Narendra tomar on farmers protest Archives - Daily Post Punjabi

ਹੁਣ ਕੋਈ ਮੁੱਦਾ ਨਹੀਂ ਬਚਿਆ ਹੈ, ਕਿਸਾਨਾਂ ਨੂੰ ਅੰਦੋਲਨ ਖਤਮ ਕਰ ਘਰਾਂ ਨੂੰ ਵਾਪਸ ਚਲੇ ਜਾਣਾ ਚਾਹੀਦਾ ਹੈ: ਤੋਮਰ
ਪ੍ਰਧਾਨ ਮੰਤਰੀ ਵੱਲੋਂ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਕੁਝ ਮੰਗਾਂ ਰੱਖੀਆਂ ਗਈਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਗੀਆਂ ਜਾਂਦੀਆਂ ਉਹ ਇਹ ਅੰਦੋਲਨ ਖਤਮ ਨਹੀਂ ਕਰਨਗੇ। ਕਿਸਾਨ ਜਥੇਬੰਦੀਆਂ ਵੱਲੋਂ ਮੋਰਚੇ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਜਿਸਦੀ ਇੱਕ ਲਿਸਟ ਵੀ ਕੇਂਦਰ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। ਪਰ ਕੇਂਦਰ ਵੱਲੋਂ ਇਸ ‘ਤੇ ਕੋਈ ਗੌਰ ਨਹੀਂ ਕੀਤੀ ਜਾ ਰਹੀ ਹੈ।

Narendra Tomar on farmers protest

ਜਿੱਥੇ ਇੱਕ ਪਾਸੇ ਕਿਸਾਨਾਂ ਵੱਲੋਂ ਮੁਆਵਜੇ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਤੋਮਰ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਿਸਾਨਾਂ ਨਾਲ ਸਬੰਧਿਤ ਖੇਤੀ ਸੁਧਾਰ ਬਿੱਲ ਵਾਪਸ ਰੱਦ ਹੋ ਚੁੱਕੇ ਹਨ। ਇਸਦੇ ਨਾਲ ਕਿਸਾਨਾਂ ਦੀ MSP ਸਣੇ ਹੋਰ ਮੰਗਾਂ ਨੂੰ ਲੈ ਕੇ ਇੱਕ ਕਮੇਟੀ ਵੀ ਬਣਾ ਦਿੱਤੀ ਗਈ ਹੈ। ਹੁਣ ਕਿਸਾਨਾਂ ਕੋਈ ਅੰਦੋਲਨ ਕਰਨ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਜਿਸ ਕਾਰਨ ਕਿਸਾਨਾਂ ਨੂੰ ਹੁਣ ਆਪਣੇ-ਆਪਣੇ ਘਰਾਂ ਤੇ ਕੰਮਾਂ ‘ਤੇ ਵਾਪਸ ਪਰਤ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 702 ਕਿਸਾਨਾਂ ਦੀ ਸੂਚੀ ਕੇਂਦਰ ਨੂੰ ਭੇਜੀ ਗਈ ਹੈ, ਜਿਨ੍ਹਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਕਿਉਂਕਿ ਇਸ ਤੋਂ ਪਹਿਲਾਂ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਨ੍ਹਾਂ ਕੋਲ ਅੰਦੋਲਨ ਵਿੱਚ ਮਰਨ ਵਾਲੇ ਲੋਕਾਂ ਦੀ ਮੌਤ ਦਾ ਕੋਈ ਅੰਕੜਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਲੱਗਾ ਕਿ ਹੁਣ ਸਾਲ ਭਰ ਚੱਲਿਆ ਅੰਦੋਲਨ ਪਲਾਂ ਵਿੱਚ ਹੀ ਖ਼ਤਮ ਹੋ ਜਾਵੇਗਾ। ਪਰ ਫਿਰ ਵੀ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ ।

Narendra Tomar on farmers protest

ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਦਿਨ ਇੱਕ ਮੀਟਿੰਗ ਕਰ ਕੇ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮਾਨ ਲਈਆਂ ਜਾਂਦੀਆਂ, ਉਹ ਇਸ ਅੰਦੋਲਨ ਨੂੰ ਖਤਮ ਨਹੀਂ ਕਰਨਗੇ। SKM ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਨ, ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਗਾਰੰਟੀ, ਮੁਆਵਜ਼ਾ ਅਤੇ ਹੋਰ ਮੰਗਾਂ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ । SKM ਵੱਲੋਂ 7 ਦਸੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਹੁਣ ਕੋਈ ਮੁੱਦਾ ਨਹੀਂ ਬਚਿਆ ਹੈ, ਕਿਸਾਨਾਂ ਨੂੰ ਅੰਦੋਲਨ ਖਤਮ ਕਰ ਘਰਾਂ ਨੂੰ ਵਾਪਸ ਚਲੇ ਜਾਣਾ ਚਾਹੀਦਾ ਹੈ: ਤੋਮਰ appeared first on Daily Post Punjabi.

