ਸੀ, ਪਰ ਸਰਕਾਰ ਬਿਲਕੁਲ ਵੀ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟੇ ਹਾਂ, ਅਸੀਂ ਮੁੜ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।

ਇਹ ਵੀ ਪੜ੍ਹੋ: ਸੰਨਿਆਸ ਤੋਂ ਬਾਅਦ ਰਾਜਨੀਤੀ ‘ਚ ਆਉਣ ਬਾਰੇ ਹਰਭਜਨ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਪੀ ਅਤੇ ਪੰਜਾਬ ਦੀਆਂ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ । ਪਰ ਸਰਕਾਰ ਵੱਲੋਂ ਅਸੀ ਅਚਾਨਕ ਕੀਤੇ ਗਏ ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ । ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਪੀਐੱਮ ਮੋਦੀ ਵੱਲੋਂ ਇਹ ਕਦਮ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੀ ਖੇਤੀ ਕਾਨੂੰਨਾਂ ਨੂੰ ਮਿਲੇਗਾ ਨਵਾਂ ਰੂਪ ? ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਕਿਸਾਨ ਅੰਦੋਲਨ ਅਤੇ ਨਵੇਂ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ, ਦੇਖੋ ਵੀਡੀਓ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਮੋਦੀ ਸਰਕਾਰ ਦੇ ਸਟੈਂਡ ਨੂੰ ਸਪਸ਼ਟ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਉਹ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਿਸੇ ਵੀ ਸਮੇਂ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਤ ਵਿਵਸਥਾਵਾਂ ‘ਤੇ ਗੱਲ ਕਰਨ ਲਈ ਤਿਆਰ ਹਨ।

भारत सरकार नए कृषि कानूनों से संबंधित प्रावधानों पर किसी भी किसान संगठन से और कभी भी बात करने को तैयार है…
हम उनका स्वागत करते हैं… pic.twitter.com/gv1FF9zU8i
— Narendra Singh Tomar (@nstomar) June 18, 2021

ਉਨ੍ਹਾਂ ਕਿਹਾ, ‘ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਜੇਕਰ ਕੋਈ ਵੀ ਕਿਸਾਨ ਯੂਨੀਅਨ ਰੱਦ ਕਰਨ ਤੋਂ ਇਲਾਵਾ ਐਕਟ ਨਾਲ ਸਬੰਧਿਤ ਵਿਵਸਥਾ ‘ਤੇ ਅੱਧੀ ਰਾਤ ਨੂੰ ਗੱਲਬਾਤ ਕਰਨ ਲਈ ਤਿਆਰ ਹੈ, ਤਾਂ ਨਰਿੰਦਰ ਸਿੰਘ ਤੋਮਰ ਉਨ੍ਹਾਂ ਦਾ ਸਵਾਗਤ ਕਰਨਗੇ।” ਪਰ ਕਿਸਾਨ ਅਤੇ ਕਿਸਾਨ ਯੂਨੀਅਨਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੀਆਂ ਹੋਈਆਂ ਹਨ, ਜਦਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਲੋੜ ਅਨੁਸਾਰ ਸੋਧਾਂ ਕਰਨ ਲਈ ਤਿਆਰ ਹੈ। ਕੇਂਦਰ ਸਰਕਾਰ ਨੇ ਕਈ ਵਾਰ ਸੰਕੇਤ ਦਿੱਤੇ ਹਨ ਕਿ ਕਿਸਾਨ ਜੱਥੇਬੰਦੀਆਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕਾਨੂੰਨੀ ਨੁਕਤਿਆਂ ‘ਤੇ ਗੱਲ ਕਰਨੀ ਚਾਹੀਦੀ ਹੈ, ਤਾਂ ਹੀ ਮਾਮਲਾ ਅੱਗੇ ਵੱਧ ਸਕਦਾ ਹੈ।

ਇਹ ਵੀ ਪੜ੍ਹੋ : ਟਵਿੱਟਰ ਨਾਲ ਕੇਂਦਰ ਦੀ ਤਕਰਾਰ ਵਿਚਕਾਰ ਓਵੈਸੀ ਦਾ ਵਾਰ, ਕਿਹਾ – ‘ਸੈਂਸਰਸ਼ਿਪ ਚਾਹੁੰਦੀ ਹੈ ਸਰਕਾਰ’

ਮਹੱਤਵਪੂਰਣ ਗੱਲ ਇਹ ਹੈ ਕਿ 29 ਅਪ੍ਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜਦੋਂ ਵੀ ਸਰਕਾਰ ਚਾਹੇਗੀ, ਕਿਸਾਨ ਸੰਗਠਨ ਕੇਂਦਰ ਨਾਲ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ ਹਨ। ਪਰ ਉਨ੍ਹਾਂ ਨੇ ਜ਼ੋਰ ਦੇਕੇ ਕਿਹਾ ਕਿ ਵਿਚਾਰ-ਵਟਾਂਦਰੇ ਕਾਨੂੰਨ ਰੱਦ ਕਰਨ ਬਾਰੇ ਹੋਣਾ ਚਾਹੀਦਾ ਹੈ।

ਇਹ ਵੀ ਦੇਖੋ : ਪੁਲਿਸ ਵਾਲੇ ਨੇ ਤੋੜੀ ਬੰਦੇ ਦੀ ਬਾਂਹ, ਮੁੰਡੇ ਨੇ ਵੀਡੀਓ ਬਣਾ ਕੇ ਕੀਤੀ ਵਾਇਰਲ

The post ਕਿਸਾਨ ਅੰਦੋਲਨ ਅਤੇ ਨਵੇਂ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ, ਦੇਖੋ ਵੀਡੀਓ appeared first on Daily Post Punjabi.