ਜਾਣੋ ਕੀ ਅਤੇ ਕਿਸ ਤਰ੍ਹਾਂ ਕਰਦਾ ਹੈ e-RUPI ਕੰਮ? PM ਮੋਦੀ ਵੱਲੋਂ ਕੀਤੀ ਗਈ ਸ਼ੁਰੂਆਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਡਿਜੀਟਲ ਭੁਗਤਾਨ ਹੱਲ ‘ਈ-ਰੂਪੀ’ (ਈ-ਰੂਪੀਆਈ) ਲਾਂਚ ਕੀਤਾ। ‘ਈ-ਰੁਪਿਆ’ ਡਿਜੀਟਲ ਭੁਗਤਾਨਾਂ ਲਈ ਇੱਕ ਨਕਦ ਰਹਿਤ ਅਤੇ ਸੰਪਰਕ ਰਹਿਤ ਮਾਧਿਅਮ ਹੈ। ‘ਈ-ਰੁਪਏ’ ਨੂੰ ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਰਾਸ਼ਟਰੀ ਸਿਹਤ ਅਥਾਰਟੀ ਦੇ ਸਹਿਯੋਗ ਨਾਲ ਯੂਪੀਆਈ ਪਲੇਟਫਾਰਮ ‘ਤੇ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ ਦੁਆਰਾ ਵਿਕਸਤ ਕੀਤਾ ਗਿਆ ਹੈ। ਇਸਦਾ ਉਦੇਸ਼ ਸਰਕਾਰੀ ਭਲਾਈ ਸਕੀਮਾਂ ਦੀ ਦੁਰਵਰਤੋਂ ਨੂੰ ਰੋਕਣਾ ਹੈ। ਇਸਦੇ ਦੁਆਰਾ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਲਾਭ ਸਿਰਫ ਉਹੀ ਪਹੁੰਚੇਗਾ ਜਿਸਨੂੰ ਇਸ ਤੱਕ ਪਹੁੰਚਣਾ ਚਾਹੀਦਾ ਹੈ। ਇਸ ਨੂੰ QR ਕੋਡ ਜਾਂ ਐਸਐਮਐਸ ਦੇ ਰੂਪ ਵਿੱਚ ਲਾਭਪਾਤਰੀਆਂ ਦੇ ਮੋਬਾਈਲ ਫ਼ੋਨ ਵਿੱਚ ਟ੍ਰਾਂਸਫਰ ਕੀਤਾ ਜਾ ਸਕਦਾ ਹੈ।

modi launches e rupi

ਪੀਐਮਓ ਦੇ ਇੱਕ ਬਿਆਨ ਅਨੁਸਾਰ ਹੁਣ ਲਾਭਪਾਤਰੀ ਆਪਣੇ ਮੋਬਾਈਲ ਫੋਨਾਂ ‘ਤੇ ਇੱਕ ਕਿRਆਰ ਕੋਡ ਜਾਂ ਐਸਐਮਐਸ ਅਧਾਰਤ ਇਲੈਕਟ੍ਰੌਨਿਕ ਵਾਊਚਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੂੰ ਈ-ਵਾਊਚਰ ਲੈਣ ਲਈ ਕਾਰਡ, ਡਿਜੀਟਲ ਭੁਗਤਾਨ ਐਪ ਜਾਂ ਇੰਟਰਨੈਟ ਬੈਂਕਿੰਗ ਦੀ ਜ਼ਰੂਰਤ ਨਹੀਂ ਹੈ। ਉਦਾਹਰਣ ਦੇ ਲਈ, ਤੁਸੀਂ ਇੱਕ ਉਤਪਾਦ ਖਰੀਦਿਆ ਅਤੇ ਖਰੀਦਣ ਤੇ ਇੱਕ ਵਾਊਚਰ ਪ੍ਰਾਪਤ ਕੀਤਾ। ਈ-ਰੂਪੀ ਵਿੱਚ, ਤੁਹਾਨੂੰ ਵਾਊਚਰ ਦੀ ਹਾਰਡ ਕਾਪੀ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੋਏਗੀ। ਵਾਊਚਰ QR ਕੋਡ ਜਾਂ ਐਸਐਮਐਸ ਦੇ ਰੂਪ ਵਿੱਚ ਤੁਹਾਡੇ ਮੋਬਾਈਲ ਫੋਨ ਤੇ ਭੇਜੇ ਜਾ ਸਕਦੇ ਹਨ।

The post ਜਾਣੋ ਕੀ ਅਤੇ ਕਿਸ ਤਰ੍ਹਾਂ ਕਰਦਾ ਹੈ e-RUPI ਕੰਮ? PM ਮੋਦੀ ਵੱਲੋਂ ਕੀਤੀ ਗਈ ਸ਼ੁਰੂਆਤ appeared first on Daily Post Punjabi.

ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਆਗੂ ਜਿਸ ਦਿਨ ਚਾਹੁਣਗੇ, ਉਸੇ ਦਿਨ ਅੰਦੋਲਨ ਦਾ ਹੱਲ ਨਿਕਲ ਆਵੇਗਾ
Narendra Tomar on farmers protest: ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇੱਕ ਵੱਡਾ ਦਿੱਤਾ ਗਿਆ ਹੈ। ਦਰਅਸਲ, ਨਰਿੰਦਰ ਤੋਮਰ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ । ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ ਜਿਸ ਦਿਨ ਕਹਿਣਗੇ ਉਸੇ ਦਿਨ ਇਸ ਦਾ ਹੱਲ ਕੱਢਿਆ ਜਾਵੇਗਾ । ਤੋਮਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਲੈ ਕੇ ਹੱਲ ਕੱਢਣਾ ਚਾਹੁੰਦੀ ਹੈ।

Narendra Tomar on farmers protest

ਦੱਸ ਦੇਈਏ ਕਿ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਹੁਣ ਤੱਕ 11 ਗੇੜ ਦੀਆਂ ਬੈਠਕਾਂ ਹੋ ਚੁੱਕੀਆਂ ਹਨ, ਪਰ ਬਹੁਤ ਸਾਰੇ ਮੁੱਦਿਆਂ ’ਤੇ ਸਹਿਮਤੀ ਨਾ ਬਣਨ  ਕਾਰਨ ਗੱਲਬਾਤ ਬੇਸਿੱਟਾ ਰਹੀ । ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ।

ਇਹ ਵੀ ਦੇਖੋ: ਬੀਜੇਪੀ ਵਿਧਾਇਕ ਨੂੰ ਨੰਗਾ ਕਰਕੇ ਕੁੱਟਣ ਵਾਲਿਆਂ ਦੀ ਆਵੇਗੀ ਸ਼ਾਮਤ…

The post ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਆਗੂ ਜਿਸ ਦਿਨ ਚਾਹੁਣਗੇ, ਉਸੇ ਦਿਨ ਅੰਦੋਲਨ ਦਾ ਹੱਲ ਨਿਕਲ ਆਵੇਗਾ appeared first on Daily Post Punjabi.

ਖੇਤੀਬਾੜੀ ਮੰਤਰੀ ਨੇ ਰਾਜ ਸਭਾ ‘ਚ ਕਿਹਾ – ਕਾਨੂੰਨ ਕਿਸਾਨਾਂ ਦੇ ਹੱਕ ‘ਚ, ਵਿਰੋਧੀ ਧਿਰ ਦੱਸੇ ਇਸ ਵਿੱਚ ‘ਕਾਲਾ’ ਕੀ ?
Narendra tomar on farmers protest : ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ਦੀ ਚਰਚਾ ਚੱਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਮੁੱਦਾ ਵੀ ਚੱਲ ਰਿਹਾ ਹੈ। ਇਸ ਸਮੇਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਧੰਨਵਾਦ ਪ੍ਰਸਤਾਵ ‘ਤੇ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨ ਬਾਰੇ ਬੋਲਦਿਆਂ ਵਿਰੋਧੀ ਧਿਰ ਨੂੰ ਸਵਾਲ ਕਰ ਕਿਹਾ ਕੇ ਖੇਤੀਬਾੜੀ ਕਾਨੂੰਨਾਂ ਵਿੱਚ ‘ਕਾਲਾ’ ਕੀ ਹੈ ਇਸ ਬਾਰੇ ਦੱਸੋ ? ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਉਕਸਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਜ਼ਮੀਨ ਚਲੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕੇ ਵਿਰੋਧੀ ਧਿਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੰਟ੍ਰੈਕਟ ਫਾਰਮਿੰਗ ਦੇ ਕਿਹੜੇ ਪ੍ਰਬੰਧ ਵਿੱਚ ਇਹ ਲਿਖਿਆ ਗਿਆ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਖੇਤੀਬਾੜੀ ਮੰਤਰੀ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ।

Narendra tomar on farmers protest

ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ, ਖੇਤੀਬਾੜੀ ਮੰਤਰੀ ਨੇ ਕਿਹਾ, “ਦੇਸ਼ ਵਿੱਚ ਸਿਰਫ ਇੱਕ ਰਾਜ ਦੇ ਕਿਸਾਨਾਂ ਨੂੰ ਕਾਨੂੰਨ ਬਾਰੇ ਭੁਲੇਖੇ ਹਨ।” ਤੋਮਰ ਨੇ ਅੱਗੇ ਕਿਹਾ, “ਕਾਨੂੰਨ ਵਿੱਚ ਸੋਧਾਂ ਦੀ ਤਜਵੀਜ਼ ਦਾ ਮਤਲਬ ਇਹ ਨਹੀਂ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁੱਝ ਗਲਤ ਹੈ।” ਕਾਂਗਰਸ ਸਿਰਫ ਖੂਨ ਨਾਲ ਖੇਤੀ ਕਰਨਾ ਜਾਣਦੀ ਹੈ। ਜਦਕਿ ਭਾਜਪਾ ਸਿਰਫ ਪਾਣੀ ਨਾਲ ਖੇਤੀ ਕਰਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਕਟ ਤਹਿਤ ਕਿਸਾਨ ਜੇਲ੍ਹ ਜਾ ਸਕਦੇ ਹਨ, ਪਰ ਸਾਡੇ ਕਾਨੂੰਨ ਵਿੱਚ ਅਜਿਹਾ ਕੁੱਝ ਨਹੀਂ ਹੈ। ਕਿਸਾਨ ਜਦੋਂ ਚਾਹੇ ਇਸ ਕਾਨੂੰਨ ਤੋਂ ਵੱਖ ਹੋ ਸਕਦਾ ਹੈ। ਕਿਸਾਨਾਂ ਬਾਰੇ ਨਰਿੰਦਰ ਤੋਮਰ ਨੇ ਕਿਹਾ, “ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਜ਼ਰੀਏ 6 ਹਜ਼ਾਰ ਰੁਪਏ ਦਾ ਯੋਗਦਾਨ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਲਈ ਦਿੱਤਾ ਹੈ।

ਇਹ ਵੀ ਦੇਖੋ : ‘ਹਰ ਸਮੱਸਿਆ ਦਾ ਮੁਕੰਮਲ ਸਮਾਧਾਨ ਹਾਂ, ਮੈਂ ਭਾਰਤ ਦਾ ਸੰਵਿਧਾਨ ਹਾਂ’ ਦੇ ਬੈਨਰ ਹੇਠ ਕੀਤੀ ਕਿਸਾਨੀ ਹੱਕਾਂ ਦੀ ਗੱਲ

The post ਖੇਤੀਬਾੜੀ ਮੰਤਰੀ ਨੇ ਰਾਜ ਸਭਾ ‘ਚ ਕਿਹਾ – ਕਾਨੂੰਨ ਕਿਸਾਨਾਂ ਦੇ ਹੱਕ ‘ਚ, ਵਿਰੋਧੀ ਧਿਰ ਦੱਸੇ ਇਸ ਵਿੱਚ ‘ਕਾਲਾ’ ਕੀ ? appeared first on Daily Post Punjabi.

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ, ਕਿਹਾ- ਖੱਬੇਪੱਖੀਆਂ ਨੇ ਹਾਈਜੈਕ ਕੀਤਾ ਕਿਸਾਨ ਅੰਦੋਲਨ!
Narendra tomar on farmers protest: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Narendra tomar on farmers protest

ਕਿਸਾਨ ਅੰਦੋਲਨ ਦੇ ਵਿਚਕਾਰ ਦੇਸ਼ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨੀ ਅੰਦੋਲਨ ਵਿੱਚ ਖੱਬੀਆਂਪੱਖੀ ਪਾਰਟੀਆਂ ਦੇ ਦਾਖਲੇ ਤੋਂ ਲੈ ਕੇ ਲੈ ਕੇ ਆਏ ਮੁੱਦਿਆਂ ‘ਤੇ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਅੰਦੋਲਨ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਐਮਐਸਪੀ ਬਾਰੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਐਮਐਸਪੀ ਹੈ ਅਤੇ ਚੱਲਦੀ ਰਹੇਗੀ। ਕਿਸਾਨ ਨਾਲ ਗੱਲਬਾਤ ਅੱਗੇ ਵੀ ਜਾਰੀ ਰਹੇਗੀ। ਜਦੋਂ ਇਹ ਪੁੱਛਿਆ ਗਿਆ ਕਿ ਐਮਐਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਵਿੱਚ ਕੀ ਸਮੱਸਿਆ ਹੈ? ਇਸ ‘ਤੇ,ਖੇਤੀਬਾੜੀ ਮੰਤਰੀ ਨੇ ਕਿਹਾ, ਸਭ ਕੁੱਝ ਕਾਨੂੰਨ ਦੁਆਰਾ ਨਹੀਂ ਕੀਤਾ ਜਾਂਦਾ ਹੈ। ਕਾਨੂੰਨ ਕੁੱਝ ਚੀਜ਼ਾਂ ਲਈ ਬਣੇ ਹੁੰਦੇ ਹਨ। ਕੁੱਝ ਚੀਜ਼ਾਂ ਕਨੂੰਨ ਦੇ ਅਧੀਨ ਨਿਯਮਾਂ ਦੁਆਰਾ ਨਿਯੰਤਰਿਤ ਕੀਤੀਆਂ ਜਾਂਦੀਆਂ ਹਨ ਅਤੇ ਕੁੱਝ ਚੀਜ਼ਾਂ ਪ੍ਰਬੰਧਕੀ ਆਦੇਸ਼ਾਂ ਦੁਆਰਾ ਨਿਯੰਤਰਿਤ ਕੀਤੀਆਂ ਜਾਂਦੀਆਂ ਹਨ। ਐਮਐਸਪੀ ਦਾ ਇਹ ਫੈਸਲਾ ਭਾਰਤ ਸਰਕਾਰ ਦਾ ਪ੍ਰਬੰਧਕੀ ਫੈਸਲਾ ਹੈ ਅਤੇ ਕਿਸਾਨ ਇਸ ਦਾ ਲਾਭ ਲੈ ਰਹੇ ਹਨ। ਹਰ ਚੀਜ਼ ਲਈ ਕਾਨੂੰਨ ਬਣਾਉਣਾ ਜ਼ਰੂਰੀ ਨਹੀਂ ਹੈ।

Narendra tomar on farmers protest

ਅਧਿਕਾਰਤ ਢੰਗ ਨਾਲ ਕਿੰਨੀਆਂ ਜਥੇਬੰਦੀਆਂ ਆਈਆਂ ਹਨ? ਇਸ ਪ੍ਰਸ਼ਨ ‘ਤੇ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ 31 ਜਥੇਬੰਦੀਆਂ ਪਹਿਲਾਂ ਆਈਆਂ, ਫਿਰ 35 ਬਣੀਆਂ। ਬਾਅਦ ਵਿੱਚ ਉਹ 37 ਹੋ ਗਈਆਂ ਅਤੇ ਕੋਈ ਵੀ ਕਿਸੇ ਦਾ ਮਾਲਕ ਨਹੀਂ ਸੀ। ਇਸ ਵਿੱਚ ਸਮੱਸਿਆ ਇਹ ਹੈ ਕਿ ਕੁੱਝ ਲੋਕ ਹਨ, ਜੋ ਬਾਅਦ ਵਿੱਚ ਸਾਡੇ ਵੇਖਣ ਵਿੱਚ ਆਇਆ ਕਿ ਕੋਈ ਸਮੂਹ ਹੈ, ਉਨ੍ਹਾਂ ਨੇ ਮਨੁੱਖੀ ਅਧਿਕਾਰ ਦਿਵਸ ਮਨਾਇਆ, ਉਨ੍ਹਾਂ ਲੋਕਾਂ ਦੀਆਂ ਤਸਵੀਰਾਂ ਲਾਈਆਂ ਹਨ ਜਿਨ੍ਹਾਂ ਦੀ ਪੂਜਾ ਕੀਤੀ ਜਾ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ, ਮੈਂ ਕਿਸਾਨ ਸੰਗਠਨਾਂ ਨੂੰ ਮਿਲਿਆ ਪਰ ਉਨ੍ਹਾਂ ਵਿੱਚ ਕੁੱਝ ਖੱਬੇਪੱਖੀ ਲੋਕ ਵੀ ਸਨ। ਸਾਨੂੰ ਬਾਅਦ ਵਿੱਚ ਇਹ ਪਤਾ ਲੱਗਿਆ। ਇਨ੍ਹਾਂ ਵਿੱਚ ਯੂਗ੍ਰੇਨ, ਹਨਨ ਮੁੱਲਾ ਸ਼ਾਮਿਲ ਹਨ। ਸਰਕਾਰ ਕਿਸਾਨ ਅੰਦੋਲਨ ਦੇ ਗਲਤ ਦਿਸ਼ਾ ਵੱਲ ਜਾਣ ਤੋਂ ਚਿੰਤਤ ਹੈ।

ਕੀ ਐਮਐਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਲਈ ਕੋਈ ਆਰਥਿਕ ਚੁਣੌਤੀ ਹੈ? ਇਸ ਸਵਾਲ ਦੇ ਜਵਾਬ ਵਿੱਚ ਤੋਮਰ ਨੇ ਕਿਹਾ, ਇੱਕ ਫੈਸਲੇ ਦੇ ਬਹੁਤ ਸਾਰੇ ਨਤੀਜੇ ਹੁੰਦੇ ਹਨ। ਸਰਕਾਰ ਨੂੰ ਸਾਰੇ ਪਾਸਿਓਂ ਵੇਖਣਾ ਪਏਗਾ। ਹੁਣ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਐਮਐਸਪੀ ਦਾ ਸਹੀ ਮੁੱਲ ਮਿਲ ਸਕੇ। ਇਸ ਵਾਰ ਵੀ ਸਾਉਣੀ ਦੀ ਖਰੀਦ ਪਹਿਲਾਂ ਨਾਲੋਂ ਕਿਤੇ ਵੱਧ ਰਹੀ ਹੈ। ਰਾਬੀ ਨੂੰ ਵੀ ਐਮਐਸਪੀ ਘੋਸ਼ਿਤ ਕੀਤਾ ਗਿਆ ਹੈ। ਇਸ ਕੇਸ ਵਿੱਚ ਐਮਐਸਪੀ ਤੇ ਸ਼ੱਕ ਕਰਨਾ ਬੇਕਾਰ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਸੈਕਟਰ ਵਿੱਚ ਤਬਦੀਲੀ ਦੀ ਲੋੜ ਸੀ। ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਕਿਸਾਨ ਦੇਸ਼ ਦਾ ਸਭ ਤੋਂ ਵੱਡਾ ਉਤਪਾਦਕ ਹੈ। ਖੁੱਲੇ ਵਪਾਰ ਨਾਲ ਕਿਸਾਨਾਂ ਦੀ ਸਥਿਤੀ ਬਦਲ ਜਾਵੇਗੀ। ਉਦਯੋਗਪਤੀਆਂ ਵੱਲੋਂ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਨਹੀਂ ਕੀਤਾ ਜਾਵੇਗਾ। ਡਿਜੀਟਲ ਮੰਡੀਆਂ ਨਾਲ ਕਿਸਾਨ ਕਿਤੇ ਵੀ ਕੀਮਤ ਦੇਖ ਕੇ ਆਪਣੀ ਫਸਲ ਵੇਚ ਸਕਦਾ ਹੈ।

ਇਹ ਵੀ ਦੇਖੋ : “ਹੁਣ ਕਿਸਾਨੀ ਅੰਦੋਲਨ ਇਕੱਲੇ ਦੇਸ਼ ਲੈਵਲ ਦਾ ਨਹੀਂ ਸਗੋਂ ਪੂਰੀ ਦੁਨੀਆਂ ‘ਚ ਫੈਲ ਚੁੱਕਾ ਹੈ”

The post ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ, ਕਿਹਾ- ਖੱਬੇਪੱਖੀਆਂ ਨੇ ਹਾਈਜੈਕ ਕੀਤਾ ਕਿਸਾਨ ਅੰਦੋਲਨ! appeared first on Daily Post Punjabi.